ਉਤਰਾਖੰਡ ਵਿਚ ਅੱਜ ਵੀ ਮੌਸਮ ਰਹੇਗਾ ਠੰਢਾ, 8 ਜ਼ਿਲ੍ਹਿਆਂ ਵਿਚ ਮੀਂਹ ਦੀ ਸੰਭਾਵਨਾ    CM Bhagwant Mann ਵੱਲੋਂ ਸ੍ਰੀ ਅਕਾਲ ਤਖ਼ਤ ਦੀ ਸਰਵਉੱਚਤਾ ਨੂੰ ਖੁੱਲ੍ਹੀ ਚੁਣੌਤੀ ! ਕਿਹਾ- ...ਹੁਣ ਕਾਨੂੰਨ ਰੱਦ ਨਹੀਂ ਹੋਵੇਗਾ    ਈਡੀ ਨੇ ਸੰਜੀਵ ਅਰੋੜਾ ਨੂੰ ਕੀਤਾ ਗ੍ਰਿਫਤਾਰ    "ਬੇਅਦਬੀ ਖਿਲਾਫ਼ ਕਾਨੂੰਨ ‘ਨਾ-ਮਨਜ਼ੂਰ’"; ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਰਕਾਰ ਨੂੰ ਮੱਦਾਂ ਵਿੱਚ ਸੋਧ ਲਈ 15 ਦਿਨ ਦਾ ਸਮਾਂ    ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਜਲੰਧਰ ਧਮਾਕੇ ਦੇ ਪੀੜਤ ਨੂੰ‌ ਦਿੱਤੀ ਨਵੀਂ ਮੋਟਰਸਾਈਕਲ    ਸੁਵੇਂਦੂ ਅਧਿਕਾਰੀ ਹੋਣਗੇ ਬੰਗਾਲ ਦੇ ਨਵੇਂ ਮੁੱਖ ਮੰਤਰੀ, ਅਮਿਤ ਸ਼ਾਹ ਨੇ ਖੁਦ ਕੀਤਾ ਨਾਂ ਦਾ ਐਲਾਨ    AAP MP ਨੂੰ ‘ਅਮਿਤ ਸ਼ਾਹ’ ਦੇ ਨਾਂ ਤੋਂ ਆਇਆ ਫੋਨ, ਕਿਹਾ, “ਜਨਮਦਿਨ ਮੁਬਾਰਕ! ਦਿੱਲੀ ਆਕੇ ਮੈਨੂੰ ਮਿਲੋ।    ਪੰਜਾਬੀ ਕ੍ਰਿਕਟਰ ਅਰਸ਼ਦੀਪ ਨੂੰ ਲੈ ਕੇ ਬਹੁਤ ਵੱਡੀ ਖਬਰ, BCCI ਨੇ ਲਗਾ'ਤਾ ਬੈਨ, ਸੁਣੋ ਕਿਸ ਵਜ੍ਹਾ ਕਰਕੇ ਲਿਆ ਫੈਸਲਾ    ED ਰੇਡ ਮਾਮਲੇ ’ਚ ਅਮਨ ਅਰੋੜਾ ਦਾ ਵੱਡਾ ਬਿਆਨ: “ਇੱਕ ਪੈਸਾ ਵੀ ਸਾਬਤ ਹੋਇਆ ਤਾਂ ਸਿਆਸਤ ਛੱਡ ਦਿਆਂਗਾ”    ਸ੍ਰੀ ਅਕਾਲ ਤਖ਼ਤ ਪਹੁੰਚੇ ਸੰਧਵਾਂ, ਬੇਅਦਬੀ ਕਰਨ ਵਾਲਿਆਂ ਲਈ ਕੜੀਆਂ ਸਜ਼ਾਵਾਂ ਦੀ ਵਕਾਲਤ   
ਨਵੀਂ ਖੋਜ ਦੇ ਮਾਮਲੇ 'ਚ ਚੀਨ ਤੋਂ ਪਛੜਿਆ ਅਮਰੀਕਾ, ਪੜ੍ਹੋ ਪੂਰੀ ਖ਼ਬਰ
May 29, 2023
America-lagging-behind-China-in-

LPTV / Chandigarh

ਵਿਦੇਸ਼ ਡੈਸਕ: ਵਿਗਿਆਨ, ਟੈਕਨਾਲੋਜੀ ਅਤੇ ਏ.ਆਈ. ਵਿੱਚ ਹੋ ਰਹੀ ਨਵੀਂ ਖੋਜ ਦੇ ਮਾਮਲੇ ਵਿੱਚ ਅਮਰੀਕਾ ਚੀਨ ਤੋਂ ਪਛੜਦਾ ਜਾ ਰਿਹਾ ਹੈ। ਜਿੱਥੇ ਪਿਛਲੇ 5 ਸਾਲਾਂ ਵਿੱਚ ਅਮਰੀਕਾ ਵਿੱਚ ਖੋਜ ਦਾ ਪੱਧਰ ਘਟਿਆ ਹੈ, ਉੱਥੇ ਹੀ ਚੀਨ ਵਿੱਚ ਕੀਤੀ ਜਾ ਰਹੀ ਖੋਜ ਦੀ ਗੁਣਵੱਤਾ ਵਿੱਚ ਵਾਧਾ ਹੋਇਆ ਹੈ।
ਇਸ ਦਾ ਸਭ ਤੋਂ ਵੱਡਾ ਕਾਰਨ ਅਮਰੀਕਾ ਵਿੱਚ ਚੀਨੀ ਵਿਗਿਆਨੀਆਂ ਦੀ ਘਾਟ ਹੈ। ਚੀਨੀ ਮੂਲ ਦੇ ਕੁਝ ਵਿਗਿਆਨੀਆਂ ਵੱਲੋਂ ਚੀਨ ਦੀ ਕਮਿਊਨਿਸਟ ਸਰਕਾਰ ਨੂੰ ਡਾਟਾ ਲੀਕ ਕਰਨ ਦੇ ਮਾਮਲੇ ਤੋਂ ਬਾਅਦ ਅਮਰੀਕਾ ਨੇ ਚੀਨੀ ਮੂਲ ਦੇ ਵਿਗਿਆਨੀਆਂ 'ਤੇ ਪਾਬੰਦੀ ਲਗਾਈ ਹੈ, ਜਿਸ ਕਾਰਨ ਅਮਰੀਕਾ ਖੋਜ ਵਿੱਚ ਲਗਾਤਾਰ ਪਛੜ ਰਿਹਾ ਹੈ।

America lagging behind China in terms of new research read the full news

local advertisement banners
Comments


Recommended News
Popular Posts
Just Now