ਖੰਨਾ ਫਾਇਰਿੰਗ ਤੇ ਫਿਰੌਤੀ ਮਾਮਲੇ ‘ਚ ਵੱਡੀ ਕਾਰਵਾਈ, ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਦੇ ਮਾਤਾ-ਪਿਤਾ ਗ੍ਰਿਫ਼ਤਾਰ    ਰੂਸ ਦੀ ਜੰਗ ਨੇ ਉਜਾੜਿਆ ਪੰਜਾਬ ਦਾ ਘਰ, 8 ਮਹੀਨਿਆਂ ਤੋਂ ਪੁੱਤ ਦੀ ਉਡੀਕ ‘ਚ ਪਰਿਵਾਰ    ਇਕ ਮਹੀਨੇ ਤੋਂ ਆਪਣੇ ਪਰਿਵਾਰ ਨੂੰ ਉਡੀਕ ਰਹੀ ਸਿਵਲ ਹਸਪਤਾਲ ਕਪੂਰਥਲਾ 'ਚ ਦਾਖਲ ਅੰਮ੍ਰਿਤਸਰ ਦੀ 15 ਸਾਲਾਂ ਬੱਚੀ    ਅਵਾਰਾ ਕੁੱਤਿਆਂ ਨੂੰ ਹਟਾਉਣ ਲਈ ਪੰਜਾਬ ‘ਚ ਮੁਹਿੰਮ ਸ਼ੁਰੂ, ਸੀਐਮ ਨੇ ਅਦਾਲਤ ਦੇ ਫੈਸਲੇ ਦਾ ਕੀਤਾ ਧੰਨਵਾਦ    ਲੈਂਡਿੰਗ ਦੌਰਾਨ Air India ਫਲਾਈਟ ਦਾ ਪਿਛਲਾ ਹਿੱਸਾ ਰਨਵੇ ਨਾਲ ਟਕਰਾਇਆ, ਵੱਡਾ ਹਾਦਸਾ ਟਲਿਆ    ਪੇਸ਼ੀ ‘ਤੇ ਲਿਆਂਦੇ ਮੁਲਜ਼ਮ ਨੇ ਅਦਾਲਤ ਦੀ ਤੀਜੀ ਮੰਜ਼ਿਲ ਤੋਂ ਮਾਰੀ ਛਾਲ, ਹੋਈ ਮੌਤ    ਪੁਲਵਾਮਾ ਹਮਲੇ 'ਚ ਸ਼ਾਮਲ ਅੱਤਵਾਦੀ ਹਮਜ਼ਾ ਬੁਰਹਾਨ ਦਾ ਕਤਲ    ਪੰਜਾਬ ਸਰਕਾਰ ਵਲੋਂ ਅਵਾਰਾ ਅਤੇ ਜਾਨਲੇਵਾ ਕੁੱਤਿਆਂ ਨੂੰ ਖ਼ਤਮ ਕਰਨ ਲਈ ਵੱਡੀ ਮੁਹਿੰਮ ਸ਼ੁਰੂ    ਹਾਈਕੋਰਟ ਵੱਲੋਂ ਪੰਜਾਬ ਦੇ ਸਾਰੇ ਕਰਮਚਾਰੀਆਂ ਨੂੰ ਵੱਡੀ ਰਾਹਤ, DA ਬਰਾਬਰੀ ‘ਤੇ ਰੋਕ ਲਾਉਣ ਤੋਂ ਕੀਤਾ ਇਨਕਾਰ    Spouse Visa ‘ਤੇ ਕੈਨੇਡਾ ਜਾਣ ਵਾਲਿਆਂ ਲਈ ਅਹਿਮ ਖ਼ਬਰ! ਨਿਯਮ ‘ਚ ਕੀਤੀ ਗਈ ਸਖ਼ਤੀ, ਹੁਣ ਪਾਸ ਕਰਨਾ ਪਵੇਗਾ ਇੰਗਲਿਸ਼ ਟੈਸਟ   
Punjab Power Cut Alert : ਅੱਜ 7 ਘੰਟੇ ਲੱਗੇਗਾ ਬਿਜਲੀ ਕੱਟ
February 28, 2026
Punjab-Power-Cut-Alert-Power-Cut
Punjab

