ਦੋ ਧਿਰਾਂ ਵਿਚਾਲੇ ਹੋਈ ਹਿੰਸਕ ਝੜਪ, ਪੁਲਿਸ ਨੇ ਭੀੜ ਨੂੰ ਖਿੰਡਾਉਣ ਲਈ ਛੱਡੇ ਅੱਥਰੂ ਗੈਸ ਦੇ ਗੋਲੇ    ਬਰਨਾਲਾ ਰੇਲਵੇ ਸਟੇਸ਼ਨ 'ਤੇ ਅੱਜ ਤੋਂ ਰੁਕੇਗੀ 'ਵੰਦੇ ਭਾਰਤ ਐਕਸਪ੍ਰੈੱਸ'; ਰਵਨੀਤ ਬਿੱਟੂ ਨੇ ਸਾਂਝਾ ਕੀਤਾ ਸਮਾਂ ਸਾਰਣੀ    ਸੋਨੂੰ ਸ਼ਾਹ ਕਤਲ ਕੇਸ: ਗੈਂਗਸਟਰ ਲਾਰੈਂਸ ਬਿਸ਼ਨੋਈ ਬਰੀ, ਪੁਲਿਸ ਦੀਆਂ ਨਾਕਾਮੀਆਂ ਕਾਰਨ ਕਮਜ਼ੋਰ ਪਿਆ ਕੇਸ    ਵਿਦੇਸ਼ ਭੇਜਣ ਦੇ ਨਾਂ 'ਤੇ 21 ਲੱਖ ਦੀ ਠੱਗੀ; ਕੁੜੀ ਨਾਲ ਮਾਰੀ ਮੱਲ    ਪੰਜਾਬ ਤੇ ਚੰਡੀਗੜ੍ਹ 'ਚ ਸਰਦੀ ਦੀ ਵਿਦਾਇਗੀ: ਅੱਜ ਚੱਲਣਗੀਆਂ ਸੀਤ ਹਵਾਵਾਂ    ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (20 ਫ਼ਰਵਰੀ 2026)    Punjab : ਸ਼ਿਵ ਸੈਨਾ ਨੇਤਾ ਦੇ ਘਰ ੜੀ ਰੇਕੀ, ਪੂਰੇ ਪਰਿਵਾਰ ਨੂੰ ਬੰਬ ਨਾਲ ਉਡਾਉਣ ਦੀ ਦਿੱਤੀ ਧਮਕੀ    ਭਿਆਨਕ ਹਾਦਸਾ : ਕਾਰ ਡਰੇਨ 'ਚ ਡਿੱਗਣ ਕਾਰਨ ਇੱਕੋ ਪਰਿਵਾਰ ਦੇ 3 ਭਰਾਵਾਂ ਸਮੇਤ 4 ਦੀ ਮੌਤ    ਜ਼ੀਰਕਪੁਰ 'ਚ ਹੈਵਾਨੀਅਤ: ਲੱਡੂਆਂ 'ਚ ਜ਼ਹਿਰ ਦੇ ਕੇ 22 ਕਤੂਰਿਆਂ ਨੂੰ ਮਾਰਨ ਦੀ ਕੋਸ਼ਿਸ਼    ਪੰਜਾਬ ਤੇ ਚੰਡੀਗੜ੍ਹ 'ਚ ਮੌਸਮ ਹੋਇਆ ਸਾਫ਼: 24 ਫਰਵਰੀ ਤੱਕ ਨਹੀਂ ਪਵੇਗਾ ਮੀਂਹ, ਪਰ ਚੱਲਣਗੀਆਂ ਸੀਤ ਹਵਾਵਾਂ   
ਗੈਂਗਸਟਰ Goldy Brar ਦੇ ਮਾਤਾ-ਪਿਤਾ ਦੀ ਅੱਜ ਅਦਾਲਤ 'ਚ ਹੋਵੇਗੀ ਪੇਸ਼ੀ
January 30, 2026
Gangster-Goldy-Brar-s-Parents-To
Punjab

ਗੈਂਗਸਟਰ Goldy Brar ਦੇ ਮਾਤਾ-ਪਿਤਾ ਦੀ ਅੱਜ ਅਦਾਲਤ 'ਚ ਹੋਵੇਗੀ ਪੇਸ਼ੀ

Live Punjabi TV Bureau

ਸ੍ਰੀ ਮੁਕਤਸਰ ਸਾਹਿਬ, 30 ਜਨਵਰੀ 2026: ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਪਿਤਾ ਸ਼ਮਸ਼ੇਰ ਸਿੰਘ ਅਤੇ ਮਾਤਾ ਪ੍ਰੀਤਪਾਲ ਕੌਰ ਨੂੰ ਅੱਜ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ. ਦੱਸ ਦੇਈਏ ਕਿ ਪੁਲਿਸ ਵੱਲੋਂ ਹਾਸਲ ਕੀਤਾ ਗਿਆ ਇਨ੍ਹਾਂ ਦੋਵਾਂ ਦਾ 2 ਦਿਨ ਦਾ ਰਿਮਾਂਡ ਅੱਜ ਖ਼ਤਮ ਹੋ ਰਿਹਾ ਹੈ.

ਕੀ ਹੈ ਮਾਮਲਾ?

ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ. ਇਨ੍ਹਾਂ ਦੋਵਾਂ 'ਤੇ ਜਬਰਨ ਵਸੂਲੀ (Extortion) ਦੇ ਗੰਭੀਰ ਇਲਜ਼ਾਮ ਲੱਗੇ ਹਨ. ਅੱਜ ਅਦਾਲਤ ਵਿੱਚ ਪੇਸ਼ੀ ਦੌਰਾਨ ਪੁਲਿਸ ਇਨ੍ਹਾਂ ਦੇ ਰਿਮਾਂਡ ਵਿੱਚ ਵਾਧੇ ਦੀ ਮੰਗ ਕਰ ਸਕਦੀ ਹੈ ਜਾਂ ਅਦਾਲਤ ਵੱਲੋਂ ਇਨ੍ਹਾਂ ਨੂੰ ਜੇਲ੍ਹ ਭੇਜਣ ਦਾ ਫੈਸਲਾ ਸੁਣਾਇਆ ਜਾ ਸਕਦਾ ਹੈ. ਅਦਾਲਤ ਦੇ ਬਾਹਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

Gangster Goldy Brar s Parents To Appear In Court Today

local advertisement banners
Comments


Recommended News
Popular Posts
Just Now