ਦੋ ਧਿਰਾਂ ਵਿਚਾਲੇ ਹੋਈ ਹਿੰਸਕ ਝੜਪ, ਪੁਲਿਸ ਨੇ ਭੀੜ ਨੂੰ ਖਿੰਡਾਉਣ ਲਈ ਛੱਡੇ ਅੱਥਰੂ ਗੈਸ ਦੇ ਗੋਲੇ    ਬਰਨਾਲਾ ਰੇਲਵੇ ਸਟੇਸ਼ਨ 'ਤੇ ਅੱਜ ਤੋਂ ਰੁਕੇਗੀ 'ਵੰਦੇ ਭਾਰਤ ਐਕਸਪ੍ਰੈੱਸ'; ਰਵਨੀਤ ਬਿੱਟੂ ਨੇ ਸਾਂਝਾ ਕੀਤਾ ਸਮਾਂ ਸਾਰਣੀ    ਸੋਨੂੰ ਸ਼ਾਹ ਕਤਲ ਕੇਸ: ਗੈਂਗਸਟਰ ਲਾਰੈਂਸ ਬਿਸ਼ਨੋਈ ਬਰੀ, ਪੁਲਿਸ ਦੀਆਂ ਨਾਕਾਮੀਆਂ ਕਾਰਨ ਕਮਜ਼ੋਰ ਪਿਆ ਕੇਸ    ਵਿਦੇਸ਼ ਭੇਜਣ ਦੇ ਨਾਂ 'ਤੇ 21 ਲੱਖ ਦੀ ਠੱਗੀ; ਕੁੜੀ ਨਾਲ ਮਾਰੀ ਮੱਲ    ਪੰਜਾਬ ਤੇ ਚੰਡੀਗੜ੍ਹ 'ਚ ਸਰਦੀ ਦੀ ਵਿਦਾਇਗੀ: ਅੱਜ ਚੱਲਣਗੀਆਂ ਸੀਤ ਹਵਾਵਾਂ    ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (20 ਫ਼ਰਵਰੀ 2026)    Punjab : ਸ਼ਿਵ ਸੈਨਾ ਨੇਤਾ ਦੇ ਘਰ ੜੀ ਰੇਕੀ, ਪੂਰੇ ਪਰਿਵਾਰ ਨੂੰ ਬੰਬ ਨਾਲ ਉਡਾਉਣ ਦੀ ਦਿੱਤੀ ਧਮਕੀ    ਭਿਆਨਕ ਹਾਦਸਾ : ਕਾਰ ਡਰੇਨ 'ਚ ਡਿੱਗਣ ਕਾਰਨ ਇੱਕੋ ਪਰਿਵਾਰ ਦੇ 3 ਭਰਾਵਾਂ ਸਮੇਤ 4 ਦੀ ਮੌਤ    ਜ਼ੀਰਕਪੁਰ 'ਚ ਹੈਵਾਨੀਅਤ: ਲੱਡੂਆਂ 'ਚ ਜ਼ਹਿਰ ਦੇ ਕੇ 22 ਕਤੂਰਿਆਂ ਨੂੰ ਮਾਰਨ ਦੀ ਕੋਸ਼ਿਸ਼    ਪੰਜਾਬ ਤੇ ਚੰਡੀਗੜ੍ਹ 'ਚ ਮੌਸਮ ਹੋਇਆ ਸਾਫ਼: 24 ਫਰਵਰੀ ਤੱਕ ਨਹੀਂ ਪਵੇਗਾ ਮੀਂਹ, ਪਰ ਚੱਲਣਗੀਆਂ ਸੀਤ ਹਵਾਵਾਂ   
ਰਾਜਾ ਵੜਿੰਗ ਨੇ ਰਵਨੀਤ ਬਿੱਟੂ ਨੂੰ ਲੈ ਕੇ ਦਿੱਤਾ ਇਹ ਬਿਆਨ
February 5, 2026
Raja-Warring-Gave-This-Statement
Punjab

ਰਾਜਾ ਵੜਿੰਗ ਨੇ ਰਵਨੀਤ ਬਿੱਟੂ ਨੂੰ ਲੈ ਕੇ ਦਿੱਤਾ ਇਹ ਬਿਆਨ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਰਤੀ ਜਨਤਾ ਪਾਰਟੀ ਦੇ ਆਗੂ ਰਵਨੀਤ ਸਿੰਘ ਬਿੱਟੂ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਰਾਜਾ ਵੜਿੰਗ ਨੇ ਬਿੱਟੂ ‘ਤੇ ਸਿਰਫ਼ ਕਾਂਗਰਸ ਨਾਲ ਹੀ ਨਹੀਂ, ਸਗੋਂ ਪੂਰੇ ਪੰਜਾਬ ਨਾਲ ਧੋਖਾ ਕਰਨ ਦਾ ਦੋਸ਼ ਲਗਾਇਆ ਹੈ।

ਰਾਜਾ ਵੜਿੰਗ ਨੇ ਆਪਣੇ ਟਵੀਟ ਵਿੱਚ ਕਿਹਾ ਕਿ ਰਵਨੀਤ ਬਿੱਟੂ ਤੁਸੀਂ ਸਿਰਫ਼ ਕਾਂਗਰਸ ਪਾਰਟੀ ਦੇ ਗੱਦਾਰ ਨਹੀਂ ਹੋ, ਜਿਸਨੇ ਤੁਹਾਨੂੰ ਸਭ ਕੁਝ ਦਿੱਤਾ, ਤੁਸੀਂ ਇੱਕ ਅਜਿਹੀ ਪਾਰਟੀ 'ਚ ਸ਼ਾਮਲ ਹੋ ਕੇ ਹਰ ਪੰਜਾਬੀ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ ਜੋ ਹਮੇਸ਼ਾ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਕੰਮ ਕਰਦੀ ਰਹੀ ਹੈ।

ਰਾਜਾ ਵੜਿੰਗ ਨੇ ਕਿਹਾ ਕਿ ਇੱਕ ਸਮਾਂ ਸੀ ਜਦੋਂ ਬਿੱਟੂ ਸੋਚਦੇ ਸੀ ਕਿ ਭਾਜਪਾ ਦੇ ਆਗੂ ਗੱਲ ਕਰਨ ਦੇ ਯੋਗ ਨਹੀਂ ਹਨ, ਅਤੇ ਹੁਣ ਉਹ ਤੁਹਾਡੇ ਮਾਲਕ ਬਣ ਗਏ ਹਨ? ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ #TraitorBittu ਹੈਸ਼ਟੈਗ ਦੀ ਵਰਤੋਂ ਕਰਦਿਆਂ ਕਿਹਾ ਕਿ "ਇਹ ਪੰਜਾਬ ਨਾਲ ਵਿਸ਼ਵਾਸਘਾਤ ਹੈ - ਇਹ ਗੱਦਾਰੀ ਹੈ

Raja Warring Gave This Statement About Ravneet Bittu

local advertisement banners
Comments


Recommended News
Popular Posts
Just Now