ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 10-09-2026 ਲੁਧਿਆਣਾ ਤੋਂ ਬਾਅਦ ਕੱਲ੍ਹ ਜਾਲੰਧਰ ਬੰਦ ਦਾ ਐਲਾਨ, ਡਾ. ਅੰਬੇਡਕਰ ਦੀ ਮੂਰਤੀ ਤੋੜਨ ਦਾ ਗੁੱਸਾ ਕੈਨੇਡਾ ਵਿੱਚ ਸ਼ੋਅ ਤੋਂ ਬਾਅਦ Ammy Virk 'ਤੇ ਹਮਲਾ, ਰੋਲਜ਼ ਰਾਇਸ ਕਾਰ 'ਤੇ 7 ਗੋਲੀਆਂ ਚਲਾਈਆਂ ਗਈਆਂ ਅੱਜ ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ਚ ਰੋਸ ਨਮਨ ਧੀਰ ਦਾ ਧਮਾਕੇਦਾਰ ਬੱਲੇਬਾਜ਼ੀ ਦਾ ਕਮਾਲ, 64 ਗੇਂਦਾਂ 'ਤੇ 173 ਦੌੜਾਂ ਬਣਾ ਕੇ ਟੀਮ ਨੂੰ ਦਿਵਾਈ ਜਿੱਤ MP ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੁਣ ਤੱਕ 22 ਦੀ ਮੌਤ, ਪੁਲਿਸ ਨੇ 14 ਨੂੰ ਕੀਤਾ ਗ੍ਰਿਫ਼ਤਾਰ ਪ੍ਰੈਗਨੈਂਟ ਔਰਤ ਦੀ ਸ਼ੱਕੀ ਹਾਲਤ ਵਿੱਚ ਮੌਤ, ਪਰਿਜਨਾਂ ਨੇ ਪਤੀ 'ਤੇ ਲਾਏ ਹੱਤਿਆ ਦੇ ਦੋਸ਼ ਮਿਆਮੀ ਹਵਾਈ ਅੱਡੇ ਤੇ ਇੱਕ ਜਹਾਜ਼ ਹਾਦਸਾਗ੍ਰਸਤ,ਪੰਜ ਲੋਕਾਂ ਦੀ ਮੌਤ ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਚੰਡੀਗੜ੍ਹ ਚ ਕਾਂਗਰਸ ਦਾ ਪ੍ਰਦਰਸ਼ਨ! ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ

Punjab ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ RBI ਵੱਲੋਂ ਵੱਡੀ ਰਾਹਤ; ਡਿਫਾਲਟਰਾਂ ਨੂੰ ਵੀ ਮਿਲੇਗਾ ਨਵਾਂ ਫ਼ਸਲੀ ਕਰਜ਼ਾ, ਪਰ ਸ਼ਰਤ ਸਿਰਫ਼ ਇੰਨੀ...

Punjab ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ RBI ਵੱਲੋਂ ਵੱਡੀ ਰਾਹਤ; ਡਿਫ


Punjab

Punjab ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ RBI ਵੱਲੋਂ ਵੱਡੀ ਰਾਹਤ; ਡਿਫਾਲਟਰਾਂ ਨੂੰ ਵੀ ਮਿਲੇਗਾ ਨਵਾਂ ਫ਼ਸਲੀ ਕਰਜ਼ਾ, ਪਰ ਸ਼ਰਤ ਸਿਰਫ਼ ਇੰਨੀ...