Punjab Power Cut Alert : ਅੱਜ 7 ਘੰਟੇ ਲੱਗੇਗਾ ਬਿਜਲੀ ਕੱਟ

ਤਰਨਤਾਰਨ: ਤਰਨਤਾਰਨ ਸ਼ਹਿਰੀ ਫੀਡਰਾਂ ਦੀ ਵੰਡ ਅਤੇ ਜ਼ਰੂਰੀ ਮੁਰੰਮਤ ਦੇ ਕੰਮ ਕਾਰਨ ਸ਼ਨੀਵਾਰ, 28 ਫਰਵਰੀ ਨੂੰ ਸ਼ਹਿਰ ਦੇ ਵੱਡੇ ਹਿੱਸੇ ਵਿੱਚ ਬਿਜਲੀ ਸਪਲਾਈ ਬੰਦ ਰਹੇਗੀ। ਪਾਵਰਕਾਮ ਦੇ ਐਸ.ਡੀ.ਓ. (ਅਰਬਨ) ਇੰਜੀ. ਨਰਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਤਕਨੀਕੀ ਸੁਧਾਰਾਂ ਲਈ ਸਵੇਰੇ 10:00 ਵਜੇ ਤੋਂ ਸ਼ਾਮ 5:00 ਵਜੇ ਤੱਕ ਬਿਜਲੀ ਕੱਟ ਲਗਾਇਆ ਜਾਵੇਗਾ।

ਇਨ੍ਹਾਂ ਇਲਾਕਿਆਂ 'ਚ ਰਹੇਗੀ ਬਿਜਲੀ ਬੰਦ

ਇਸ ਦੌਰਾਨ ਸਿਟੀ 1, 4, 6 ਅਤੇ ਪੁਲਿਸ ਲਾਈਨ ਫੀਡਰਾਂ ਨਾਲ ਸਬੰਧਤ ਇਲਾਕਿਆਂ ਵਿੱਚ ਸਪਲਾਈ ਪ੍ਰਭਾਵਿਤ ਹੋਵੇਗੀ, ਜਿਨ੍ਹਾਂ ਵਿੱਚ ਮੁੱਖ ਤੌਰ 'ਤੇ ਸ਼ਾਮਲ ਹਨ:

  • ਕਾਜ਼ੀਕੋਟ ਰੋਡ, ਚੰਦਰ ਕਲੋਨੀ, ਸਰਹਾਲੀ ਰੋਡ, ਤਹਿਸੀਲ ਬਾਜ਼ਾਰ, ਮੁਹੱਲਾ ਭਾਗ ਸ਼ਾਹ।

  • ਨੂਰਦੀ ਰੋਡ, ਪਾਰਕ ਐਵੇਨਿਊ, ਗੁਰੂ ਅਰਜਨ ਦੇਵ ਕਲੋਨੀ, ਸਰਦਾਰ ਐਨਕਲੇਵ, ਗੁਰਬਖਸ਼ ਕਲੋਨੀ।

  • ਗ੍ਰੀਨ ਸਿਟੀ, ਹੋਲੀ ਸਿਟੀ, ਪਲਾਸੌਰ ਰੋਡ, ਜੈ ਦੀਪ ਕਲੋਨੀ, ਦੀਪ ਐਵੇਨਿਊ।

  • ਫਤਿਹ ਚੱਕ, ਗੁਰੂ ਤੇਗ ਬਹਾਦਰ ਨਗਰ (ਫੇਜ਼ 1 ਤੇ 2) ਅਤੇ ਪੁਲਿਸ ਲਾਈਨ ਫੀਡਰ ਖੇਤਰ।

ਪਾਵਰਕਾਮ ਦੇ ਅਧਿਕਾਰੀਆਂ ਇੰਜੀ. ਗੁਰਭੇਜ ਸਿੰਘ ਢਿੱਲੋਂ ਅਤੇ ਇੰਜੀ. ਮਨਜੀਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਜ਼ਰੂਰੀ ਕੰਮ ਬਿਜਲੀ ਕੱਟ ਦੇ ਸਮੇਂ ਅਨੁਸਾਰ ਪਹਿਲਾਂ ਹੀ ਨਿਬੇੜ ਲੈਣ।

Punjab Power Cut Alert Power Cut Will Last For 7 Hours Today

local advertisement banners
Comments


Recommended News
Popular Posts
Just Now