ਪੰਜਾਬ ‘ਚ ਵੱਡਾ ਸਿਆਸੀ ਧਮਾਕਾ! ਇੱਕ ਹੋਰ ਰਾਜਨੀਤਕ ਪਾਰਟੀ ਦੀ ਐਂਟਰੀ    ਚੁੰਮੇ ਵਾਲੀ ਭਾਬੀ ਤੇ ਪਤੀ ਖ਼ਿਲਾਫ਼ ਲੁਧਿਆਣਾ ਪੁਲਿਸ ਨੇ ਲਿਆ ਵੱਡਾ ਐਕਸ਼ਨ    ਕੈਨੇਡਾ ਗਏ ਪੰਜਾਬ ਦੇ ਦੋ ਨੌਜਵਾਨਾਂ ਦੀ ਨਹਿਰ ਵਿਚ ਡੁੱਬਣ ਕਾਰਣ ਹੋਈ ਮੌਤ    ਜਥੇਦਾਰ ਗੜਗੱਜ ਨੇ ਸਤਲੁਜ ਫ਼ਿਲਮ 'ਤੇ ਭਾਰਤ ਅੰਦਰ ਪਾਬੰਦੀ ਦੀ ਕੀਤੀ ਨਿੰਦਾ    ਪੰਜਾਬੀ ਭਾਈਚਾਰੇ ਦੀ ਧੀ ਜਸਨੂਰ ਕੌਰ ਹਾਂਸ ਸਟੇਟ ਰਿਪ੍ਰੀਜ਼ੈਂਟੇਟਿਵ ਦੀ ਚੋਣ ਲੜੇਗੀ    ਮਾਈਕ੍ਰੋਸਾਫਟ ਵੱਲੋਂ 4,800 ਕਰਮਚਾਰੀਆਂ ਦੀ ਛਾਂਟੀ, ਐਕਸਬਾਕਸ ਡਿਵੀਜ਼ਨ ਸਭ ਤੋਂ ਵੱਧ ਪ੍ਰਭਾਵਿਤ    ਕੈਂਟ (ਵਾਸ਼ਿੰਗਟਨ) ਦੇ 19 ਸਾਲਾ ਹਰਸ਼ਵੀਰ ਸਿੰਘ ਸੁੱਜੋਂ ਨੇ ਅਮਰੀਕਾ ਦੀ ਕੁਦਰਤੀ ਬਾਡੀਬਿਲਡਿੰਗ ਚੈਂਪੀਅਨਸ਼ਿਪ ਵਿੱਚ ਜਿੱਤੇ ਤਗਮੇ    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕੇ.ਸੀ.ਵੇਣੂਗੋਪਾਲ ਅਤੇ ਭੂਪੇਸ਼ ਬਘੇਲ ਖ਼ਿਲਾਫ਼ ਕੀਤੀ ਇਤਰਾਜ਼ਯੋਗ ਟਿੱਪਣੀ    ਆਖ਼ਰੀ ਕਾਨੂੰਨੀ ਲੜਾਈ ਵੀ ਹਾਰਿਆ ਭਗੌੜਾ ਨੀਰਵ ਮੋਦੀ, ਹਵਾਲਗੀ ਦਾ ਰਸਤਾ ਸਾਫ਼; ਕਦੇ ਵੀ ਹੋ ਸਕਦੀ ਹੈ ਭਾਰਤ ਵਾਪਸੀ    ਹਿਮਾਚਲ ਐਂਟਰੀ ਟੈਕਸ ਦਾ ਵਿਰੋਧ, 26 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਪੱਕਾ ਮੋਰਚੇ ਦਾ ਐਲਾਨ   
Punjab : ਪਾਸਪੋਰਟ ਬਣਵਾਉਣ ਵਾਲਿਆਂ ਲਈ ਖ਼ੁਸ਼ਖ਼ਬਰੀ; 25 ਫਰਵਰੀ ਨੂੰ ਲੱਗੇਗੀ 'ਪਾਸਪੋਰਟ ਅਦਾਲਤ'
February 21, 2026
Punjab-Good-News-For-Those-Getti
Punjab

Punjab : ਪਾਸਪੋਰਟ ਬਣਵਾਉਣ ਵਾਲਿਆਂ ਲਈ ਖ਼ੁਸ਼ਖ਼ਬਰੀ; 25 ਫਰਵਰੀ ਨੂੰ ਲੱਗੇਗੀ 'ਪਾਸਪੋਰਟ ਅਦਾਲਤ'

