*ਮਹਾਨ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਕੈਨੇਡਾ ਸਰਕਾਰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ ਤੇ ਮੁੜ ਵਿਚਾਰ ਕਰੇ: ਸੁਨੀਲ ਜਾਖੜ    ਸੰਸਦ ਦਾ ਭਾਸ਼ਣ ਇੰਸਟਾਗ੍ਰਾਮ ਤੇ ਬੈਨ ਕਰਨ ਤੇ ਮੀਤ ਹੇਅਰ ਨੇ ਕੇਂਦਰ ਦੀ ਭਾਜਪਾ ਸਰਕਾਰ ਤੇ ਬੋਲਿਆ ਹਮਲਾ ਕਿਹਾ- ਇਹ ਪ੍ਰਗਟਾਵੇ ਦੀ ਆਜ਼ਾਦੀ ਅਤੇ ਲੋਕਤੰਤਰ ਦਾ ਘਾਣ ਤਾਨਾਸ਼ਾਹੀ ਦੀ ਸਭ ਤੋਂ ਵੱਡੀ ਮਿਸਾਲ    ਪੰਜਾਬ ਡ.ਰੱ/ਗ ਮਾਮਲੇ ਦਾ ਵਧਿਆ ਦਾਇਰਾ, SC ਨੇ ਹਰਿਆਣਾ ਤੇ ਹਿਮਾਚਲ ਨੂੰ ਵੀ ਬਣਾਇਆ ਧਿਰ    ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ ਚਮਿਆਰੀ ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ    ਸਬਸਿਡੀ ਵਾਲੇ ਯੂਰੀਆ ਦੀ ਸਨਅਤੀ ਵਰਤੋਂ ਵਿਵਾਦ: 10 ਵਿੱਚੋਂ 8 ਯੂਰੀਆ ਸੈਂਪਲ ਫੇਲ੍ਹ    ਕਾਂਗਰਸੀ ਆਗੂ ਦੇ ਪੁੱਤਰ ਖ਼ਿਲਾਫ਼ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦਾ ਕੇਸ ਦਰਜ    ਸ਼ਾਹਕੋਟ 'ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ ਮੁਆਵਜ਼ਾ    ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼    ਡੇਰਾ ਬਾਬਾ ਨਾਨਕ ਵਿਖੇ ਘਰੋਂ ਸਕੂਲ ਪੜਨ ਗਿਆ ਦਸਵੀਂ ਜਮਾਤ ਦਾ ਵਿਦਿਆਰਥੀ ਲਾਪਤਾ   

ਵਿਸ਼ਵ ਕੱਪ ਜਿੱਤਣ ਤੋਂ ਬਾਅਦ ਵੀ ਰੋਡ ਸ਼ੋਅ ਨਹੀਂ ਹੋਣੇ ਚਾਹੀਦੇ: ਗੌਤਮ ਗੰਭੀਰ

June 6, 2025
Roadshows-should-not-be-held-eve

ਮੁੰਬਈ 06 ਜੂਨ 2025: ਟੀਮ ਇੰਡੀਆ ਦੇ ਕੋਚ ਗੌਤਮ ਗੰਭੀਰ ਨੇ ਕਿਹਾ ਹੈ ਕਿ, "ਵਿਸ਼ਵ ਕੱਪ ਜਿੱਤਣ ਤੋਂ ਬਾਅਦ ਵੀ ਰੋਡ ਸ਼ੋਅ ਨਹੀਂ ਕਰਵਾਏ ਜਾਣੇ ਚਾਹੀਦੇ।" ਅਜਿਹੀਆਂ ਘਟਨਾਵਾਂ ਵਿੱਚ ਹਾਦਸਿਆਂ ਦਾ ਖ਼ਤਰਾ ਰਹਿੰਦਾ ਹੈ ਕਿਉਂਕਿ ਲੋਕਾਂ ਦੀਆਂ ਜਾਨਾਂ ਸਭ ਤੋਂ ਕੀਮਤੀ ਹਨ। ਮੈਂ ਨਹੀਂ ਚਾਹੁੰਦਾ ਸੀ ਕਿ 2007 ਦਾ ਵਿਸ਼ਵ ਕੱਪ ਜਿੱਤਣ ਤੋਂ ਬਾਅਦ ਵੀ ਕੋਈ ਰੋਡ ਸ਼ੋਅ ਹੋਵੇ।

