ਪੰਜਾਬੀ ਭਾਈਚਾਰੇ ਦੀ ਧੀ ਜਸਨੂਰ ਕੌਰ ਹਾਂਸ ਸਟੇਟ ਰਿਪ੍ਰੀਜ਼ੈਂਟੇਟਿਵ ਦੀ ਚੋਣ ਲੜੇਗੀ    ਮਾਈਕ੍ਰੋਸਾਫਟ ਵੱਲੋਂ 4,800 ਕਰਮਚਾਰੀਆਂ ਦੀ ਛਾਂਟੀ, ਐਕਸਬਾਕਸ ਡਿਵੀਜ਼ਨ ਸਭ ਤੋਂ ਵੱਧ ਪ੍ਰਭਾਵਿਤ    ਕੈਂਟ (ਵਾਸ਼ਿੰਗਟਨ) ਦੇ 19 ਸਾਲਾ ਹਰਸ਼ਵੀਰ ਸਿੰਘ ਸੁੱਜੋਂ ਨੇ ਅਮਰੀਕਾ ਦੀ ਕੁਦਰਤੀ ਬਾਡੀਬਿਲਡਿੰਗ ਚੈਂਪੀਅਨਸ਼ਿਪ ਵਿੱਚ ਜਿੱਤੇ ਤਗਮੇ    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕੇ.ਸੀ.ਵੇਣੂਗੋਪਾਲ ਅਤੇ ਭੂਪੇਸ਼ ਬਘੇਲ ਖ਼ਿਲਾਫ਼ ਕੀਤੀ ਇਤਰਾਜ਼ਯੋਗ ਟਿੱਪਣੀ    ਆਖ਼ਰੀ ਕਾਨੂੰਨੀ ਲੜਾਈ ਵੀ ਹਾਰਿਆ ਭਗੌੜਾ ਨੀਰਵ ਮੋਦੀ, ਹਵਾਲਗੀ ਦਾ ਰਸਤਾ ਸਾਫ਼; ਕਦੇ ਵੀ ਹੋ ਸਕਦੀ ਹੈ ਭਾਰਤ ਵਾਪਸੀ    ਹਿਮਾਚਲ ਐਂਟਰੀ ਟੈਕਸ ਦਾ ਵਿਰੋਧ, 26 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਪੱਕਾ ਮੋਰਚੇ ਦਾ ਐਲਾਨ    ਕਾਂਗਰਸ ਮੈਂਬਰ ਪ੍ਰਮਿਲਾ ਜੈਪਾਲ ਨੇ ਟਰੰਪ ਪ੍ਰਸ਼ਾਸਨ ਦੀ ਪਰਵਾਸ ਨੀਤੀ ਦੀ ਕੀਤੀ ਤਿੱਖੀ ਆਲੋਚਨਾ    ਅਮਰੀਕਾ ਦੀ 250ਵੀਂ ਆਜ਼ਾਦੀ ਵਰ੍ਹੇਗੰਢ ਮੌਕੇ ਫਰੀਮਾਂਟ ਦੀ ਸ਼ਾਨਦਾਰ ਪਰੇਡ ਵਿੱਚ ਸਿੱਖ ਭਾਈਚਾਰੇ ਦੀ ਪ੍ਰਭਾਵਸ਼ਾਲੀ ਸ਼ਮੂਲੀਅਤ    ਮੈਂ ਪਹਿਲਾਂ ਹੀ ਫਿਲਮ ਡਾਊਨਲੋਡ ਕਰਨ ਦਾ ਦਿੱਤਾ ਸੀ ਇਸ਼ਾਰਾ, ਸਤਲੁਜ ਹਟਾਏ ਜਾਣ ‘ਤੇ ਦਿਲਜੀਤ ਦੀ ਪ੍ਰਤੀਕਿਰਿਆ    ਇਟਲੀ 'ਚ ਪੰਜਾਬੀ ਮੂਲ ਦੀ ਧੀ ਨੇ ਰਚਿਆ ਇਤਿਹਾਸ, ਹਰਪ੍ਰੀਤ ਕੌਰ ਨੂੰ ਸਨ ਬੋਨੀਫਾਚੋ ਪੁਲਿਸ ਸਟੇਸ਼ਨ 'ਚ ਮਿਲੀ ਅਹਿਮ ਜ਼ਿੰਮੇਵਾਰੀ   
ਕਿਫਾਇਤੀ ਘਰਾਂ ਦੇ ਨਿਰਮਾਣ ਲਈ ਜੀਐੱਸਟੀ ਤੇ ਐੱਚਐੱਸਟੀ ਨਾ ਵਸੂਲਣ ਦੀ ਮੰਗ
July 5, 2023
Demand-not-to-charge-GST-and-HST

