ਪੰਜਾਬ ‘ਚ ਬਦਲਿਆ ਸਕੂਲਾਂ ਅਤੇ ਦਫਤਰਾਂ ਦਾ ਸਮਾਂ, ਹੁਣ ਇਸ ਸਮੇਂ ਤੇ ਖੁਲ੍ਹਣਗੇ ਅਦਾਰੇ    ਪੰਜਾਬ ‘ਚ SIR: ਵੋਟਰ ਮੈਪਿੰਗ ‘ਚ ਮਾਨਸਾ-ਤਰਨਤਾਰਨ ਸਮੇਤ 4 ਜ਼ਿਲ੍ਹੇ ਮੋਹਰੀ, ਮੋਹਾਲੀ ਰਫ਼ਤਾਰ ਦੇ ਮਾਮਲੇ ‘ਚ ਸਭ ਤੋਂ ਪਿੱਛੇ    ਖੰਨਾ ਫਾਇਰਿੰਗ ਤੇ ਫਿਰੌਤੀ ਮਾਮਲੇ ‘ਚ ਵੱਡੀ ਕਾਰਵਾਈ, ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਦੇ ਮਾਤਾ-ਪਿਤਾ ਗ੍ਰਿਫ਼ਤਾਰ    ਰੂਸ ਦੀ ਜੰਗ ਨੇ ਉਜਾੜਿਆ ਪੰਜਾਬ ਦਾ ਘਰ, 8 ਮਹੀਨਿਆਂ ਤੋਂ ਪੁੱਤ ਦੀ ਉਡੀਕ ‘ਚ ਪਰਿਵਾਰ    ਇਕ ਮਹੀਨੇ ਤੋਂ ਆਪਣੇ ਪਰਿਵਾਰ ਨੂੰ ਉਡੀਕ ਰਹੀ ਸਿਵਲ ਹਸਪਤਾਲ ਕਪੂਰਥਲਾ 'ਚ ਦਾਖਲ ਅੰਮ੍ਰਿਤਸਰ ਦੀ 15 ਸਾਲਾਂ ਬੱਚੀ    ਅਵਾਰਾ ਕੁੱਤਿਆਂ ਨੂੰ ਹਟਾਉਣ ਲਈ ਪੰਜਾਬ ‘ਚ ਮੁਹਿੰਮ ਸ਼ੁਰੂ, ਸੀਐਮ ਨੇ ਅਦਾਲਤ ਦੇ ਫੈਸਲੇ ਦਾ ਕੀਤਾ ਧੰਨਵਾਦ    ਲੈਂਡਿੰਗ ਦੌਰਾਨ Air India ਫਲਾਈਟ ਦਾ ਪਿਛਲਾ ਹਿੱਸਾ ਰਨਵੇ ਨਾਲ ਟਕਰਾਇਆ, ਵੱਡਾ ਹਾਦਸਾ ਟਲਿਆ    ਪੇਸ਼ੀ ‘ਤੇ ਲਿਆਂਦੇ ਮੁਲਜ਼ਮ ਨੇ ਅਦਾਲਤ ਦੀ ਤੀਜੀ ਮੰਜ਼ਿਲ ਤੋਂ ਮਾਰੀ ਛਾਲ, ਹੋਈ ਮੌਤ    ਪੁਲਵਾਮਾ ਹਮਲੇ 'ਚ ਸ਼ਾਮਲ ਅੱਤਵਾਦੀ ਹਮਜ਼ਾ ਬੁਰਹਾਨ ਦਾ ਕਤਲ    ਪੰਜਾਬ ਸਰਕਾਰ ਵਲੋਂ ਅਵਾਰਾ ਅਤੇ ਜਾਨਲੇਵਾ ਕੁੱਤਿਆਂ ਨੂੰ ਖ਼ਤਮ ਕਰਨ ਲਈ ਵੱਡੀ ਮੁਹਿੰਮ ਸ਼ੁਰੂ   
ਅੱਜ ਕਈ ਇਲਾਕਿਆਂ 'ਚ ਲੱਗੇਗਾ ਬਿਜਲੀ ਕੱਟ, ਸਵੇਰੇ 10 ਤੋਂ ਸ਼ਾਮ 4:30 ਵਜੇ ਤੱਕ ਸਪਲਾਈ ਰਹੇਗੀ ਪ੍ਰਭਾਵਿਤ
March 11, 2026
Power-Cut-Will-Be-Observed-In-Ma
Punjab

