ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਅੱਜ ਤੇ ਭਲਕੇ ਬੰਦ ਰਹੇਗੀ ਸਪਲਾਈ    ਚੰਡੀਗੜ੍ਹ ਪੁਲਿਸ ਦਾ ਨਸ਼ਾ ਤਸਕਰਾਂ 'ਤੇ ਵੱਡਾ ਐਕਸ਼ਨ: ਸਾਲ 'ਚ 245 ਗ੍ਰਿਫਤਾਰੀਆਂ, ਕਰੋੜਾਂ ਦੀ ਜਾਇਦਾਦ ਜ਼ਬਤ    Punjab Weather : ਪੰਜਾਬ ਦੇ 13 ਜ਼ਿਲ੍ਹਿਆਂ 'ਚ ਅੱਜ ਮੀਂਹ ਤੇ ਹਨੇਰੀ ਦੀ ਚੇਤਾਵਨੀ : ਕੱਲ੍ਹ ਤੋਂ ਸਾਫ਼ ਹੋਵੇਗਾ ਮੌਸਮ    ਅੱਜ ਦਾ ਹੁਕਮਨਾਮਾ, ਸ਼੍ਰੀ ਦਰਬਾਰ ਸਾਹਿਬ (18-02-2026)    ਬਠਿੰਡਾ 'ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਖੂਨੀ ਮੁਕਾਬਲਾ: ਮੱਛੀ ਮਾਰਕੀਟ ਨੇੜੇ ਐਨਕਾਊਂਟਰ, ਇੱਕ ਦੇ ਲੱਗੀ ਗੋਲੀ, 5 ਕਾਬੂ    ਅਮਰੀਕਾ ਤੋਂ ਮੰਦਭਾਗੀ ਖ਼ਬਰ: ਗੁਰਦਾਸਪੁਰ ਦੇ ਇਕਲੌਤੇ ਪੁੱਤ ਦੀ ਸੜਕ ਹਾਦਸੇ 'ਚ ਮੌਤ    ਬੰਗਲਾਦੇਸ਼ 'ਚ ਤਾਰਿਕ ਰਹਿਮਾਨ ਅੱਜ ਲੈਣਗੇ ਪ੍ਰਧਾਨ ਮੰਤਰੀ ਵਜੋਂ ਸਹੁੰ    ਫਗਵਾੜਾ ਦੀ ਯੂਨੀਵਰਸਿਟੀ 'ਚ ਵਿਦਿਆਰਥੀ ਨੇ 9ਵੀਂ ਮੰਜ਼ਿਲ ਤੋਂ ਮਾਰੀ ਛਾਲ, ਖ਼ੁਦਕੁਸ਼ੀ ਤੋਂ ਪਹਿਲਾਂ ਸੋਸ਼ਲ ਮੀਡੀਆ 'ਤੇ ਪਾਈ ਪੋਸਟ    Punjab News : ਅੱਜ 6 ਘੰਟੇ ਰਹੇਗਾ ਪਾਵਰ ਕੱਟ, ਇਨ੍ਹਾਂ ਪਿੰਡਾਂ ਦੀ ਬਿਜਲੀ ਸਪਲਾਈ ਰਹੇਗੀ ਬੰਦ    ਪੰਜਾਬ ਤੇ ਚੰਡੀਗੜ੍ਹ 'ਚ ਮੌਸਮ ਦਾ 'ਯੈਲੋ ਅਲਰਟ': ਅੱਜ ਤੋਂ ਚੱਲਣਗੀਆਂ ਤੇਜ਼ ਹਵਾਵਾਂ, ਬਾਰਿਸ਼ ਤੇ ਤੂਫਾਨ ਦੀ ਚੇਤਾਵਨੀ   
ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਅੱਜ ਤੇ ਭਲਕੇ ਬੰਦ ਰਹੇਗੀ ਸਪਲਾਈ
February 18, 2026
Power-Supply-To-Remain-Suspended
Punjab

