ਬੇਅਦਬੀ ਐਕਟ ਸਬੰਧੀ ਪੰਥਕ ਇਤਰਾਜਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ SGPC ਦਾ ਵੱਡਾ ਕਦਮ, ਲਗਵਾਏ ਫਲੈਕਸ ਬੋਰਡ    ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਦੀ PM ਮੋਦੀ ਨੂੰ ਅਪੀਲ-‘IPL ਨੂੰ ਤੁਰੰਤ ਕੀਤਾ ਜਾਵੇ ਬੰਦ’    ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਸੁਰਜੀਤ ਸਿੰਘ ਰੱਖੜਾ, CM ਮਾਨ ਨੇ ਪਾਰਟੀ ‘ਚ ਕੀਤਾ ਸਵਾਗਤ    ਅੰਮ੍ਰਿਤਸਰ ‘ਚ ਪਿਓ ਦੀ ਪਿੱਠ ‘ਚ ਧੀ ਨੇ ਮਾਰੀ ਗੋਲੀ, ਅਰਦਾਸ ਕਰਦੇ ਵਕਤ ਲਾਇਸੈਂਸੀ ਪਿਸਤੌਲ ਨਾਲ ਕੀਤੀ ਫਾਈਰਿੰਗ    NEET ਪੇਪਰ ਲੀਕ ਦਾ ਮਾਸਟਰਮਾਈਂਡ ਗ੍ਰਿਫਤਾਰ, CBI ਦੇ ਸ਼ਿਕੰਜੇ ‘ਚ ਕੈਮਿਸਟਰੀ ਦਾ ਪ੍ਰੈਫੈਸਰ    ਫਿਲੌਰ ਤੋਂ ਲੈਸਟਰ ਤੱਕ ਦਾ ਸਫਰ: ਕੁਲਵਿੰਦਰ ਸਿੰਘ ਜੋਹਲ ਬਣੇ ਲੈਸਟਰ ਦੇ ਪਹਿਲੇ ਗੁਰਸਿੱਖ ਲਾਰਡ ਮੇਅਰ    SDM ਗੁਰਦਾਸਪੁਰ ਅਨੁਪ੍ਰੀਤ ਕੌਰ ਰੰਧਾਵਾ ਨੂੰ ਪੱਟੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਹਾਈਵੇਅ ਜ਼ਮੀਨ ਐਕੁਆਇਰ ‘ਚ ਗਬਨ ਦਾ ਮਾਮਲਾ    ਸੰਜੀਵ ਅਰੋੜਾ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ    ਵਿਆਹ ਦੇ ਚਾਰ ਸਾਲ ਬਾਅਦ ਮੌਨੀ ਰਾਏ ਅਤੇ ਸੂਰਜ ਹੋਏ ਅਲੱਗ, ਤਲਾਕ ਲੈ ਕੇ ਕੀਤਾ ਰਿਸ਼ਤਾ ਖਤਮ    ਜ਼ਿਲ੍ਹੇ 'ਚ ਨਗਰ ਨਿਗਮ/ਨਗਰ ਕੌਂਸਲ ਚੋਣਾਂ ਲਈ ਹੁਣ ਤੱਕ ਕੁੱਲ 99 ਨਾਮਜ਼ਦਗੀ ਪੱਤਰ ਦਾਖਲ: ਜ਼ਿਲ੍ਹਾ ਚੋਣ ਅਫ਼ਸਰ   
IPL 2025: ਆਈਪੀਐਲ ਦੇ ਬਾਕੀ ਬਚੇ ਮੈਚਾਂ ਦਾ ਸ਼ਡਿਊਲ ਜਾਰੀ
May 13, 2025
IPL-2025-Schedule-Of-Remaining-I

