ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਮੁਲਜ਼ਮ ‘ਤੇ ਮਾਮਲਾ ਦਰਜ, ਵੀਡੀਓ ਵਾਇਰਲ ਬੋਲਿਆ- ਮਰਨ ਤੋਂ ਡਰ ਨਹੀਂ ਲੱਗਦਾ    ਕੈਲੀਫ਼ੋਰਨੀਆ ਵਿੱਚ ਮਜ਼ਾਕ-ਮਸਤੀ ਦੌਰਾਨ ਪੁਲਿਸ ਅਧਿਕਾਰੀ ਨੂੰ ਸਾਥੀ ਅਧਿਕਾਰੀ ਦੀ ਗੋਲੀ ਲੱਗੀ    ਟ੍ਰੇਸੀ, ਕੈਲੀਫ਼ੋਰਨੀਆ ਵਿੱਚ ਮੈਡਲਾਈਨ ਇੰਡਸਟ੍ਰੀਜ਼ ਦੇ ਡਿਸਟ੍ਰੀਬਿਊਸ਼ਨ ਸੈਂਟਰ ਵਿੱਚ ਭਿਆਨਕ ਅੱਗ    ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼    ਫਰੀਦਕੋਟ : ਤੇਜ਼ ਰਫਤਾਰ ਕਾਰ ਨੇ ਮੋਟਰਸਾਇਕਲ ਨੂੰ ਮਾਰੀ ਟੱਕਰ, 2 ਬੱਚਿਆਂ ਤੇ ਪਿਤਾ ਸਣੇ 3 ਲੋਕਾਂ ਦੀ ਹੋਈ ਮੌਤ    ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਿਭਾਇਆ ਵੱਡਾ ਵਾਅਦਾ, 8ਵੀਂ ਜਮਾਤ ਦੇ ਇਤਿਹਾਸ ਦੇ ਕੋਰਸ ਵਿਚ ਸ਼ਾਮਲ ਹੋਇਆ ਸਿੱਖ ਗੁਰੂਆਂ ਦਾ ਇਤਿਹਾਸ    ਜਪਾਨ ‘ਚ ਚਮਕੀ ਫਿਰੋਜ਼ਪੁਰ ਦੀ ਰਸ਼ਮੀਨ ਕੌਰ ਹਾਂਡਾ, ਹਾਕੀ ‘ਚ ਵਧਾਇਆ ਜ਼ਿਲ੍ਹੇ ਦਾ ਮਾਣ    ਰਮਨ ਅਰੋੜਾ ਤੇ ਕਿੱਕੀ ਢਿੱਲੋਂ ਮੁੜ ਜਲੰਧਰ ED ਅੱਗੇ ਪੇਸ਼, 9 ਦਿਨਾਂ ‘ਚ ਦੂਜੀ ਵਾਰ ਹੋ ਰਹੇ ਸਵਾਲ-ਜਵਾਬ    “ਸਾਡਾ ਪੁੱਤ ਸਾਨੂੰ ਬਾਦਸ਼ਾਹਾਂ ਵਰਗੀ ਜ਼ਿੰਦਗੀ ਦੇ ਕੇ ਗਿਆ…”, ਸਿੱਧੂ ਮੂਸੇਵਾਲਾ ਦੇ ਜਨਮਦਿਨ ਮੌਕੇ ਬਲਕੌਰ ਸਿੰਘ ਦੇ ਭਾਵੁਕ ਬੋਲ    ਵਿਨੇਪਾਲ ਕੌਰ ਬਣੇ ਮੋਗਾ ਨਗਰ ਨਿਗਮ ਦੇ ਮੇਅਰ, AAP ਨੇ ਰਾਖਵਾਂ ਰੱਖਿਆ ਸੀ ਅਹੁਦਾ   
IPL 2025 ਦੇ Eliminator \'ਚ ਮੁੰਬਈ ਇੰਡੀਅਨਜ਼ ਨੇ ਮਾਰੀ ਬਾਜ਼ੀ
May 31, 2025
Mumbai-indians-win-the-eliminato

ਮੁੱਲਾਂਪੁਰ,31ਮਈ2025:IPL 2025 ਦੇ ELIMINATOR 'ਚ ਮੁੰਬਈ ਇੰਡੀਅਨਜ਼ ਨੇ ਗੁਜਰਾਤ ਟਾਇਟਨਸ ਨੂੰ 20 ਦੌੜਾ ਨਾਲ ਹਰਾ ਕੇ ਬਾਜ਼ੀ ਮਾਰ ਲਈ। ਦੋਵਾਂ ਟੀਮਾਂ ਵਿਚਕਾਰ ਇਹ ਮੈਚ ਮੁੱਲਾਂਪੁਰ 'ਚ  ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਸਟੇਡੀਅਮ ਵਿਚ ਹੋਇਆ।ਇਸ ਮੈਚ 'ਚ ਮੁੰਬਈ ਨੇ 229 ਦੌੜਾ ਨਾਲ ਗੁਜਰਾਤ ਨੂੰ ਮੈਚ ਜਿੱਤਣ ਦਾ ਟੀਚਾ ਦਿੱਤਾ। ਜਿਸ ਤੋਂ ਬਾਅਦ ਗੁਜਰਾਤ ਨੇ 205 ਦੌੜਾਂ 19 ਓਵਰਾਂ ਚ 5 ਵਿਕਟਾਂ ਦੇ ਨੁਕਸਾਨ ਨਾਲ ਰੰਨ ਬਣਾ ਲਏ ਸੀ। 

ਤੁਹਾਨੂੰ ਦੱਸ ਦਈਏ ਕਿ ELIMINATOR ਹਾਰਨ ਵਾਲੀ ਟੀਮ ਬਾਹਰ ਹੋ ਗਈ ਹੈ,ਜਦੋ ਕਿ ਜਿੱਤਣ ਵਾਲੀ ਟੀਮ ਕੁਆਲੀਫਾਇਰ 2 ਦਾ ਸਾਹਮਣਾ ਕਰੇਗੀ ਜੋ ਕਿ 1 ਜੂਨ ਨੂੰ ਅਹਿਮਦਾਬਾਦ 'ਚ ਹੋਵੇਗਾ। ਮੁੰਬਈ ਹੁਣ ਪੰਜਾਬ ਕਿੰਗਸ ਨਾਲ ਕੁਆਲੀਫਾਇਰ 2 ਨਾਲ ਖੇਡੇਗੀ ਮੁਕਾਬਲਾ।   

Mumbai indians win the eliminator of ipl 2025

local advertisement banners
Comments


Recommended News
Popular Posts
Just Now