ਆਮ ਆਦਮੀ ਪਾਰਟੀ ਨੇ ਵੱਖ-ਵੱਖ ਬੋਰਡਾਂ ਦੇ ਅਹੁਦੇਦਾਰਾਂ ਦਾ ਕੀਤਾ ਐਲਾਨ, ਦੇਖੋ ਲਿਸਟ    UK ਦੇ ਗੁਰਦੁਆਰਾ ਸਾਹਿਬ ਬਾਹਰ ਮਾਸ ਸੁੱਟਣ ਵਾਲਾ ਚੜ੍ਹਿਆ ਪੁਲਿਸ ਅੜਿੱਕੇ, CCTV ਨੇ ਖੋਲ੍ਹਿਆ ਰਾਜ਼    ਪਠਾਨਕੋਟ ਬਾਰਡਰ 'ਤੇ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ; ਖੇਤਾਂ 'ਚੋਂ ਮਿਲਿਆ AK-47 ਦਾ ਜ਼ਖੀਰਾ    CM ਭਗਵੰਤ ਮਾਨ ਦੀ Amit Shah ਨਾਲ ਹੋਈ ਅਹਿਮ ਬੈਠਕ; ਬੀਜ ਐਕਟ ਤੇ FCI ਮੁੱਦੇ 'ਤੇ ਜਤਾਇਆ ਸਖਤ ਵਿਰੋਧ    ਮੋਹਾਲੀ 'ਚ ਪੁਲਿਸ ਦਾ ਵੱਡਾ ਐਕਸ਼ਨ; ਕਬੱਡੀ ਖਿਡਾਰੀ ਦੇ ਕਾਤਲ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ 'ਚ ਹੋਇਆ ਢੇਰ    ਪੰਜਾਬ ਦੇ CM ਭਗਵੰਤ ਮਾਨ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ; ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ    ਆਮ ਆਦਮੀ ਪਾਰਟੀ ਦੇ ਫਰਾਰ ਵਿਧਾਇਕ ਹਰਮੀਤ ਪਠਾਣਮਾਜਰਾ ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ    Lawrence Bishnoi ਗੈਂਗ ਦੀ B Praak ਨੂੰ ਧਮਕੀ, ਕਿਹਾ '10 ਕਰੋੜ ਦਿਓ ਨਹੀਂ ਤਾਂ ਮਿੱਟੀ 'ਚ ਮਿਲਾ ਦੇਵਾਂਗੇ'    Punjab Weather Alert : ਪੰਜਾਬ 'ਚ ਬਦਲਿਆ ਮੌਸਮ; ਹੁਣ ਇਨ੍ਹਾਂ ਤਰੀਕਾਂ ਨੂੰ ਪਵੇਗਾ ਭਾਰੀ ਮੀਂਹ    ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (17 ਜਨਵਰੀ 2026)   
ਹੁਣ ਅਗਲੇ ਮਹੀਨੇ ਹੀ ਖੁੱਲਣਗੇ ਪੰਜਾਬ ਦੇ ਸਕੂਲ
August 26, 2025
School-Closed
Chandigarh

ਪੰਜਾਬ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸੂਬੇ ਵਿਚ ਲਗਾਤਾਰ ਪੈ ਰਹੀ ਮੀਂਹ ਕਾਰਨ ਪੰਜਾਬ ਸਰਕਾਰ ਨੇ ਇਹ ਫ਼ੈਸਲਾ ਲਿਆ ਗਿਆ ਹੈ। ਸੀ ਐਮ ਭਗਵੰਤ ਸਿੰਘ ਮਾਨ ਨੇ ਇਸ ਦਾ ਐਲਾਨ ਕੀਤਾ ਹੈ। ਪੰਜਾਬ ਦੇ ਸਾਰੇ ਸਕੂਲ 27 ਤੋਂ 30 ਅਗਸਤ ਤਕ ਬੰਦ ਰਹਿਣਗੇ। ਸੀ ਐਮ ਮਾਨ ਨੇ ਟਵੀਟ ਕੀਤਾ ਹੈ ਕਿ ਪਿਛਲੇ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਵੱਲੋਂ ਅੱਗੇ ਵੀ ਕੁੱਝ ਦਿਨ ਭਾਰੀ ਮੀਂਹ ਪੈਣ ਦਾ ਅਨੁਮਾਨ ਹੈ ਜਿਸ ਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ, ਸੀਨੀਅਰ ਸੈਕੰਡਰੀ ਸਰਕਾਰੀ ਤੇ ਪ੍ਰਾਈਵੇਟ ਸਕੂਲ 27 ਅਗਸਤ ਤੋਂ 30 ਅਗਸਤ ਤੱਕ ਬੰਦ ਰਹਿਣਗੇ ਅਤੇ 31 ਅਗਸਤ ਨੂੰ ਐਤਵਾਰ ਹੋਣ ਕਰਕੇ ਹੁਣ ਸਕੂਲ ਅਗਲੇ ਮਹੀਨੇ 1 ਸਤੰਬਰ ਤੋਂ ਖੁੱਲਣਗੇ ।




School Closed

local advertisement banners
Comments


Recommended News
Popular Posts
Just Now