ਚੰਡੀਗੜ੍ਹ, 13 ਮਈ 2025:17 ਮਈ ਤੋਂ ਆਈਪੀਐਲ 2025 ਦੁਬਾਰਾ ਸ਼ੁਰੂ ਹੋਣ ਜਾ ਰਿਹਾ ਹੈ | ਇਹ 6 ਸਥਾਨ 'ਤੇ ਲੀਗ ਪੜਾਅ ਦੇ 13 ਮੈਚ ਹੋਣਗੇ | ਪਲੇਆਫ ਸਟੇਜ 29 ਮਈ ਤੋਂ ਖੇਡਿਆ ਜਾਵੇਗਾ, ਫਾਈਨਲ 3 ਜੂਨ ਨੂੰ ਹੋਵੇਗਾ | ਬੀਸੀਸੀਆਈ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਦਿੱਤੀ |

ਪਾਕਿਸਤਾਨ ਨਾਲ ਤਣਾਅ ਕਾਰਨ ਆਈਪੀਐਲ ਨੂੰ 9 ਮਈ ਨੂੰ ਮੁਅੱਤਲ ਕਰਨਾ ਪਿਆ ਸੀ | ਬੀਸੀਸੀਆਈ ਨੇ ਟੂਰਨਾਮੈਂਟ ਬੰਦ ਕਰ ਦਿੱਤਾ ਅਤੇ ਕਿਹਾ ਕਿ ਦੇਸ਼ ਇਸ ਵੇਲੇ ਲੜਾਈ ਦੀ ਸਥਿਤੀ ਵਿੱਚ ਹੈ | ਅਜਿਹੀ ਸਥਿਤੀ ਵਿੱਚ, ਕ੍ਰਿਕਟ ਟੂਰਨਾਮੈਂਟ ਦਾ ਪ੍ਰਬੰਧ ਕਰਨਾ ਸਹੀ ਨਹੀਂ ਹੈ |

17 ਮਈ ਨੂੰ ਆਰਸੀਬੀ ਅਤੇ ਕੇਕੇਆਰ ਦੇ ਵਿਚਕਾਰ ਪਹਿਲਾ ਮੈਚ ਬੰਗਾਲੁਰੂ ਵਿੱਚ ਹੋਵੇਗਾ | ਬਾਕੀ ਦੇ ਮੈਚ ਜੈਪੁਰ, ਦਿੱਲੀ, ਲਖਨਓ, ਮੁੰਬਈ ਅਤੇ ਅਹਿਮਦਾਬਾਦ ਵਿੱਚ ਖੇਡੇ ਜਾਣਗੇ | ਲੀਗ ਪੜਾਅ 27 ਮਈ ਨੂੰ ਖਤਮ ਹੋ ਜਾਵੇਗਾ | 2 ਡਬਲ ਹੈਡਰ ਐਤਵਾਰ ਨੂੰ 18 ਤੋਂ 25 ਮਈ ਨੂੰ ਖੇਡੇ ਜਾਣਗੇ | ਭਾਵ, 11 ਦਿਨਾਂ ਵਿਚ ਲੀਗ ਪੜਾਅ ਦੇ 13 ਮੈਚ ਹੋਣਗੇ | ਧਰਮਸ਼ਾਲਾ ਵਿਚ ਪੰਜਾਬ ਅਤੇ ਦਿੱਲੀ ਵਿਚਾਲੇ ਮੈਚ ਰੋਕਿਆ ਗਿਆ ਸੀ | ਮੈਚ ਹੁਣ 24 ਮਈ ਨੂੰ ਜੈਪੁਰ ਵਿੱਚ ਖੇਡਿਆ ਜਾਵੇਗਾ |

Read More: Virat Kohli: ਵਿਰਾਟ ਕੋਹਲੀ ਟੈਸਟ ਕ੍ਰਿਕਟ ਤੋਂ ਲੈਣਾ ਚਾਹੁੰਦੇ ਹਨ ਸੰਨਿਆਸ ?

IPL 2025 Schedule Of Remaining IPL Matches Released

local advertisement banners
Comments


Recommended News
Popular Posts
Just Now