ਜਲੰਧਰ, 21 Feb 2026 : ਖੇਤਰੀ ਪਾਸਪੋਰਟ ਦਫ਼ਤਰ ਜਲੰਧਰ ਵੱਲੋਂ ਪਾਸਪੋਰਟ ਬਣਵਾਉਣ ਵਿੱਚ ਆ ਰਹੀਆਂ ਦਿੱਕਤਾਂ ਨੂੰ ਦੂਰ ਕਰਨ ਲਈ ਇੱਕ ਵਿਸ਼ੇਸ਼ ਕਦਮ ਚੁੱਕਿਆ ਗਿਆ ਹੈ। ਖੇਤਰੀ ਪਾਸਪੋਰਟ ਅਫ਼ਸਰ ਯਸ਼ਪਾਲ ਨੇ ਜਾਣਕਾਰੀ ਦਿੱਤੀ ਕਿ 25 ਫਰਵਰੀ 2026 ਨੂੰ ਬੱਸ ਸਟੈਂਡ ਨੇੜੇ ਸਥਿਤ ਪਾਸਪੋਰਟ ਦਫ਼ਤਰ (SCO ਨੰਬਰ 42-51) ਵਿਖੇ 'ਪਾਸਪੋਰਟ ਅਦਾਲਤ' ਲਗਾਈ ਜਾਵੇਗੀ।

ਕੌਣ ਪਹੁੰਚ ਸਕਦਾ ਹੈ ਅਦਾਲਤ ਵਿੱਚ

ਇਸ ਅਦਾਲਤ ਦਾ ਮੁੱਖ ਮਕਸਦ ਉਨ੍ਹਾਂ ਬਿਨੈਕਾਰਾਂ ਨੂੰ ਰਾਹਤ ਦੇਣਾ ਹੈ, ਜਿਨ੍ਹਾਂ ਦੀਆਂ ਫਾਈਲਾਂ 31 ਜਨਵਰੀ 2026 ਤੱਕ ਜਮ੍ਹਾਂ ਹੋ ਚੁੱਕੀਆਂ ਹਨ ਪਰ ਕਿਸੇ ਵਜ੍ਹਾ ਕਰਕੇ ਪਾਸਪੋਰਟ ਪੈਂਡਿੰਗ ਹਨ। ਯੋਗ ਬਿਨੈਕਾਰ ਆਪਣੇ ਅਸਲ ਦਸਤਾਵੇਜ਼ਾਂ ਸਮੇਤ ਸਵੇਰੇ 9:30 ਵਜੇ ਤੋਂ ਦੁਪਹਿਰ 12:30 ਵਜੇ ਤੱਕ ਦਫ਼ਤਰ ਪਹੁੰਚ ਕੇ ਆਪਣੇ ਮਸਲੇ ਹੱਲ ਕਰਵਾ ਸਕਦੇ ਹਨ।

ਏਜੰਟਾਂ ਤੋਂ ਬਚਣ ਦੀ ਸਲਾਹ

ਪਾਸਪੋਰਟ ਅਫ਼ਸਰ ਨੇ ਸਪੱਸ਼ਟ ਕੀਤਾ ਹੈ ਕਿ ਵਿਦੇਸ਼ ਮੰਤਰਾਲੇ ਵੱਲੋਂ ਕਿਸੇ ਵੀ ਵਿਚੋਲੇ ਜਾਂ ਏਜੰਟ ਨੂੰ ਪਾਸਪੋਰਟ ਪ੍ਰਕਿਰਿਆ ਲਈ ਅਧਿਕਾਰਤ ਨਹੀਂ ਕੀਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਸਰਕਾਰੀ ਵੈੱਬਸਾਈਟ (www.passportindia.gov.in) ਰਾਹੀਂ ਹੀ ਅਪਲਾਈ ਕਰਨ। ਕਿਸੇ ਵੀ ਧੋਖਾਧੜੀ ਤੋਂ ਬਚਣ ਲਈ ਸਿੱਧਾ ਪਾਸਪੋਰਟ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Punjab Good News For Those Getting Passports Passport Court To Be Held On February 25

local advertisement banners
Comments


Recommended News
Popular Posts
Just Now