ਉੱਤਰਾਖੰਡ ਪ੍ਰਸ਼ਾਸਨ ਤੇ ਨਿਹੰਗ ਸਿੰਘਾਂ ਵਿਚਾਲੇ ਗੱਲਬਾਤ ਮਗਰੋਂ ਬਣੀ ਸਹਿਮਤੀ    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਹੁਣ ਇਸ ਸਮੇਂ ‘ਤੇ ਖੁਲ੍ਹਣਗੇ ਅਦਾਰੇ    ਸਪੀਡ ਪੋਸਟ ਰਾਹੀਂ ਪਹੁੰਚਾਏ ਜਾਣਗੇ ਬਿਜਲੀ ਦੇ ਬਿੱਲ! ਮੁਲਾਜ਼ਮਾਂ ਦੀ ਹੜਤਾਲ ਵਿਚਾਲੇ PSPCL ਦਾ ਵੱਡਾ ਫੈਸਲਾ    NEET ਪ੍ਰੀਖਿਆ ਤੋਂ ਬਾਅਦ 18 ਸਾਲਾ ਵਿਦਿਆਰਥੀ ਨੇ ਖੂਹ 'ਚ ਛਾਲ ਮਾਰ ਕੇ ਦਿੱਤੀ ਜਾਨ, ਵੀਡੀਓ ਬਣਾ ਕੇ ਕਿਹਾ- 'ਮਾਂ ਮੈਨੂੰ ਮਾਫ਼ ਕਰ ਦੇਣਾ'    ਜੇਕਰ ਤੁਸੀਂ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰੈੱਸ ਕਾਨਫਰੰਸ ਨਹੀਂ ਦੇਖੀ ਤਾਂ ਤੁਸੀਂ ਵੱਡੇ ਝੂਠ ਦਾ ਸ਼ਿਕਾਰ ਹੋ ਸਕਦੇ ਹੋ- ਮਨੀਸ਼ ਸਿਸੋਦੀਆ    ਗਿਆਨੀ ਗੜਗੱਜ ਦੇ ਆਦੇਸ਼: ਸਿੱਖ MLA ਤੇ ਮੰਤਰੀ 29 ਜੂਨ ਨੂੰ ਅਕਾਲ ਤਖ਼ਤ ਸਾਹਿਬ ਤਲਬ    NCERT ਦੀ 9ਵੀਂ ਜਮਾਤ ਦੀ ਕਿਤਾਬ ਵਿੱਚ ‘ਪੰਜਾਬ ਦੇ ਹੜ੍ਹ’ ਕੇਸ ਸਟੱਡੀ ਵਜੋਂ ਸ਼ਾਮਲ    ਲੁਧਿਆਣਾ ‘ਚ ਪੁਲਿਸ ਕਸਟਡੀ ‘ਚੋਂ ਮੁਲਜ਼ਮ ਫ਼ਰਾਰ, ਸਿਵਲ ਹਸਪਤਾਲ ‘ਚ ਮੈਡੀਕਲ ਕਰਵਾਉਣ ਲਈ ਲੈ ਕੇ ਆਈ ਸੀ ਪੁਲਿਸ    ਸੂਬੇ ਦੇ ਸਰਪੰਚਾਂ ਨੂੰ ਮਾਨ ਸਰਕਾਰ ਵੱਲੋਂ ਵੱਡਾ ਤੋਹਫ਼ਾ, 10,000 ਰੁ. ਪ੍ਰਤੀ ਮਹੀਨਾ ਮਿਲੇਗਾ ਮਾਣਭੱਤਾ    ਸਮਾਗਮ ਦੌਰਾਨ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੀ ਵਿਗੜੀ ਸਿਹਤ   
ਗਿਆਨੀ ਹਰਪ੍ਰੀਤ ਸਿੰਘ ਨੇ 4 ਜੁਲਾਈ 1955 ਦੇ ਹਮਲੇ ਨੂੰ ਕੀਤਾ ਯਾਦ
July 4, 2025
Giani-Harpreet-Singh-Remembered-

ਪੰਜਾਬ ,4 ਜੁਲਾਈ 2025 : ਦੇਸ਼ ਦੀ ਗੁਲਾਮੀ ਸਮੇਂ ਤਾਂ ਸਰਕਾਰਾਂ ਵੱਲੋਂ ਤਸ਼ੱਦਦ ਹੁੰਦਾ ਸੀ, ਪ੍ਰੰਤੂ ਸਿੱਖਾਂ ਵੱਲੋਂ ਵੱਡੀਆਂ ਕੁਰਬਾਨੀਆਂ ਨਾਲ ਅਜ਼ਾਦ ਕਰਵਾਏ ਦੇਸ਼ ਅੰਦਰ ਵੀ ਸਰਕਾਰਾਂ ਨੇ ਸਿੱਖਾਂ ਨੂੰ ਵੱਡੇ ਜ਼ਖ਼ਮ ਦਿੱਤੇ ਹਨ। 4 ਜੁਲਾਈ 1955 ਨੂੰ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਪੰਜਾਬੀ ਸੂਬਾ ਮੋਰਚੇ ਦੌਰਾਨ ਸਿੱਖਾਂ ਦੀ ਅਵਾਜ਼ ਨੂੰ ਦਬਾਉਣ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲਾ ਕੀਤਾ, ਜੋ ਸਰਕਾਰ ਦੀ ਧੱਕੇਸ਼ਾਹੀ ਦਾ ਪ੍ਰਤੱਖ ਪ੍ਰਗਟਾਵਾ ਸੀ। ਇਸ ਨੂੰ ਕੌਮ ਕਦੇ ਵੀ ਭੁੱਲ ਨਹੀਂ ਸਕਦੀ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 4 ਜੁਲਾਈ 1955 ਦੇ ਹਮਲੇ ਨੂੰ ਯਾਦ ਕਰਦਿਆਂ ਲਾਠੀਆਂ ਤੇ ਗੋਲੀਆਂ ਖਾਣ ਵਾਲੇ ਸਿੱਖਾਂ ਨੂੰ ਸਿਜਦਾ ਕੀਤਾ ਹੈ। ਉਨ੍ਹਾਂ ਕਿਹਾ, ‘ਆਜ਼ਾਦੀ ਦੇ ਸਿਰਫ਼ 8 ਸਾਲਾਂ ਬਾਅਦ ਹਮਲਾ ਹੋਇਆ ਸੀ।

Read More : ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ ਕਮੇਟੀ ਗਠਿਤ


Giani Harpreet Singh Remembered The Attack Of July 4 1955

local advertisement banners
Comments


Recommended News
Popular Posts
Just Now