ਸੁਖਬੀਰ ਸਿੰਘ ਬਾਦਲ ਤੇ ਹਮਲਾ - ਹਸਪਤਾਲ ਕਰਵਾਇਆ ਭਰਤੀ - ਹੋਰ ਵੇਰਵਿਆਂ ਦੀ ਉਡੀਕ    ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ    ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵੱਲੋਂ ਬਿਹਤਰ ਅੱਖਾਂ ਦੀ ਦੇਖਭਾਲ ਲਈ ਐਡਵਾਂਸਡ Oct ਐਂਜੀਓਗ੍ਰਾਫੀ ਤਕਨਾਲੋਜੀ ਦੀ ਸ਼ੁਰੂਆਤ    ਸਾਬਕਾ ਅਕਾਲੀ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਅਤੇ ਸੇਖੋਂ ਨੂੰ ਵਿਜੀਲੈਂਸ ਜਾਂਚ ਵਿੱਚ ਮਿਲੀ ਕਲੀਨ ਚਿੱਟ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਲਈ ਰਾਜਪਾਲ ਨਾਲ ਮੁਲਾਕਾਤ ਕੀਤੀ    ਚੰਡੀਗੜ੍ਹ ਪੁਲੀਸ ਵਲੋਂ ਹਥਿਆਰ ਤਸਕਰੀਂ ਗਿਰੋਹ ਨਾਲ ਜੁੜੇ ਦੀਪਕ ਨਾਂਦਲ ਗਿਰੋਹ ਦੇ 4 ਮੈਂਬਰ ਕਾਬੂ    ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ    ਸਨਸਨੀਖੇਜ਼ ਅਪਰਾਧ ਦੀ ਸਾਜ਼ਿਸ਼ ਨਾਕਾਮ; ਵਿਦੇਸ਼ ਅਧਾਰਤ ਗੈਂਗਸਟਰ ਦਾ ਕਾਰਕੁਨ ਪਿਸਤੌਲ ਸਮੇਤ ਬਠਿੰਡਾ ਤੋਂ ਗ੍ਰਿਫ਼ਤਾਰ    ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ    ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ   

ਧਰੁਵ ਰਾਠੀ ਦੀਆਂ ਵਿਵਾਦਿਤ ਵੀਡੀਓਜ਼ ਤੇ ਭਾਰਤ ਚ ਰੋਕ, ਦਿੱਲੀ ਹਾਈ ਕੋਰਟ ਚ ਗੂਗਲ ਦਾ ਬਿਆਨ

Dhruv-rathee-s-controversial-vid


Lptv News / Panjab

ਸੰਬੰਧਿਤ ਵੀਡੀਓਜ਼ ਹਟਾਉਣ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਸੀ

ਵੀਡੀਓਜ਼ ਭਾਰਤ ਤੋਂ ਬਾਹਰ ਅਜੇ ਵੀ ਉਪਲਬਧ ਹਨ

ਹਿੰਦੂ ਦੇਵੀ-ਦੇਵਤਿਆਂ ਨਾਲ ਸਬੰਧਤ ਮਾਸ ਅਤੇ ਸ਼ਰਾਬ ਦੇ ਸੇਵਨ ਬਾਰੇ ਧਰੁਵ ਰਾਠੀ ਦੀਆਂ ਵਿਵਾਦਿਤ ਵੀਡੀਓਜ਼ ਦੇ ਮਾਮਲੇ ਵਿੱਚ ਗੂਗਲ ਨੇ ਦਿੱਲੀ ਹਾਈ ਕੋਰਟ ਨੂੰ ਦੱਸਿਆ ਹੈ ਕਿ ਇਨ੍ਹਾਂ ਵੀਡੀਓਜ਼ ਦੇ ਭਾਰਤ ਵਿੱਚ ਪ੍ਰਸਾਰ ਤੇ ਰੋਕ ਲਗਾ ਦਿੱਤੀ ਗਈ ਹੈ। 

ਗੂਗਲ ਨੇ ਅਦਾਲਤ ਨੂੰ ਦੱਸਿਆ ਕਿ ਇਹ ਕਾਰਵਾਈ ਸਰਕਾਰ ਦੀ ਗ੍ਰੀਵੈਂਸ ਅਪੀਲੀ ਕਮੇਟੀ (GAC) ਦੇ ਹੁਕਮਾਂ ਤੋਂ ਬਾਅਦ ਕੀਤੀ ਗਈ ਹੈ। ਜੀਏਸੀ ਨੇ ਹਾਈ ਕੋਰਟ ਦੇ ਪਹਿਲਾਂ ਜਾਰੀ ਨਿਰਦੇਸ਼ਾਂ ਦੇ ਆਧਾਰ ਤੇ ਇਹ ਹੁਕਮ ਦਿੱਤੇ ਸਨ। ਮਾਮਲੇ ਵਿੱਚ ਪਟੀਸ਼ਨਰ ਅਤੇ ਵਕੀਲ ਅਮਿਤਾ ਸਚਦੇਵਾ ਨੇ ਅਦਾਲਤ ਤੋਂ ਸੰਬੰਧਿਤ ਵੀਡੀਓਜ਼ ਹਟਾਉਣ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਸੀ। 

ਸੁਣਵਾਈ ਦੌਰਾਨ ਉਨ੍ਹਾਂ ਦਲੀਲ ਦਿੱਤੀ ਕਿ ਵੀਡੀਓਜ਼ ਭਾਰਤ ਤੋਂ ਬਾਹਰ ਅਜੇ ਵੀ ਉਪਲਬਧ ਹਨ ਅਤੇ ਦੇਸ਼ ਅੰਦਰ ਵੀ VPN ਦੀ ਵਰਤੋਂ ਕਰਕੇ ਇਨ੍ਹਾਂ ਨੂੰ ਦੇਖਿਆ ਜਾ ਸਕਦਾ ਹੈ। ਸਚਦੇਵਾ ਨੇ ਅਦਾਲਤ ਤੋਂ ਵੀਡੀਓਜ਼ ਨੂੰ ਵਿਸ਼ਵ ਪੱਧਰ ਤੇ ਹਟਾਉਣ ਦੇ ਨਿਰਦੇਸ਼ ਦੇਣ ਦੀ ਵੀ ਮੰਗ ਕੀਤੀ ਹੈ। ਮਾਮਲੇ ਵਿੱਚ ਅਦਾਲਤ ਅੱਗੇ ਅਗਲੀ ਕਾਰਵਾਈ ਜਾਰੀ ਹੈ।

Dhruv rathee s controversial videos blocked in india google s statement in delhi high court


Popular Posts
Just Now