ਪੰਜਾਬ ‘ਚ ਵੱਡਾ ਸਿਆਸੀ ਧਮਾਕਾ! ਇੱਕ ਹੋਰ ਰਾਜਨੀਤਕ ਪਾਰਟੀ ਦੀ ਐਂਟਰੀ    ਚੁੰਮੇ ਵਾਲੀ ਭਾਬੀ ਤੇ ਪਤੀ ਖ਼ਿਲਾਫ਼ ਲੁਧਿਆਣਾ ਪੁਲਿਸ ਨੇ ਲਿਆ ਵੱਡਾ ਐਕਸ਼ਨ    ਕੈਨੇਡਾ ਗਏ ਪੰਜਾਬ ਦੇ ਦੋ ਨੌਜਵਾਨਾਂ ਦੀ ਨਹਿਰ ਵਿਚ ਡੁੱਬਣ ਕਾਰਣ ਹੋਈ ਮੌਤ    ਜਥੇਦਾਰ ਗੜਗੱਜ ਨੇ ਸਤਲੁਜ ਫ਼ਿਲਮ 'ਤੇ ਭਾਰਤ ਅੰਦਰ ਪਾਬੰਦੀ ਦੀ ਕੀਤੀ ਨਿੰਦਾ    ਪੰਜਾਬੀ ਭਾਈਚਾਰੇ ਦੀ ਧੀ ਜਸਨੂਰ ਕੌਰ ਹਾਂਸ ਸਟੇਟ ਰਿਪ੍ਰੀਜ਼ੈਂਟੇਟਿਵ ਦੀ ਚੋਣ ਲੜੇਗੀ    ਮਾਈਕ੍ਰੋਸਾਫਟ ਵੱਲੋਂ 4,800 ਕਰਮਚਾਰੀਆਂ ਦੀ ਛਾਂਟੀ, ਐਕਸਬਾਕਸ ਡਿਵੀਜ਼ਨ ਸਭ ਤੋਂ ਵੱਧ ਪ੍ਰਭਾਵਿਤ    ਕੈਂਟ (ਵਾਸ਼ਿੰਗਟਨ) ਦੇ 19 ਸਾਲਾ ਹਰਸ਼ਵੀਰ ਸਿੰਘ ਸੁੱਜੋਂ ਨੇ ਅਮਰੀਕਾ ਦੀ ਕੁਦਰਤੀ ਬਾਡੀਬਿਲਡਿੰਗ ਚੈਂਪੀਅਨਸ਼ਿਪ ਵਿੱਚ ਜਿੱਤੇ ਤਗਮੇ    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕੇ.ਸੀ.ਵੇਣੂਗੋਪਾਲ ਅਤੇ ਭੂਪੇਸ਼ ਬਘੇਲ ਖ਼ਿਲਾਫ਼ ਕੀਤੀ ਇਤਰਾਜ਼ਯੋਗ ਟਿੱਪਣੀ    ਆਖ਼ਰੀ ਕਾਨੂੰਨੀ ਲੜਾਈ ਵੀ ਹਾਰਿਆ ਭਗੌੜਾ ਨੀਰਵ ਮੋਦੀ, ਹਵਾਲਗੀ ਦਾ ਰਸਤਾ ਸਾਫ਼; ਕਦੇ ਵੀ ਹੋ ਸਕਦੀ ਹੈ ਭਾਰਤ ਵਾਪਸੀ    ਹਿਮਾਚਲ ਐਂਟਰੀ ਟੈਕਸ ਦਾ ਵਿਰੋਧ, 26 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਪੱਕਾ ਮੋਰਚੇ ਦਾ ਐਲਾਨ   
Punjab Power Cut : ਇਹਨਾਂ ਇਲਾਕਿਆਂ 'ਚ ਲੱਗੇਗਾ ਬਿਜਲੀ ਕੱਟ, ਸਪਲਾਈ ਰਹੇਗੀ ਬੰਦ
March 9, 2026
Punjab-Power-Cut-Power-Cut-Will-
Punjab

Punjab Power Cut : ਇਹਨਾਂਇਲਾਕਿਆਂ 'ਚ ਲੱਗੇਗਾ ਬਿਜਲੀ ਕੱਟ, ਸਪਲਾਈ ਰਹੇਗੀ ਬੰਦ

ਰਾਏਕੋਟ, 9 March 2026 :ਰਾਏਕੋਟ ਇਲਾਕੇ ਵਿੱਚ ਬਿਜਲੀ ਦੀਆਂ ਲਾਈਨਾਂ ਦੀ ਜ਼ਰੂਰੀ ਮੁਰੰਮਤ ਦੇ ਚੱਲਦਿਆਂ ਪਾਵਰਕੌਮ ਵੱਲੋਂ ਸੋਮਵਾਰ, 9 ਮਾਰਚ ਨੂੰ ਪਾਵਰ ਕੱਟ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਇਹ ਕੱਟ ਸਬੰਧਿਤ ਫੀਡਰਾਂ ਦੀ ਰੱਖ-ਰਖਾਅ ਨੂੰ ਯਕੀਨੀ ਬਣਾਉਣ ਲਈ ਲਗਾਇਆ ਜਾ ਰਿਹਾ ਹੈ।

ਪ੍ਰਭਾਵਿਤ ਹੋਣ ਵਾਲੇ ਇਲਾਕੇ

ਪਾਵਰਕੌਮ ਦੇ ਐਸ.ਡੀ.ਓ. ਕੁਲਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 66 ਕੇ.ਵੀ. ਗਰਿੱਡ ਰਾਏਕੋਟ ਤੋਂ ਚੱਲਦੇ ਗੁਰਦੁਆਰਾ ਟਾਹਲਿਆਣਾ ਸਾਹਿਬ ਫੀਡਰ (ਕੈਟਾਗਰੀ 1) ਦੀ ਸਪਲਾਈ ਸੋਮਵਾਰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ। ਇਸ ਕਾਰਨ ਗੁਰਦੁਆਰਾ ਟਾਹਲਿਆਣਾ ਸਾਹਿਬ, ਨੂਰਮਾਹੀ ਨਗਰ, ਸਿਲੌਆਣੀ ਰੋਡ, ਬੱਸੀਆਂ ਰੋਡ ਅਤੇ ਫੋਕਲ ਪੁਆਇੰਟ ਸਮੇਤ ਹੋਰਨਾਂ ਇਲਾਕਿਆਂ ਦੀ ਬਿਜਲੀ ਪ੍ਰਭਾਵਿਤ ਹੋਵੇਗੀ। ਉਨ੍ਹਾਂ ਖਪਤਕਾਰਾਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।

Punjab Power Cut Power Cut Will Be Imposed In These Areas Supply Will Remain Suspended

local advertisement banners
Comments


Recommended News
Popular Posts
Just Now