₹24 ਕਰੋੜ ਦਾ ਸਮਾਨ ਸੜਕੇ ਸੁਆਹ: ਤਨਖਾਹ ਨਾ ਮਿਲੀ ਤਾਂ ਕਰਮਚਾਰੀ ਨੇ ਲਗਾਈ ਅੱਗ ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ ਤਾਜ਼ਾ ਖਬਰ – ਲੁਧਿਆਣਾ ਦੇ ਹੋਟਲ ਇੰਪੀਰੀਅਲ ਬਲੂ ਵਿੱਚ ਪ੍ਰਾਪਰਟੀ ਡੀਲਰ ਦੀ ਲਾਸ਼ ਮਿਲੀ ਇਨਵੈਸਟ ਪੰਜਾਬ ਤਹਿਤ ਮੌਰਗਨ ਕਰਾਸਿੰਗ ਵਿਖੇ ਵਿਸ਼ਵ ਪ੍ਰਸਿੱਧ ਅਮਰੀਕਨ ਫਾਸਟ-ਫੂਡ ਰੈਸਟੋਰੈਂਟ ਦਾ ਰਸਮੀ ਉਦਘਾਟਨ ਚੰਡੀਗੜ੍ਹ: ਘਰ ਤੋਂ ਦੁਕਾਨ ਤੱਕ ਕਚਰਾ ਪ੍ਰਬੰਧਨ 'ਤੇ ਸਖ਼ਤੀ, ਕੂੜਾ ਅਲੱਗ ਨਾ ਕਰਨ 'ਤੇ ਵੀ ਲੱਗੇਗਾ ਜੁਰਮਾਨਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 22-09-2026 ਪੈਟਰੋਲ ਦੇ ਭਾਅ 1000 ਰੁਪਏ ਤੱਕ ਜਾ ਸਕਦੇ ਹਨ! ਪੈਟਰੋਲੀਅਮ ਮੰਤਰੀ ਦਾ ਵੱਡਾ ਬਿਆਨ ਮੀਰੀ ਪੀਰੀ ਖਾਲਸਾ ਮਾਰਚ ਕਰਤਾਰਪੁਰ, ਜਲੰਧਰ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਤੇ ਮੁਅੱਤਲ ਗ੍ਰੰਥੀ ਮਲਕੀਤ ਸਿੰਘ ਨੂੰ ਖ਼ਾਲਸਾ ਪੰਥ ’ਚੋਂ ਖਾਰਜ ਕਰਨ ਦਾ ਫ਼ੈਸਲਾ

ਭਗਵੰਤ ਮਾਨ ਦੇਵੇ ਅਸਤੀਫ਼ਾ - ਹਰਸਿਮਰਤ ਕੌਰ ਬਾਦਲ

ਭਗਵੰਤ ਮਾਨ ਦੇਵੇ ਅਸਤੀਫ਼ਾ - ਹਰਸਿਮਰਤ ਕੌਰ ਬਾਦਲ


Punjab

ਭਗਵੰਤ ਮਾਨ ਦੇਵੇ ਅਸਤੀਫ਼ਾ : ਹਰਸਿਮਰਤ ਕੌਰ ਬਾਦਲ 

ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਵਿੱਚ ਨਸ਼ਿਆਂ ਦੀ ਮਾੜੀ ਹਾਲਤ ਨੂੰ ਲੈ ਕੇ ਸੂਬਾ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਹਰਸਿਮਰਤ ਬਾਦਲ ਨੇ ਦੋਸ਼ ਲਾਇਆ ਕਿ ਬਠਿੰਡਾ ਸ਼ਹਿਰ 'ਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ। 

ਉਨ੍ਹਾਂ ਕਿਹਾ ਕਿ ਭਗਵੰਤ ਮਾਨ 'ਯੁੱਧ ਨਸ਼ੇ ਵਿਰੁੱਧ' ਦੇ ਨਾਮ 'ਤੇ ਰੈਲੀਆਂ ਅਤੇ ਮਸ਼ਹੂਰੀਆਂ 'ਤੇ ਪੰਜਾਬ ਦੇ ਖਜ਼ਾਨੇ ਦਾ ਪੈਸਾ ਬਰਬਾਦ ਕਰਨ ਦੀ ਬਜਾਏ ਜ਼ਮੀਨੀ ਪੱਧਰ 'ਤੇ ਹਾਲਾਤ ਦੇਖੋ।

ਹਰਸਿਮਰਤ ਬਾਦਲ ਨੇ ਅੱਗੇ ਕਿਹਾ ਕਿ ਬਠਿੰਡਾ ਸ਼ਹਿਰ ਵਿੱਚ ਸਵੇਰ ਤੋਂ ਸ਼ਾਮ ਤੱਕ ਸ਼ਰੇਆਮ ਨਸ਼ਾ ਸਪਲਾਈ ਹੁੰਦਾ ਹੈ ਪਰ 'ਆਪ' ਸਰਕਾਰ ਕੇਵਲ ਡਰਾਮੇ ਕਰਨ ਵਿੱਚ ਹੀ ਵਿਅਸਥ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਭਗਵੰਤ ਮਾਨ ਜੇ ਜ਼ਿੰਮੇਵਾਰੀ ਨਹੀਂ ਨਿਭਾਅ ਸਕਦਾ ਤਾਂ ਅਸਤੀਫ਼ਾ ਦੇ ਦੇਵੇ।

Bhagwant Mann Should Resign Harsimrat Kaur Badal


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now