ਇਸ ਦੌਰਾਨ ਮੁੱਖ ਕੋਚ ਗੌਤਮ ਗੰਭੀਰ ਤੋਂ ਬੰਗਲੌਰ ਭਗਦੜ ਸੰਬੰਧੀ ਸਵਾਲ ਪੁੱਛੇ ਗਏ। ਪੱਤਰਕਾਰ ਨੇ ਗੰਭੀਰ ਨੂੰ ਪੁੱਛਿਆ ਕਿ ਤੁਸੀਂ ਇਸ ਘਟਨਾ ਲਈ ਕਿਸਨੂੰ ਜ਼ਿੰਮੇਵਾਰ ਮੰਨਦੇ ਹੋ? ਜਵਾਬ ਵਿੱਚ ਗੰਭੀਰ ਨੇ ਕਿਹਾ- ਮੈਂ ਕਿਸੇ ਨੂੰ ਜ਼ਿੰਮੇਵਾਰ ਠਹਿਰਾਉਣ ਵਾਲਾ ਨਹੀਂ ਹਾਂ। ਮੇਰਾ ਹਮੇਸ਼ਾ ਇਹ ਮੰਨਣਾ ਰਿਹਾ ਹੈ ਕਿ ਸਾਨੂੰ ਰੋਡ ਸ਼ੋਅ ਕਰਨ ਦੀ ਲੋੜ ਨਹੀਂ ਹੈ।

ਇੰਗਲੈਂਡ ਦੌਰੇ 'ਤੇ ਰਵਾਨਾ ਹੋਣ ਤੋਂ ਪਹਿਲਾਂ ਵੀਰਵਾਰ ਨੂੰ ਮੁੰਬਈ ਵਿੱਚ ਆਯੋਜਿਤ ਇੱਕ ਪ੍ਰੈਸ ਕਾਨਫਰੰਸ ਵਿੱਚ ਗੰਭੀਰ ਨੇ ਕਿਹਾ, 'ਬੈਂਗਲੁਰੂ ਵਿੱਚ ਰੋਡ ਸ਼ੋਅ ਦੌਰਾਨ ਹੋਇਆ ਹਾਦਸਾ ਦੁਖਦਾਈ ਸੀ।' ਮੈਂ ਇਸ ਘਟਨਾ ਲਈ ਕਿਸੇ ਨੂੰ ਦੋਸ਼ੀ ਨਹੀਂ ਠਹਿਰਾਉਂਦਾ। ਅਜਿਹੇ ਮਾਹੌਲ ਵਿੱਚ, ਲਾਪਰਵਾਹੀ ਅਤੇ ਹਾਦਸਿਆਂ ਦੀ ਸੰਭਾਵਨਾ ਬਹੁਤ ਵੱਧ ਜਾਂਦੀ ਹੈ, ਇਸ ਲਈ ਇਨ੍ਹਾਂ ਤੋਂ ਬਚਣਾ ਚਾਹੀਦਾ ਹੈ। 

Read More: ਚਿੰਨਾਸਵਾਮੀ ਸਟੇਡੀਅਮ 'ਚ ਮਚੀ ਭਗਦੜ 'ਚ 11 ਜਣਿਆਂ ਦੀ ਮੌਤ, ਕਈ ਜ਼ਖਮੀ

Powered by Froala Editor

Roadshows should not be held even after winning the world cup gautam gambhir

Recommended News
Popular Posts
Just Now