LPTV / Chandigarh

ਵਿਦੇਸ਼ ਡੈਸਕ: ਐੱਨਡੀਪੀ ਆਗੂ ਜਗਮੀਤ ਸਿੰਘ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਟੋਰਾਂਟੋ ਵਿੱਚ ਹਾਊਸਿੰਗ ਨੂੰ ਵਧੇਰੇ ਕਿਫਾਇਤੀ ਬਣਾਉਣ ਲਈ ਫੈਡਰਲ ਸਰਕਾਰ ਆਪਣੇ ਹਿੱਸੇ ਦਾ ਜੀਐਸਟ ਤੇ ਐਚਐਸਟੀ ਨਾ ਵਸੂਲੇ। ਉਨ੍ਹਾਂ ਇਹ ਵੀ ਆਖਿਆ ਕਿ ਨਵੇਂ ਕਿਫਾਇਤੀ ਘਰ ਤਿਆਰ ਕਰਨ ਲਈ ਕਿਰਾਏ ਦੇ ਘਰਾਂ ਦੇ ਨਿਰਮਾਣ ਵਾਸਤੇ ਫੈਡਰਲ ਜ਼ਮੀਨ ਦੀ ਵਰਤੋਂ ਕਰਨ ਜਾਂ ਪਹਿਲੀ ਵਾਰੀ ਘਰ ਖਰੀਦਣ ਵਾਲਿਆਂ ਨੂੰ ਐਨੀ ਰਾਹਤ ਤਾਂ ਸਰਕਾਰ ਵੱਲੋਂ ਦਿੱਤੀ ਜਾਣੀ ਚਾਹੀਦੀ ਹੈ। ਇੱਕ ਨਿਊਜ਼ ਰਿਲੀਜ਼ ਵਿੱਚ ਜਗਮੀਤ ਸਿੰਘ ਨੇ ਆਖਿਆ ਕਿ ਟੋਰਾਂਟੋ ਨੂੰ ਫੈਡਰਲ ਪੱਧਰ ਉੱਤੇ ਅਸਲ ਭਾਈਵਾਲ ਦੀ ਲੋੜ ਹੈ। ਅਜਿਹੇ ਕਿਸੇ ਭਾਈਵਾਲ ਦੀ ਲੋੜ ਨਹੀਂ ਹੈ ਜਿਹੜਾ ਨਤੀਜੇ ਦੇਣ ਦੀ ਥਾਂ ਕੋਰੇ ਵਾਅਦੇ ਕਰਨ ਨੂੰ ਤਰਜੀਹ ਦਿੰਦਾ ਹੋਵੇ।ਉਨ੍ਹਾਂ ਆਖਿਆ ਕਿ ਫੈਡਰਲ ਸਰਕਾਰ ਕੋਲ ਦਮਦਾਰ ਭੂਮਿਕਾ ਨਿਭਾਉਣ ਲਈ ਸਾਰੇ ਸਾਧਨ ਮੌਜੂਦ ਹਨ ਪਰ ਲਿਬਰਲਾਂ ਨੂੰ ਅਜਿਹੇ ਵਿਅਕਤੀਆਂ ਜਾਂ ਕੰਪਨੀਆਂ ਨੂੰ ਤਰਜੀਹ ਦੇਣੀ ਬੰਦ ਕਰਨੀ ਹੋਵੇਗੀ ਜਿਹੜੇ ਲੋਕਾਂ ਲਈ ਕੰਮ ਕਰਨ ਦੀ ਥਾਂ ਆਪਣੀਆਂ ਜੇਬ੍ਹਾਂ ਭਰ ਰਹੇ ਹਨ।

Demand not to charge GST and HST for construction of affordable houses

local advertisement banners
Comments


Recommended News
Popular Posts
Just Now