ਪੰਜਾਬ ‘ਚ ਵੱਡਾ ਸਿਆਸੀ ਧਮਾਕਾ! ਇੱਕ ਹੋਰ ਰਾਜਨੀਤਕ ਪਾਰਟੀ ਦੀ ਐਂਟਰੀ    ਚੁੰਮੇ ਵਾਲੀ ਭਾਬੀ ਤੇ ਪਤੀ ਖ਼ਿਲਾਫ਼ ਲੁਧਿਆਣਾ ਪੁਲਿਸ ਨੇ ਲਿਆ ਵੱਡਾ ਐਕਸ਼ਨ    ਕੈਨੇਡਾ ਗਏ ਪੰਜਾਬ ਦੇ ਦੋ ਨੌਜਵਾਨਾਂ ਦੀ ਨਹਿਰ ਵਿਚ ਡੁੱਬਣ ਕਾਰਣ ਹੋਈ ਮੌਤ    ਜਥੇਦਾਰ ਗੜਗੱਜ ਨੇ ਸਤਲੁਜ ਫ਼ਿਲਮ 'ਤੇ ਭਾਰਤ ਅੰਦਰ ਪਾਬੰਦੀ ਦੀ ਕੀਤੀ ਨਿੰਦਾ    ਪੰਜਾਬੀ ਭਾਈਚਾਰੇ ਦੀ ਧੀ ਜਸਨੂਰ ਕੌਰ ਹਾਂਸ ਸਟੇਟ ਰਿਪ੍ਰੀਜ਼ੈਂਟੇਟਿਵ ਦੀ ਚੋਣ ਲੜੇਗੀ    ਮਾਈਕ੍ਰੋਸਾਫਟ ਵੱਲੋਂ 4,800 ਕਰਮਚਾਰੀਆਂ ਦੀ ਛਾਂਟੀ, ਐਕਸਬਾਕਸ ਡਿਵੀਜ਼ਨ ਸਭ ਤੋਂ ਵੱਧ ਪ੍ਰਭਾਵਿਤ    ਕੈਂਟ (ਵਾਸ਼ਿੰਗਟਨ) ਦੇ 19 ਸਾਲਾ ਹਰਸ਼ਵੀਰ ਸਿੰਘ ਸੁੱਜੋਂ ਨੇ ਅਮਰੀਕਾ ਦੀ ਕੁਦਰਤੀ ਬਾਡੀਬਿਲਡਿੰਗ ਚੈਂਪੀਅਨਸ਼ਿਪ ਵਿੱਚ ਜਿੱਤੇ ਤਗਮੇ    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕੇ.ਸੀ.ਵੇਣੂਗੋਪਾਲ ਅਤੇ ਭੂਪੇਸ਼ ਬਘੇਲ ਖ਼ਿਲਾਫ਼ ਕੀਤੀ ਇਤਰਾਜ਼ਯੋਗ ਟਿੱਪਣੀ    ਆਖ਼ਰੀ ਕਾਨੂੰਨੀ ਲੜਾਈ ਵੀ ਹਾਰਿਆ ਭਗੌੜਾ ਨੀਰਵ ਮੋਦੀ, ਹਵਾਲਗੀ ਦਾ ਰਸਤਾ ਸਾਫ਼; ਕਦੇ ਵੀ ਹੋ ਸਕਦੀ ਹੈ ਭਾਰਤ ਵਾਪਸੀ    ਹਿਮਾਚਲ ਐਂਟਰੀ ਟੈਕਸ ਦਾ ਵਿਰੋਧ, 26 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਪੱਕਾ ਮੋਰਚੇ ਦਾ ਐਲਾਨ   
ਵੱਡੀ ਖਬਰ: ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਖਤਮ: SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ ਪੁਸ਼ਟੀ
February 26, 2026
Big-News-Giani-Raghbir-Singh-s-S
Punjab

ਵੱਡੀ ਖਬਰ: ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਖਤਮ: SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ ਪੁਸ਼ਟੀ


ਅੰਮ੍ਰਿਤਸਰ, 26 ਫ਼ਰਵਰੀ 2026 : ਸ਼੍ਰੋਮਣੀ ਕਮੇਟੀ ਦੀ ਅੱਜ ਹੋਈ ਅੰਤਰਿਮ ਕਮੇਟੀ ਦੀ ਮੀਟਿੰਗ ਉਪਰੰਤ ਗਿਆਨੀ ਰਘਬੀਰ ਸਿੰਘ ਨੂੰ ਹੈਡ ਗ੍ਰੰਥੀ ਦੇ ਅਹੁਦੇ ਤੋਂ ਸੇਵਾਮੁਕਤ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਇੱਕ ਬੇਹੇਦ ਸਖ਼ਤ ਫੈਸਲਾ ਲੈਂਦਿਆਂ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਹਨ। SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਕਾਰਵਾਈ ਦੀ ਪੁਸ਼ਟੀ ਕਰਦਿਆਂ ਗਿਆਨੀ ਰਘਬੀਰ ਸਿੰਘ 'ਤੇ ਕਈ ਗੰਭੀਰ ਇਲਜ਼ਾਮ ਲਾਏ ਹਨ।


SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗਿਆਨੀ ਰਘਬੀਰ ਸਿੰਘ ਨੇ ਆਪਣੀਆਂ ਗਤੀਵਿਧੀਆਂ ਰਾਹੀਂ ਸ਼੍ਰੋਮਣੀ ਕਮੇਟੀ ਦੀ ਸਾਖ ਨੂੰ ਨੁਕਸਾਨ ਪਹੁੰਚਾਇਆ ਹੈ ਅਤੇ ਸੰਸਥਾ ਦੀ ਬਦਨਾਮੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਗਿਆਨੀ ਰਘਬੀਰ ਸਿੰਘ ਨੂੰ ਕਿਸੇ ਮਾਮਲੇ ਵਿੱਚ ਸਬੂਤ ਪੇਸ਼ ਕਰਨ ਲਈ 72 ਘੰਟਿਆਂ ਦਾ ਸਮਾਂ ਦਿੱਤਾ ਗਿਆ ਸੀ, ਪਰ ਉਹ ਨਿਰਧਾਰਤ ਸਮੇਂ ਵਿੱਚ ਕੋਈ ਵੀ ਸਬੂਤ ਪੇਸ਼ ਨਹੀਂ ਕਰ ਸਕੇ। ਪ੍ਰਧਾਨ ਧਾਮੀ ਅਨੁਸਾਰ ਗਿਆਨੀ ਰਘਬੀਰ ਸਿੰਘ ਨੇ ਆਪਣੇ ਅਹੁਦੇ 'ਤੇ ਰਹਿੰਦਿਆਂ ਨਿਯਮਾਂ ਅਤੇ ਮਰਿਯਾਦਾ ਦੀ ਘੋਰ ਅਣਦੇਖੀ ਕੀਤੀ ਹੈ।

Big News Giani Raghbir Singh s Services Terminated SGPC President Advocate Harjinder Singh Dhami Confirmed

local advertisement banners
Comments


Recommended News
Popular Posts
Just Now