ਲਾਈਵ ਪੰਜਾਬੀ ਟੀਵੀ ਬਿਊਰੋ : ਕਾਂਗਰਸ ਨੇ ਮੰਗਲਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਮੁਕੇਸ ">
Pager Blast : ਪੇਜਰ 'ਚ ਹੋਇਆ ਧਮਾਕਾ, 20 ਵਿਅਕਤੀਆਂ ਦੀ ਮੌਤ, 450 ਤੋਂ ਵੱਧ ਜ਼ਖਮੀ    Chief Minister Of Delhi: ਆਤਿਸ਼ੀ 21 ਸਤੰਬਰ ਨੂੰ ਦਿੱਲੀ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ    Mathura Train Accident : ਮਥੁਰਾ 'ਚ ਮਾਲ ਗੱਡੀ ਪਟੜੀ ਤੋਂ ਉਤਰੀ, ਰੇਲ ਆਵਾਜਾਈ ਪ੍ਰਭਾਵਿਤ    Tarn Taran: ਪੰਜਾਬ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਫਾਇਰਿੰਗ, ਇਕ ਗੈਂਗਸਟਰ ਜ਼ਖਮੀ    Gold Import: ਅਗਸਤ 'ਚ ਸੋਨੇ ਦੀ ਦਰਾਮਦ ਹੋਈ ਦੁੱਗਣੀ, 10 ਅਰਬ ਡਾਲਰ ਤੋਂ ਵੱਧ ਖਰੀਦਿਆ    Italy Kabaddi Cup : ਯੂਰਪੀਅਨ ਕਬੱਡੀ ਚੈਂਪੀਅਨਸ਼ਿਪ 'ਚ ਹਾਲੈਂਡ ਨੇ ਸਪੇਨ ਨੂੰ ਹਰਾ ਕੇ ਜਿੱਤਿਆ ਖ਼ਿਤਾਬ     Ban On Paddy Farming : ਪੰਜਾਬ 'ਚ ਬੰਦ ਹੋਵੇਗੀ ਝੋਨੇ ਦੀ ਖੇਤੀ! ਸੂਬਾ ਸਰਕਾਰ ਨੇ ਤਿਆਰ ਕੀਤੀ ਨਵੀਂ ਨੀਤੀ     Luminati India Tour: ਵਿਵਾਦਾਂ 'ਚ ਘਿਰਿਆ ਦਿਲਜੀਤ ਦੋਸਾਂਝ ਦਾ ਦਿੱਲੀ ਸ਼ੋਅ, ਭੇਜਿਆ ਕਾਨੂੰਨੀ ਨੋਟਿਸ    Jammu And Kashmir Vidhan Sabha Elections: ਕਾਂਗਰਸ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ    Blood Donation Camp : ਗੁਰਦੁਆਰਾ ਸੱਚਾ ਮਾਰਗ ਸਾਹਿਬ ਆਬਰਨ ਵਿਖੇ ਲਾਇਆ ਖੂਨਦਾਨ ਕੈਂਪ, 25 ਵਿਅਕਤੀਆਂ ਨੇ ਕੀਤਾ ਖੂਨ ਦਾਨ   
Jammu and Kashmir Vidhan Sabha Elections: ਕਾਂਗਰਸ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ
September 18, 2024
Congress-Has-Given-A-Big-Respons

Admin / National

ਲਾਈਵ ਪੰਜਾਬੀ ਟੀਵੀ ਬਿਊਰੋ : ਕਾਂਗਰਸ ਨੇ ਮੰਗਲਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਸੀਨੀਅਰ ਆਬਜ਼ਰਵਰ ਨਿਯੁਕਤ ਕੀਤਾ ਹੈ।


ਜੰਮੂ-ਕਸ਼ਮੀਰ 'ਚ 3 ਪੜਾਵਾਂ 'ਚ ਹੋ ਰਹੀਆਂ ਚੋਣਾਂ


ਕਾਂਗਰਸ ਸੰਗਠਨ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਜਾਰੀ ਬਿਆਨ ਮੁਤਾਬਕ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਚੰਨੀ ਅਤੇ ਅਗਨੀਹੋਤਰੀ ਨੂੰ ਨਿਯੁਕਤ ਕੀਤਾ ਹੈ। ਜੰਮੂ-ਕਸ਼ਮੀਰ 'ਚ 3 ਪੜਾਵਾਂ 'ਚ ਚੋਣਾਂ ਹੋ ਰਹੀਆਂ ਹਨ। ਪਹਿਲੇ ਪੜਾਅ 'ਚ 24 ਸੀਟਾਂ 'ਤੇ ਅੱਜ ਯਾਨੀ ਬੁੱਧਵਾਰ ਨੂੰ ਵੋਟਿੰਗ ਹੋ ਰਹੀ ਹੈ, ਉਸ ਤੋਂ ਬਾਅਦ 25 ਸਤੰਬਰ ਨੂੰ ਦੂਜੇ ਪੜਾਅ 'ਚ 26 ਸੀਟਾਂ 'ਤੇ ਵੋਟਿੰਗ ਹੋਵੇਗੀ। ਤੀਜੇ ਪੜਾਅ 'ਚ 40 ਸੀਟਾਂ 'ਤੇ 1 ਅਕਤੂਬਰ ਨੂੰ ਵੋਟਿੰਗ ਹੋਵੇਗੀ, ਜਦਕਿ 8 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ।

Congress Has Given A Big Responsibility To Charanjit Singh Channi

local advertisement banners
Comments


Recommended News
Popular Posts
Just Now
The Social 24 ad banner image