ਅੱਜ ਕਈ ਇਲਾਕਿਆਂ 'ਚ ਲੱਗੇਗਾ ਬਿਜਲੀ ਕੱਟ, ਸਵੇਰੇ 10 ਤੋਂ ਸ਼ਾਮ 4:30 ਵਜੇ ਤੱਕ ਸਪਲਾਈ ਰਹੇਗੀ ਪ੍ਰਭਾਵਿਤ

ਹੁਸ਼ਿਆਰਪੁਰ: ਹੁਸ਼ਿਆਰਪੁਰ ਦੇ ਵੱਖ-ਵੱਖ ਫੀਡਰਾਂ ਦੀ ਜ਼ਰੂਰੀ ਮੁਰੰਮਤ ਅਤੇ ਰੱਖ-ਰਖਾਅ ਦੇ ਚੱਲਦਿਆਂ ਪਾਵਰਕੌਮ ਵੱਲੋਂ ਅੱਜ, 11 ਮਾਰਚ ਨੂੰ ਬਿਜਲੀ ਕੱਟ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਇਹ ਕੱਟ ਸਿਸਟਮ ਦੀ ਬਿਹਤਰੀ ਲਈ ਲਗਾਇਆ ਜਾ ਰਿਹਾ ਹੈ।

ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ

ਇੰਜੀ. ਰਾਜੀਵ ਜਸਵਾਲ ਅਨੁਸਾਰ ਸੈਟੇਲਾਈਟ ਅਤੇ ਪਥਿਆਲ ਏ.ਪੀ. ਫੀਡਰ ਦੀ ਮੁਰੰਮਤ ਕਾਰਨ ਖਾਨਪੁਰ, ਡਗਾਨਾ ਕਲਾਂ, ਗ੍ਰੀਨ ਐਵੇਨਿਊ, ਅਖਲਾਸਪੁਰ ਅਤੇ ਟਾਂਡਾ ਰੋਡ 'ਤੇ ਪੈਂਦੀ ਇੰਡਸਟਰੀ, ਪੈਟਰੋਲ ਪੰਪ ਤੇ ਪੈਲੇਸਾਂ ਦੀ ਬਿਜਲੀ ਸਪਲਾਈ ਬੰਦ ਰਹੇਗੀ।

ਸਵੇਰੇ 10 ਵਜੇ ਤੋਂ ਸ਼ਾਮ 4:30 ਵਜੇ ਤੱਕ

ਇੰਜੀ. ਜਸਵਿੰਦਰ ਅਤੇ ਜੇ.ਈ. ਸੰਨੀ ਠਾਕੁਰ ਨੇ ਜਾਣਕਾਰੀ ਦਿੱਤੀ ਕਿ ਬਸੀ ਗੁਲਾਮ ਹੁਸੈਨ ਫੀਡਰ ਦੀ ਮੁਰੰਮਤ ਦੇ ਚੱਲਦਿਆਂ ਬਸੀ ਗੁਲਾਮ ਹੁਸੈਨ, ਬੈਂਸ ਕਲੋਨੀ, ਗੁਰੂ ਨਾਨਕ ਕਲੋਨੀ, ਨੰਦਨ, ਪੁਰਾਣੀ ਬਸੀ, ਬਜਵਾੜਾ ਭੱਠਾ, ਨਿਊ ਕਲੋਨੀ, ਇੰਦਰਾ ਨਗਰ, ਸਨਸ਼ਾਈਨ ਕਲੋਨੀ ਅਤੇ ਨਵੀਂ ਆਬਾਦੀ ਸਮੇਤ ਹੋਰਨਾਂ ਇਲਾਕਿਆਂ ਵਿੱਚ ਬਿਜਲੀ ਸਪਲਾਈ ਠੱਪ ਰਹੇਗੀ।

Power Cut Will Be Observed In Many Areas Today Supply Will Be Affected From 10 Am To 4 30 Pm

local advertisement banners
Comments


Recommended News
Popular Posts
Just Now