ਯੁੱਧ ਨਸ਼ਿਆਂ ਵਿਰੁੱਧ ਦੇ 17 ਮਹੀਨੇ: 3472 ਕਿੱਲੋ ਹੈਰੋਇਨ ਸਮੇਤ 75 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ    ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ    ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ ਅੰਕੜਾ 10447 ਕਰੋੜ ਰੁਪਏ ਤੇ ਪੁੱਜਾ: ਹਰਪਾਲ ਸਿੰਘ ਚੀਮਾ    ਹਰ ਬੂਥ ਕਾਂਗਰਸ ਮਜ਼ਬੂਤ: ਪਟਿਆਲਾ ਸਾਡੀ ਲੜਾਈ ਭਾਜਪਾ ਆਪ ਅਤੇ ਅਕਾਲੀਆਂ ਨੂੰ ਹਰਾਉਣ ਦੀ ਹੈ: ਬਘੇਲ    ਭਗਵੰਤ ਮਾਨ ਸਰਕਾਰ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਪੱਕੇ ਤੌਰ ਤੇ ਨਿਯਮਤ ਕਰਨ ਲਈ ਮਾਨਸੂਨ ਇਜਲਾਸ ਦੌਰਾਨ ਵਿਧਾਨ ਸਭਾ ਚ ਲਿਆਏਗੀ ਬਿੱਲ    ਨਵਾਂਸ਼ਹਿਰ ਵਿਖੇ ਜਨਮੀ 27 ਹਫਤਿਆਂ ਦੀ ਬੱਚੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲੀ 50 ਦਿਨਾਂ ਦੇ ਵਿਸ਼ੇਸ਼ ਐਨਆਈਸੀਯੂ ਦੇਖਭਾਲ ਤੋਂ ਬਾਅਦ ਮੌਤ ਨੂੰ ਦਿੱਤੀ ਮਾਤ    ਵਿਸ਼ਵ ਲੰਗ ਕੈਂਸਰ ਦਿਵਸ ਮੌਕੇ ਭਗਵੰਤ ਮਾਨ ਸਰਕਾਰ ਨੇ ਮੁਫ਼ਤ ਕੈਂਸਰ ਇਲਾਜ ਅਤੇ ਰੋਕਥਾਮ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ    ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ    *ਮਹਾਨ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਕੈਨੇਡਾ ਸਰਕਾਰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ ਤੇ ਮੁੜ ਵਿਚਾਰ ਕਰੇ: ਸੁਨੀਲ ਜਾਖੜ   
ਆਸਟ੍ਰੇਲੀਆ ਨੇ ਦੂਜੀ ਪਾਰੀ 'ਚ ਵੈਸਟਇੰਡੀਜ਼ ਨੂੰ 27 ਦੌੜਾਂ 'ਤੇ ਕੀਤਾ ਆਲ ਆਊਟ
July 15, 2025
Australia-Bowled-Out-The-West-In

ਸਪੋਰਟਸ, 15 ਜੁਲਾਈ 2025: ਆਸਟ੍ਰੇਲੀਆ ਨੇ ਜਮੈਕਾ ਦੇ ਕਿੰਗਸਟਨ ਵਿੱਚ ਇਤਿਹਾਸ ਰਚਿਆ ਹੈ। ਉਨ੍ਹਾਂ ਨੇ ਦੂਜੀ ਪਾਰੀ ਵਿੱਚ ਵੈਸਟਇੰਡੀਜ਼ ਨੂੰ 27 ਦੌੜਾਂ 'ਤੇ ਆਊਟ ਕਰ ਦਿੱਤਾ, ਜੋ ਕਿ ਟੈਸਟ ਇਤਿਹਾਸ ਦਾ ਦੂਜਾ ਸਭ ਤੋਂ ਘੱਟ ਸਕੋਰ ਹੈ। ਵਿੰਡੀਜ਼ 204 ਦੌੜਾਂ ਦੇ ਟੀਚੇ ਦਾ ਪਿੱਛਾ ਕਰ ਰਹੀ ਸੀ। 

ਕੰਗਾਰੂਆਂ ਨੇ ਇਹ ਮੈਚ 176 ਦੌੜਾਂ ਨਾਲ ਜਿੱਤਿਆ। ਇਹ ਇੱਕ ਡੇ-ਨਾਈਟ ਟੈਸਟ ਮੈਚ ਸੀ। ਆਸਟ੍ਰੇਲੀਆ ਨੇ ਤਿੰਨ ਮੈਚਾਂ ਦੀ ਟੈਸਟ ਸੀਰੀਜ਼ ਵਿੱਚ ਵੈਸਟਇੰਡੀਜ਼ ਨੂੰ 3-0 ਨਾਲ ਹੂੰਝਾ ਫੇਰ ਦਿੱਤਾ। ਆਸਟ੍ਰੇਲੀਆ ਨੇ ਪਹਿਲਾ ਟੈਸਟ 159 ਦੌੜਾਂ ਨਾਲ ਅਤੇ ਦੂਜਾ ਟੈਸਟ 133 ਦੌੜਾਂ ਨਾਲ ਜਿੱਤਿਆ। ਮਿਸ਼ੇਲ ਸਟਾਰਕ ਨੂੰ ਤੀਜੇ ਟੈਸਟ ਵਿੱਚ ਪਲੇਅਰ ਆਫ਼ ਦ ਮੈਚ ਦਾ ਪੁਰਸਕਾਰ ਮਿਲਿਆ। ਉਨ੍ਹਾਂ ਨੂੰ ਪਲੇਅਰ ਆਫ਼ ਦ ਸੀਰੀਜ਼ ਵੀ ਚੁਣਿਆ ਗਿਆ।

Read More :  ਲਾਰਡਜ਼ ਟੈਸਟ 'ਚ ਭਾਰਤ ਨੂੰ ਇੰਗਲੈਂਡ ਹੱਥੋਂ ਮਿਲੀ ਹਾਰ

Powered by Froala Editor

Australia Bowled Out The West Indies For 27 Runs In The Second Innings

local advertisement banners
Comments


Recommended News
Popular Posts
Just Now