ਹੁਣ VIPs ਨਾਲ ਫੋਟੋਆਂ ਨਹੀਂ ਖਿਚਵਾਉਣਗੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ    ਗ੍ਰਿਫ਼ਤਾਰੀ ਦੀਆਂ ਖ਼ਬਰਾਂ ਵਿਚਾਲੇ LIVE ਹੋਇਆ ਹਨੀ ਸੇਠੀ, ਕਿਹਾ- “ਮੈਂ ਚੜ੍ਹਦੀ ਕਲਾਂ ‘ਚ ਹਾਂ…”,    ਗ੍ਰਿਫ਼ਤਾਰੀ ਦੀਆਂ ਖ਼ਬਰਾਂ ਵਿਚਾਲੇ LIVE ਹੋਇਆ ਹਨੀ ਸੇਠੀ, ਕਿਹਾ- “ਮੈਂ ਚੜ੍ਹਦੀ ਕਲਾਂ ‘ਚ ਹਾਂ…”,    ਦਿੱਤਾ ਹੋਇਆ ਸਮਾਂ ਪੂਰਾ ਹੋਣ 'ਤੇ ਪੁਲਿਸ ਵਲੋਂ ਬੱਬੂ ਮਾਨ ਦਾ ਅਖਾੜਾ ਰੋਕਣ 'ਤੇ ਨੌਜਵਾਨ ਭੜਕੇ    ਘਰ ਵਿੱਚ ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ,ਵਿਆਹ ਤੋਂ ਇੱਕ ਦਿਨ ਪਹਿਲਾ ਲਾੜੀ ਹੋਈ ਫਰਾਰ     ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (13 ਫ਼ਰਵਰੀ 2026)    ਰੇਲ ਯਾਤਰੀਆਂ ਲਈ ਅਹਿਮ ਖ਼ਬਰ: ਕਈ ਮੁੱਖ ਟ੍ਰੇਨਾਂ ਦੇ ਨੰਬਰ ਬਦਲੇ, ਦੇਖੋ ਨਵੀਂ ਸੂਚੀ    ਲੁਧਿਆਣਾ ਪੁਲਿਸ ਦੀ ਸਖ਼ਤੀ: ਹਥਿਆਰਾਂ ਦੀ ਨੁਮਾਇਸ਼ ਅਤੇ ਭੜਕਾਊ ਗਾਣਿਆਂ 'ਤੇ ਮੁਕੰਮਲ ਪਾਬੰਦੀ    ਭਾਰਤ-ਅਮਰੀਕਾ ਵਪਾਰਕ ਸਮਝੌਤੇ ਵਿਰੁੱਧ ਅੱਜ 'ਭਾਰਤ ਬੰਦ': ਪੰਜਾਬ 'ਚ ਬੈਂਕ ਤੇ ਬਿਜਲੀ ਸੇਵਾਵਾਂ ਪ੍ਰਭਾਵਿਤ, ਪਾਵਰਕੌਮ ਦੀ ਸਖ਼ਤ ਚਿਤਾਵਨੀ    ਪੰਜਾਬ-ਚੰਡੀਗੜ੍ਹ 'ਚ ਗਰਮੀ ਨੇ ਦਿੱਤੀ ਦਸਤਕ: ਫ਼ਰੀਦਕੋਟ 'ਚ ਪਾਰਾ 27 ਡਿਗਰੀ ਤੋਂ ਪਾਰ, 16 ਫਰਵਰੀ ਤੋਂ ਮੀਂਹ ਤੇ ਗੜੇਮਾਰੀ ਦੀ ਚਿਤਾਵਨੀ   
*ਮੋਹਾਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ*
February 11, 2026
Threat-To-Blow-Up-Schools-In-Moh
Punjab

*ਮੋਹਾਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ*

*ਮੋਹਾਲੀ ਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਦੱਸ ਦਈਏ ਕਿ ਧਮਕੀ ਮਿਲਣ ਤੋਂ ਬਾਅਦ ਸਕੂਲ ਨੂੰ ਫੌਰੀ ਤੌਰ ਤੇ ਕੀਤਾ ਗਿਆ ਹੈ।

ਇਸ ਸਭ ਦੇ ਚਲਦਿਆਂ ਬਚਿਆ ਤੇ ਮਾਪਿਆਂ ਦੇ ਵਿੱਚ ਘਬਰਾਹਟ ਨਜ਼ਰ ਆ ਰਹੀ ਹੈ। ਸ਼ਿਵਾਲਿਕ ਪਬਲਿਕ ਸਕੂਲ ਪੈਰਾਗੋਨ ਸੀਨੀਅਰ ਸੈਕੰਡਰੀ ਸਕੂਲ ਸੈਕਟਰ 71 ਮਾਨਵ ਮੰਗਲ , ਇਨਫਿਟ ਜੀਸਸ ਸਮੇਤ ਕਈ ਸਕੂਲਾਂ ਨੂੰ ਮਿਲੀ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।

Threat To Blow Up Schools In Mohali

local advertisement banners
Comments


Recommended News
Popular Posts
Just Now