ਖੰਨਾ ਫਾਇਰਿੰਗ ਤੇ ਫਿਰੌਤੀ ਮਾਮਲੇ ‘ਚ ਵੱਡੀ ਕਾਰਵਾਈ, ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਦੇ ਮਾਤਾ-ਪਿਤਾ ਗ੍ਰਿਫ਼ਤਾਰ    ਰੂਸ ਦੀ ਜੰਗ ਨੇ ਉਜਾੜਿਆ ਪੰਜਾਬ ਦਾ ਘਰ, 8 ਮਹੀਨਿਆਂ ਤੋਂ ਪੁੱਤ ਦੀ ਉਡੀਕ ‘ਚ ਪਰਿਵਾਰ    ਇਕ ਮਹੀਨੇ ਤੋਂ ਆਪਣੇ ਪਰਿਵਾਰ ਨੂੰ ਉਡੀਕ ਰਹੀ ਸਿਵਲ ਹਸਪਤਾਲ ਕਪੂਰਥਲਾ 'ਚ ਦਾਖਲ ਅੰਮ੍ਰਿਤਸਰ ਦੀ 15 ਸਾਲਾਂ ਬੱਚੀ    ਅਵਾਰਾ ਕੁੱਤਿਆਂ ਨੂੰ ਹਟਾਉਣ ਲਈ ਪੰਜਾਬ ‘ਚ ਮੁਹਿੰਮ ਸ਼ੁਰੂ, ਸੀਐਮ ਨੇ ਅਦਾਲਤ ਦੇ ਫੈਸਲੇ ਦਾ ਕੀਤਾ ਧੰਨਵਾਦ    ਲੈਂਡਿੰਗ ਦੌਰਾਨ Air India ਫਲਾਈਟ ਦਾ ਪਿਛਲਾ ਹਿੱਸਾ ਰਨਵੇ ਨਾਲ ਟਕਰਾਇਆ, ਵੱਡਾ ਹਾਦਸਾ ਟਲਿਆ    ਪੇਸ਼ੀ ‘ਤੇ ਲਿਆਂਦੇ ਮੁਲਜ਼ਮ ਨੇ ਅਦਾਲਤ ਦੀ ਤੀਜੀ ਮੰਜ਼ਿਲ ਤੋਂ ਮਾਰੀ ਛਾਲ, ਹੋਈ ਮੌਤ    ਪੁਲਵਾਮਾ ਹਮਲੇ 'ਚ ਸ਼ਾਮਲ ਅੱਤਵਾਦੀ ਹਮਜ਼ਾ ਬੁਰਹਾਨ ਦਾ ਕਤਲ    ਪੰਜਾਬ ਸਰਕਾਰ ਵਲੋਂ ਅਵਾਰਾ ਅਤੇ ਜਾਨਲੇਵਾ ਕੁੱਤਿਆਂ ਨੂੰ ਖ਼ਤਮ ਕਰਨ ਲਈ ਵੱਡੀ ਮੁਹਿੰਮ ਸ਼ੁਰੂ    ਹਾਈਕੋਰਟ ਵੱਲੋਂ ਪੰਜਾਬ ਦੇ ਸਾਰੇ ਕਰਮਚਾਰੀਆਂ ਨੂੰ ਵੱਡੀ ਰਾਹਤ, DA ਬਰਾਬਰੀ ‘ਤੇ ਰੋਕ ਲਾਉਣ ਤੋਂ ਕੀਤਾ ਇਨਕਾਰ    Spouse Visa ‘ਤੇ ਕੈਨੇਡਾ ਜਾਣ ਵਾਲਿਆਂ ਲਈ ਅਹਿਮ ਖ਼ਬਰ! ਨਿਯਮ ‘ਚ ਕੀਤੀ ਗਈ ਸਖ਼ਤੀ, ਹੁਣ ਪਾਸ ਕਰਨਾ ਪਵੇਗਾ ਇੰਗਲਿਸ਼ ਟੈਸਟ   
ਆਮ ਆਦਮੀ ਪਾਰਟੀ ਨੂੰ ਵਿਧਾਨ ਸਭਾ ਹਲਕਾ ਪੱਟੀ ' ਚ ਲੱਗੇ ਦੋ ਵੱਡੇ ਝਟਕੇ
March 12, 2026
Aam-Aadmi-Party-Suffers-Two-Majo
Punjab

ਆਮ ਆਦਮੀ ਪਾਰਟੀ ਨੂੰ ਵਿਧਾਨ ਸਭਾ ਹਲਕਾ ਪੱਟੀ ' ਚ ਲੱਗੇ ਦੋ ਵੱਡੇ ਝਟਕੇ

ਆਮ ਆਦਮੀ ਪਾਰਟੀ ਦੇ ਪੱਟੀ ਹਲਕੇ ਦੇ ਪਿੰਡ ਸ਼ੇਰੋਂ ਤੋਂ ਸਰਪੰਚ ਅਵਤਾਰ ਸਿੰਘ ਬਿੱਲਾ ਅਤੇ ਉਹਨਾਂ ਦੇ ਮਾਤਾ ਦਰਸ਼ਨ ਕੌਰ ਨੇ ਛੱਡੀ ਆਮ ਆਦਮੀ ਪਾਰਟੀ

ਸਰਪੰਚ ਅਵਤਾਰ ਸਿੰਘ ਬਿੱਲਾ ਅਤੇ ਉਨਾਂ ਦੀ ਮਾਤਾ ਦਰਸ਼ਨ ਕੌਰ ਜੋ ਕਿ ਜ਼ਿਲ੍ਹਾ ਪਰਿਸ਼ਦ (ਜੋਨ ਸ਼ੇਰੋ ) ਦੋਨਾਂ ਨੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਦੇ ਕਾਰਨ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਅਵਤਾਰ ਸਿੰਘ ਬਿੱਲਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਤੇ ਪੋਸਟ ਸਾਂਝੀ ਕਰਕੇ ਅਸਤੀਫਾ ਦਿੱਤਾ ਹੈ

ਇਸ ਅਸਤੀਫੇ ਤੋਂ ਬਾਅਦ ਉੱਥੇ ਹੀ ਪੱਟੀ ਹਲਕੇ ਦੇ ਬਲਾਕ ਪ੍ਰਧਾਨ ਅਤੇ ਮੌਜੂਦਾ ਸਰਪੰਚ ਪਿੰਡ ਰੂੜੀਵਾਲਾ ਤੋਂ ਜੰਗਸ਼ੇਰ ਸਿੰਘ ਟੋਨੀ ਨੇ ਬਲਾਕ ਪ੍ਰਧਾਨ ਦੇ ਅਹੁਦੇ ਅਤੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਇਹਨਾਂ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸਾਂਝੀ ਕਰਕੇ ਅਸਤੀਫਾ ਦਿੱਤਾ ਗਿਆ

Aam Aadmi Party Suffers Two Major Setbacks In Patti Assembly Constituency Se

local advertisement banners
Comments


Recommended News
Popular Posts
Just Now