ਦੋ ਧਿਰਾਂ ਵਿਚਾਲੇ ਹੋਈ ਹਿੰਸਕ ਝੜਪ, ਪੁਲਿਸ ਨੇ ਭੀੜ ਨੂੰ ਖਿੰਡਾਉਣ ਲਈ ਛੱਡੇ ਅੱਥਰੂ ਗੈਸ ਦੇ ਗੋਲੇ    ਬਰਨਾਲਾ ਰੇਲਵੇ ਸਟੇਸ਼ਨ 'ਤੇ ਅੱਜ ਤੋਂ ਰੁਕੇਗੀ 'ਵੰਦੇ ਭਾਰਤ ਐਕਸਪ੍ਰੈੱਸ'; ਰਵਨੀਤ ਬਿੱਟੂ ਨੇ ਸਾਂਝਾ ਕੀਤਾ ਸਮਾਂ ਸਾਰਣੀ    ਸੋਨੂੰ ਸ਼ਾਹ ਕਤਲ ਕੇਸ: ਗੈਂਗਸਟਰ ਲਾਰੈਂਸ ਬਿਸ਼ਨੋਈ ਬਰੀ, ਪੁਲਿਸ ਦੀਆਂ ਨਾਕਾਮੀਆਂ ਕਾਰਨ ਕਮਜ਼ੋਰ ਪਿਆ ਕੇਸ    ਵਿਦੇਸ਼ ਭੇਜਣ ਦੇ ਨਾਂ 'ਤੇ 21 ਲੱਖ ਦੀ ਠੱਗੀ; ਕੁੜੀ ਨਾਲ ਮਾਰੀ ਮੱਲ    ਪੰਜਾਬ ਤੇ ਚੰਡੀਗੜ੍ਹ 'ਚ ਸਰਦੀ ਦੀ ਵਿਦਾਇਗੀ: ਅੱਜ ਚੱਲਣਗੀਆਂ ਸੀਤ ਹਵਾਵਾਂ    ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (20 ਫ਼ਰਵਰੀ 2026)    Punjab : ਸ਼ਿਵ ਸੈਨਾ ਨੇਤਾ ਦੇ ਘਰ ੜੀ ਰੇਕੀ, ਪੂਰੇ ਪਰਿਵਾਰ ਨੂੰ ਬੰਬ ਨਾਲ ਉਡਾਉਣ ਦੀ ਦਿੱਤੀ ਧਮਕੀ    ਭਿਆਨਕ ਹਾਦਸਾ : ਕਾਰ ਡਰੇਨ 'ਚ ਡਿੱਗਣ ਕਾਰਨ ਇੱਕੋ ਪਰਿਵਾਰ ਦੇ 3 ਭਰਾਵਾਂ ਸਮੇਤ 4 ਦੀ ਮੌਤ    ਜ਼ੀਰਕਪੁਰ 'ਚ ਹੈਵਾਨੀਅਤ: ਲੱਡੂਆਂ 'ਚ ਜ਼ਹਿਰ ਦੇ ਕੇ 22 ਕਤੂਰਿਆਂ ਨੂੰ ਮਾਰਨ ਦੀ ਕੋਸ਼ਿਸ਼    ਪੰਜਾਬ ਤੇ ਚੰਡੀਗੜ੍ਹ 'ਚ ਮੌਸਮ ਹੋਇਆ ਸਾਫ਼: 24 ਫਰਵਰੀ ਤੱਕ ਨਹੀਂ ਪਵੇਗਾ ਮੀਂਹ, ਪਰ ਚੱਲਣਗੀਆਂ ਸੀਤ ਹਵਾਵਾਂ   
12000 ਤੋਂ ਵੱਧ ਪੁਲਿਸ ਮੁਲਾਜ਼ਮਾਂ ਸਮੇਤ ਸੀਨੀਅਰ ਅਫ਼ਸਰ ਖ਼ੁਦ ਉਤਰਨਗੇ ਮੈਦਾਨ 'ਚ, ਪੰਜਾਬ ਪੁਲਿਸ ਦਾ 'ਆਪ੍ਰੇਸ਼ਨ ਪ੍ਰਹਾਰ-2'
February 8, 2026
Operation-prahar-2-begins

12000 ਤੋਂ ਵੱਧ ਪੁਲਿਸ ਮੁਲਾਜ਼ਮਾਂ ਸਮੇਤ ਸੀਨੀਅਰ ਅਫ਼ਸਰ ਖ਼ੁਦ ਉਤਰਨਗੇ ਮੈਦਾਨ 'ਚ, ਪੰਜਾਬ ਪੁਲਿਸ ਦਾ 'ਆਪ੍ਰੇਸ਼ਨ ਪ੍ਰਹਾਰ-2'


ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਪੰਜਾਬ ਪੁਲਿਸ ਵਲੋਂ ਗੈਂਗਸਟਰਾਂ ਖ਼ਿਲਾਫ਼ ਐਕਸ਼ਨ ਜਾਰੀ ਹੈ 20 ਜਨਵਰੀ 2026 ਤੋਂ ਹੁਣ ਤੱਕ ਆਪ੍ਰੇਸ਼ਨ ਗੈਂਗਸਟਰਾਂ 'ਤੇ ਵਾਰ ਤਹਿਤ ਪੰਜਾਬ ਪੁਲਿਸ ਵਲੋਂ 5,290 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। 1 ਮਾਰਚ 2025 ਤੋਂ ਹੁਣ ਤੱਕ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਪੰਜਾਬ ਪੁਲਿਸ ਨੇ 34,000 ਦੇ ਕਰੀਬ ਮਾਮਲੇ ਦਰਜ ਕੀਤੇ ਗਏ ਹਨ ਅਤੇ 45, 000 ਦੇ ਕਰੀਬ ਗ੍ਰਿਫ਼ਤਾਰੀਆਂ ਹੋਈਆਂ ਹਨ। ਯੁੱਧ ਨਸ਼ਿਆਂ ਵਿਰੁੱਧ ਤਹਿਤ ਪੰਜਾਬ ਪੁਲਿਸ ਨੇ 2150 ਕਿਲੋ ਹੈਰੋਇਨ ਬਰਾਮਦ ਕੀਤੀ ਹੈ ਤੇ 3000 ਵੱਡੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ।ਉਨ੍ਹਾਂ ਕਿਹਾ ਕਿ ਕੱਲ੍ਹ ਤੋਂ ਆਪ੍ਰੇਸ਼ਨ ਪ੍ਰਹਾਰ-2 ਸ਼ੁਰੂ ਕੀਤਾ ਜਾਵੇਗਾ, ਜਿਸ ਵਿਚ 12000 ਤੋਂ ਵੱਧ ਪੁਲਿਸ ਮੁਲਾਜ਼ਮਾਂ ਸਮੇਤ ਸੀਨੀਅਰ ਅਫ਼ਸਰ ਖ਼ੁਦ ਮੈਦਾਨ ਵਿਚ ਉਤਰਨਗੇ ਸ਼ਾਮਿਲ ਹੋਣਗੇ। 72 ਘੰਟੇ ਦੇ 'ਆਪ੍ਰੇਸ਼ਨ ਪ੍ਰਹਾਰ-2' ਦੌਰਾਨ ਲੋੜੀਂਦੇ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਪੰਜਾਬ ਪੁਲਿਸ ਦਾ ਮਕਸਦ ਪੰਜਾਬ ਨੂੰ ਗੈਂਗਸਟਰ ਮੁਕਤ ਕਰਨਾ ਹੈ।

Operation prahar 2 begins

local advertisement banners
Comments


Recommended News
Popular Posts
Just Now