ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ    ਪੰਜਾਬੀ ਲਿਖਾਰੀ ਸਭਾ ਸਿਆਟਲ ਵੱਲੋਂ ਸਾਧੂ ਸਿੰਘ ਝੱਜ ਦੀ ਪੁਸਤਕ ‘ਸੱਚ ਛੁਪਦਾ ਨਹੀਂ’ ਅਤੇ ਗੀਤ ‘ਚਾਨਣ’ ਲੋਕ ਅਰਪਣ    ਚੰਨੀ ਦੇ ਘਰ ਮੀਟਿੰਗ ‘ਤੇ ਰਾਜਾ ਵੜਿੰਗ ਦੀ ਪ੍ਰਤੀਕਿਰਿਆ, ਬੋਲੇ- ਇਸ ‘ਚ ਕੋਈ ਚਿੰਤਾ ਦੀ ਗੱਲ ਨਹੀਂ    ਪਤੀ ਨੂੰ ਮਾਰ ਕੇ ਬਾਥਰੂਮ ‘ਚ ਦੱਬਿਆ, ਉਤੇ ਲੁਆ ਦਿੱਤੀਆਂ ਟਾਈਲਾਂ, 45 ਦਿਨਾਂ ਮਗਰੋਂ ਇੰਝ ਖੁੱਲ੍ਹਿਆ ਰਾਜ਼    ਸਰਹਿੰਦ ‘ਚ ਕੌਮੀ ਇਨਸਾਫ ਮੋਰਚੇ ਨੇ ਰੋਕੀਆਂ ਰੇਲਾਂ, ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੰਦੋਲਨ    ਸਰਹਿੰਦ ‘ਚ ਕੌਮੀ ਇਨਸਾਫ ਮੋਰਚੇ ਨੇ ਰੋਕੀਆਂ ਰੇਲਾਂ, ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੰਦੋਲਨ    ਸਰਕਾਰ ਨੇ ਈ-ਰਿਕਸ਼ਾ ਨੂੰ ਦੂਰ ਤੋਂ ਰੋਕਣ ਵਾਲੀਆਂ ਐਪਾਂ 'ਤੇ ਕੀਤੀ ਸਖ਼ਤੀ    ਮੋਹਾਲੀ ਦੇ ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਆਇਆ ਵੱਡਾ ਫ਼ੈਸਲਾ, ਜਾਣੋ ਕਤਲ ਵਾਲੇ ਦਿਨ ਤੋਂ ਸਜ਼ਾ ਤੱਕ ਸਾਰੀ ਕਹਾਣੀ    Punjab ਕਾਂਗਰਸ ‘ਚ ਹਲਚਲ ਤੇਜ਼: ਹਾਈਕਮਾਨ ਦੇ ਫੈਸਲੇ ਤੋਂ ਬਾਅਦ ਚੰਨੀ ਨੇ ਸੱਦੀ ਆਪਣੇ ਸਮਰਥਕ ਧੜੇ ਦੀ ਅਹਿਮ ਮੀਟਿੰਗ    ਅਮਿਤ ਸ਼ਾਹ ਨਾਲ ਮੁਲਾਕਾਤ ਪਿੱਛੋਂ ਸੁਖਜਿੰਦਰ ਰੰਧਾਵਾ ਨੇ ਦਿੱਤਾ ਵੱਡਾ ਬਿਆਨ   
ਗਰੌਸਰੀ ਰਿਬੇਟ ਅਦਾਇਗੀ ਜਾਰੀ ਕਰੇਗੀ ਕੈਨੇਡਾ ਰੈਵਨਿਊ ਏਜੰਸੀ
July 3, 2023
Grocery-rebate-payments-will-be-

LPTV / Chandigarh

ਵਿਦੇਸ਼ ਡੈਸਕ: ਕੈਨੇਡਾ ਰੈਵਨਿਊ ਏਜੰਸੀ ਵੱਲੋਂ ਯੋਗ ਕੈਨੇਡੀਅਨਜ਼ ਨੂੰ 5 ਜੁਲਾਈ ਨੂੰ ਗਰੌਸਰੀ ਰਿਬੇਟ ਅਦਾਇਗੀ ਕੀਤੀ ਜਾ ਰਹੀ ਹੈ। ਇਸ ਦਾ ਵਾਅਦਾ ਸਰਕਾਰ ਵੱਲੋਂ ਲੰਮੇਂ ਸਮੇਂ ਤੋਂ ਕੀਤਾ ਗਿਆ ਸੀ।
ਪਾਰਲੀਆਮੈਂਟ ਵੱਲੋਂ ਕਈ ਮਹੀਨੇ ਪਹਿਲਾਂ ਇੱਕਮੁਸ਼ਤ ਦਿੱਤੇ ਜਾਣ ਵਾਲੇ ਇਸ ਬਿੱਲ ਨੂੰ ਪਾਸ ਕਰ ਦਿੱਤਾ ਗਿਆ ਸੀ। ਬੁੱਧਵਾਰ ਨੂੰ ਇਹ ਪੇਅਮੈਂਟਸ ਕੈਨੇਡੀਅਨਜ਼ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਹੋਣੀਆਂ ਸ਼ੁਰੂ ਹੋ ਜਾਣਗੀਆਂ। ਇਹ ਅਦਾਇਗੀ ਸੀਐਸਟੀ/ਐਚਐਸਟੀ ਟੈਕਸ ਕ੍ਰੈਡਿਟ ਸਿਸਟਮ ਰਾਹੀਂ ਜਾਰੀ ਕੀਤੀ ਜਾਵੇਗੀ ਤੇ ਇਹ ਨਿਯਮਿਤ ਕੁਆਰਟਰਲੀ ਜੀਐਸਟੀ/ਐਚਐਸਟੀ ਅਦਾਇਗੀਆਂ ਦੇ ਨਾਲ ਹੀ ਹੋਵੇਗੀ।ਖਾਣ-ਪੀਣ ਦੀਆਂ ਚੀਜ਼ਾਂ ਵਿੱਚ ਮਹਿੰਗਾਈ ਵੱਧ ਜਾਣ ਕਾਰਨ ਹੀ ਸਰਕਾਰ ਨੂੰ ਇਹ ਫੈਸਲਾ ਕਰਨਾ ਪਿਆ।
ਜਿਨ੍ਹਾਂ ਵਿਅਕਤੀਆਂ ਤੇ ਪਰਿਵਾਰਾਂ ਵੱਲੋਂ ਆਪਣੀ ਤਾਜ਼ਾ ਟੈਕਸ ਰਿਟਰਨ ਭਰਵਾਈ ਗਈ ਹੋਵੇਗੀ ਉਨ੍ਹਾਂ ਨੂੰ ਹੀ ਇਹ ਛੋਟ ਦਿੱਤੀ ਜਾਵੇਗੀ। ਇਹ ਛੋਟ ਜਨਵਰੀ 2023 ਲਈ ਮਿਲੇਗੀ। ਇਹ ਰਕਮ ਹਰੇਕ ਪਰਿਵਾਰ ਦੇ ਹਾਲਾਤ ਨੂੰ ਧਿਆਨ ਵਿੱਚ ਰੱਖਕੇ ਤੇ ਪਰਿਵਾਰਕ ਆਮਦਨ ਨੂੰ ਧਿਆਨ ਵਿੱਚ ਰੱਖਕੇ ਦਿੱਤੀ ਜਾ ਰਹੀ ਹੈ।

Grocery rebate payments will be issued by the Canada Revenue Agency

local advertisement banners
Comments


Recommended News
Popular Posts
Just Now