Live Punjabi TV Bureau

ਚੰਡੀਗੜ੍ਹ, 14 ਜਨਵਰੀ: ਪੰਜਾਬ ਦੇ ਕਿਸਾਨਾਂ ਲਈ, ਖਾਸ ਕਰਕੇ ਜੋ ਹੜ੍ਹਾਂ ਦੀ ਮਾਰ ਕਾਰਨ ਆਰਥਿਕ ਤੰਗੀ ਨਾਲ ਜੂਝ ਰਹੇ ਹਨ, ਇੱਕ ਵੱਡੀ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਭਾਰਤੀ ਰਿਜ਼ਰਵ ਬੈਂਕ (RBI) ਨੇ ਇੱਕ ਅਹਿਮ ਫੈਸਲਾ ਲੈਂਦੇ ਹੋਏ ਬੈਂਕਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਹੜ੍ਹ ਪ੍ਰਭਾਵਿਤ ਡਿਫਾਲਟਰ ਕਿਸਾਨਾਂ ਦੇ ਕਰਜ਼ੇ ਦੇ ਰਾਹ ਵਿੱਚ ਅੜਿੱਕਾ ਨਾ ਡਾਹਿਆ ਜਾਵੇ।

ਆਰਬੀਆਈ ਦੇ ਨਵੇਂ ਹੁਕਮਾਂ ਮੁਤਾਬਕ, ਸੂਬੇ ਦੇ 1695 ਪਿੰਡਾਂ ਦੇ ਉਹ ਕਿਸਾਨ ਜੋ ਹੜ੍ਹਾਂ ਕਾਰਨ ਆਪਣੀ ਪਿਛਲੀ ਫਸਲੀ ਕਰਜ਼ੇ ਦੀ ਕਿਸ਼ਤ ਨਹੀਂ ਭਰ ਸਕੇ ਸਨ, ਹੁਣ ਨਵਾਂ ਕਰਜ਼ਾ ਲੈਣ ਦੇ ਹੱਕਦਾਰ ਹੋਣਗੇ। ਇਸ ਫੈਸਲੇ ਨਾਲ ਉਨ੍ਹਾਂ ਹਜ਼ਾਰਾਂ ਕਿਸਾਨਾਂ ਦਾ ਰਾਹ ਪੱਧਰਾ ਹੋ ਗਿਆ ਹੈ ਜੋ 'ਡਿਫਾਲਟਰ' ਹੋਣ ਕਾਰਨ ਬੈਂਕਾਂ ਦੇ ਚੱਕਰ ਕੱਟ ਰਹੇ ਸਨ।

ਪੁਰਾਣੀ ਜ਼ਮੀਨ 'ਤੇ ਹੀ ਮਿਲੇਗਾ ਲੋਨ

ਕਿਸਾਨਾਂ ਦੀ ਸਹੂਲਤ ਲਈ ਸਭ ਤੋਂ ਵੱਡੀ ਗੱਲ ਇਹ ਹੈ ਕਿ ਉਨ੍ਹਾਂ ਨੂੰ ਨਵਾਂ ਕਰਜ਼ਾ ਲੈਣ ਲਈ ਕੋਈ ਵਾਧੂ ਜਾਂ ਨਵੀਂ ਜ਼ਮੀਨ ਗਿਰਵੀ ਨਹੀਂ ਰੱਖਣੀ ਪਵੇਗੀ। ਰਿਜ਼ਰਵ ਬੈਂਕ ਨੇ ਸਪੱਸ਼ਟ ਕੀਤਾ ਹੈ ਕਿ ਵਿੱਤੀ ਸੰਕਟ ਵਿੱਚ ਫਸੇ ਕਿਸਾਨ ਉਸੇ ਪਹਿਲਾਂ ਤੋਂ ਗਿਰਵੀ ਪਈ ਜ਼ਮੀਨ 'ਤੇ, ਪੁਰਾਣੇ ਪੈਮਾਨੇ (Scale) ਮੁਤਾਬਕ ਹੀ ਦੁਬਾਰਾ ਫਸਲੀ ਕਰਜ਼ਾ ਹਾਸਲ ਕਰ ਸਕਣਗੇ। ਇਹ ਕਦਮ ਕਿਸਾਨਾਂ ਨੂੰ ਅਗਲੀ ਫਸਲ ਲਈ ਤਿਆਰ ਹੋਣ ਵਿੱਚ ਵੱਡੀ ਮਦਦ ਕਰੇਗਾ।

Big Relief From RBI To Flood affected Farmers Of Punjab Defaulters Will Also Get New Crop Loans But Only On This Condition


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now