ਬਠਿੰਡਾ ਨਗਰ ਨਿਗਮ ਚੋਣਾਂ 'ਤੇ ਅਕਾਲੀ ਦਲ ਨੂੰ ਸੁਪਰੀਮ ਕੋਰਟ ਤੋਂ ਝਟਕਾ, ਵਾਰਡਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ    ਤਸਕਰ ਦੇ ਘਰ ਰੇਡ ਕਰਨ ਪਹੁੰਚੀ ਪੁਲਿਸ 'ਤੇ ਹਮਲਾ, ASI ਸਣੇ 2 ਪੁਲਿਸ ਮੁਲਾਜ਼ਮ ਜ਼ਖ਼ਮੀ; ਮੱਚਿਆ ਹੜਕੰਪ    70 ਸਾਲਾ ਲਾੜਾ, 20 ਸਾਲਾ ਦੁਲਹਨ: ਚੋਣ ਖਤਮ ਹੁੰਦਿਆਂ ਹੀ ਨੇਤਾ ਨੇ ਬੁਢਾਪੇ ਵਿੱਚ ਕਰਵਾਇਆ ਚੌਥਾ ਵਿਆਹ    ਪ੍ਰਸ਼ਾਸ਼ਨ ਵਲੋਂ ਆਪਣੀ ਜ਼ਮੀਨ ਵਿਚ ਰਾਹ ਕੱਢਣ ਦੇ ਵਿਰੋਧ ‘ਚ ਕਿਸਾਨ ਬਿਜਲੀ ਦੇ ਖੰਭੇ ਤੇ ਚੜ੍ਹਿਆ    ਪ੍ਰਸ਼ਾਸ਼ਨ ਵਲੋਂ ਆਪਣੀ ਜ਼ਮੀਨ ਵਿਚ ਰਾਹ ਕੱਢਣ ਦੇ ਵਿਰੋਧ ‘ਚ ਕਿਸਾਨ ਬਿਜਲੀ ਦੇ ਖੰਭੇ ਤੇ ਚੜ੍ਹਿਆ    ਉਤਰਾਖੰਡ ਵਿਚ ਅੱਜ ਵੀ ਮੌਸਮ ਰਹੇਗਾ ਠੰਢਾ, 8 ਜ਼ਿਲ੍ਹਿਆਂ ਵਿਚ ਮੀਂਹ ਦੀ ਸੰਭਾਵਨਾ    CM Bhagwant Mann ਵੱਲੋਂ ਸ੍ਰੀ ਅਕਾਲ ਤਖ਼ਤ ਦੀ ਸਰਵਉੱਚਤਾ ਨੂੰ ਖੁੱਲ੍ਹੀ ਚੁਣੌਤੀ ! ਕਿਹਾ- ...ਹੁਣ ਕਾਨੂੰਨ ਰੱਦ ਨਹੀਂ ਹੋਵੇਗਾ    ਈਡੀ ਨੇ ਸੰਜੀਵ ਅਰੋੜਾ ਨੂੰ ਕੀਤਾ ਗ੍ਰਿਫਤਾਰ    "ਬੇਅਦਬੀ ਖਿਲਾਫ਼ ਕਾਨੂੰਨ ‘ਨਾ-ਮਨਜ਼ੂਰ’"; ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਰਕਾਰ ਨੂੰ ਮੱਦਾਂ ਵਿੱਚ ਸੋਧ ਲਈ 15 ਦਿਨ ਦਾ ਸਮਾਂ    ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਜਲੰਧਰ ਧਮਾਕੇ ਦੇ ਪੀੜਤ ਨੂੰ‌ ਦਿੱਤੀ ਨਵੀਂ ਮੋਟਰਸਾਈਕਲ   
Actress Daljit Kaur death : ਪੰਜਾਬੀ ਫ਼ਿਲਮਾਂ ਦੀ ਅਦਾਕਾਰਾ ਦਲਜੀਤ ਕੌਰ ਦਾ ਹੋਇਆ ਦਿਹਾਂਤ
November 17, 2022
Actress-Daljit-Kaur-death-Punjab

LPTV / Chandigarh

ਵੈੱਬ ਡੈਸਕ : ਪੰਜਾਬੀ ਸਿਨਮਾ ਜਗਤ ਦੀ ਸੁਪਰ ਸਟਾਰ ਰਹੀ ਹੀਰੋਇਨ ਦਿਲਜੀਤ ਕੌਰ ਨਹੀਂ ਰਹੇ। ਉਨ੍ਹਾਂ 69 ਸਾਲ ਦੀ ਉਮਰ ਵਿਚ ਅੱਜ ਸਵੇਰੇ ਆਖ਼ਰੀ ਸਾਹ ਲਿਆ। ਆਪਣੇ ਜ਼ਮਾਨੇ ਵਿਚ ਪੰਜਾਬੀ ਫ਼ਿਲਮਾਂ ਦੀ "ਹੇਮਾ ਮਾਲਿਨੀ" ਵਜੋਂ ਮਸ਼ਹੂਰ ਰਹੀ ਦਿਲਜੀਤ ਕੌਰ ਨੇ 100 ਵੱਧ ਪੰਜਾਬੀ ਫ਼ਿਲਮਾਂ ਵਿਚ ਕੰਮ ਕੀਤਾ ਸੀ ਅਤੇ ਦਰਜਨ ਦੇ ਕਰੀਬ ਹਿੰਦੀ ਫ਼ਿਲਮਾਂ ਵਿਚ ਵੀ ਅਦਾਕਾਰੀ ਕੀਤੀ ਸੀ। ਉਹ ਪਿਛਲੇ ਕਈ ਸਾਲਾਂ ਤੋਂ ਗੁਮਨਾਮੀ ਦੀ ਜ਼ਿੰਦਗੀ ਜੀ ਰਹੇ ਸਨ ਅਤੇ ਬਿਮਾਰ ਚਲੇ ਆ ਰਹੇ ਸਨ। ਉਹ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਐਤੀਆਣਾ ਦੀ ਰਹਿਣ ਵਾਲੀ ਸੀ।

Actress Daljit Kaur death Punjabi film actress Daljit Kaur passed away

local advertisement banners
Comments


Recommended News
Popular Posts
Just Now