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਅੱਜ ਤੇ ਭਲਕੇ ਬੰਦ ਰਹੇਗੀ ਸਪਲਾਈ

ਹੁਸ਼ਿਆਰਪੁਰ, 18 ਫਰਵਰੀ 2026 :ਬਿਜਲੀ ਦੀਆਂ ਲਾਈਨਾਂ ਦੀ ਜ਼ਰੂਰੀ ਮੁਰੰਮਤ ਅਤੇ ਰੱਖ-ਰਖਾਅ ਕਾਰਨ ਪੰਜਾਬ ਦੇ ਕਈ ਇਲਾਕਿਆਂ ਵਿੱਚ ਬਿਜਲੀ ਸਪਲਾਈ ਪ੍ਰਭਾਵਿਤ ਰਹਿਣ ਵਾਲੀ ਹੈ।

1. ਹੁਸ਼ਿਆਰਪੁਰ (ਅੱਜ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ):ਇੰਜੀਨੀਅਰ ਜਸਵਿੰਦਰ ਸਿੰਘ ਅਤੇ ਜੇ.ਈ. ਸੰਨੀ ਠਾਕੁਰ ਮੁਤਾਬਕ, 11 ਕੇ.ਵੀ. ਰਵਿਦਾਸ ਨਗਰ ਫੀਡਰ ਦੀ ਮੁਰੰਮਤ ਕਾਰਨ ਅੱਜ ਬਿਜਲੀ ਬੰਦ ਰਹੇਗੀ।

  • ਪ੍ਰਭਾਵਿਤ ਇਲਾਕੇ: ਪ੍ਰੀਤ ਨਗਰ, ਰਵਿਦਾਸ ਨਗਰ, ਆਕਾਸ਼ ਕਲੋਨੀ, ਬਸੰਤ ਨਗਰ, ਵਸੇਰਾ ਐਨਕਲੇਵ, ਗੁਰਕੀਰਤ ਐਸਟੇਟ ਆਦਿ।

2. ਕੋਟਕਪੂਰਾ (ਅੱਜ ਸਵੇਰੇ 10 ਤੋਂ ਦੁਪਹਿਰ 3 ਵਜੇ ਤੱਕ):ਐਸ.ਡੀ.ਓ. ਇਕਬਾਲ ਸਿੰਘ ਅਨੁਸਾਰ, ਪੁਰਾਣੀ ਦਾਣਾ ਮੰਡੀ ਫੀਡਰ ਤੋਂ ਚੱਲਣ ਵਾਲੀ ਬਿਜਲੀ ਸਪਲਾਈ ਜ਼ਰੂਰੀ ਮੁਰੰਮਤ ਕਾਰਨ ਅੱਜ ਬੰਦ ਰਹੇਗੀ।

  • ਪ੍ਰਭਾਵਿਤ ਇਲਾਕੇ: ਸਿੱਖਾਂਵਾਲਾ ਰੋਡ ਅਤੇ ਨਾਨਕ ਨਗਰੀ।

3. ਗੁਰਦਾਸਪੁਰ (ਕੱਲ੍ਹ, 19 ਫਰਵਰੀ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ):ਐਸ.ਡੀ.ਓ. ਅਰੁਣ ਭਾਰਦਵਾਜ ਨੇ ਦੱਸਿਆ ਕਿ 66 ਕੇ.ਵੀ. ਪਾਵਰ ਹਾਊਸ ਬੱਬੇਹਾਲੀ ਦੀ ਮੁਰੰਮਤ ਕਾਰਨ ਵੀਰਵਾਰ ਨੂੰ ਸਪਲਾਈ ਠੱਪ ਰਹੇਗੀ।

  • ਪ੍ਰਭਾਵਿਤ ਪਿੰਡ: ਬੱਬੇਹਾਲੀ, ਪੰਧੇਰ, ਭੁੱਲੇਚੱਕ, ਥਾਣੇਵਾਲ, ਮੁਸਤਫਾਬਾਦ, ਨਵਾਂ ਪਿੰਡ ਝਾਵਰ, ਪੁਰਾਣਾ ਝਾਵਰ ਅਤੇ ਬਾਜੇਚੱਕ ਆਦਿ।

Power Supply To Remain Suspended In Various Districts Of Punjab Today And Tomorrow

local advertisement banners
Comments


Recommended News
Popular Posts
Just Now