ਅਕਾਲੀ ਦਲ ਦੀ ਕੋਰ ਕਮੇਟੀ ਦੀ ਮਹੱਤਵਪੂਰਨ ਮੀਟਿੰਗ ਅੱਜ
Punjab
February 5, 2026
Punjabਅਕਾਲੀ ਦਲ ਦੀ ਕੋਰ ਕਮੇਟੀ ਦੀ ਮਹੱਤਵਪੂਰਨ ਮੀਟਿੰਗ ਅੱਜ
ਮੋਹਾਲੀ, 5 ਫਰਵਰੀ 2026 : ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮਹੱਤਵਪੂਰਨ ਮੀਟਿੰਗ ਸੱਦ ਲਈ ਹੈ 5 ਫਰਵਰੀ ਨੂੰ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਬੁਲਾਈ ਹੈ। ਇਸ ਮੌਕੇ ਸੂਬੇ ਦੀ ਮੌਜੂਦਾ ਰਾਜਨੀਤਕ ਸਥਿਤੀ ’ਤੇ ਚਰਚਾ ਕੀਤੀ ਜਾਵੇਗੀ ਅਤੇ ਪਾਰਟੀ ਦੀ ਭਵਿੱਖ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ।
ਸਾਬਕਾ ਮੰਤਰੀ ਤੇ ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਜੇਲ ’ਚੋਂ ਬਾਹਰ ਆਉਣ ਤੋਂ ਬਾਅਦ ਪਹਿਲੀ ਵਾਰ ਪਾਰਟੀ ਦੀ ਮਹੱਤਵਪੂਰਨ ਬੈਠਕ ਹੋਣ ਜਾ ਰਹੀ ਹੈ, ਇਸ ਲਈ ਇਸ ਮੀਟਿੰਗ ਨੂੰ ਕਾਫ਼ੀ ਮਹੱਤਵਪੂਰਨ ਸਮਝਿਆ ਜਾ ਰਿਹਾ ਹੈ।
Important Meeting Of Akali Dal s Core Committee Today
Comments
Recommended News
Popular Posts
Just Now