ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ    ਪੰਜਾਬੀ ਲਿਖਾਰੀ ਸਭਾ ਸਿਆਟਲ ਵੱਲੋਂ ਸਾਧੂ ਸਿੰਘ ਝੱਜ ਦੀ ਪੁਸਤਕ ‘ਸੱਚ ਛੁਪਦਾ ਨਹੀਂ’ ਅਤੇ ਗੀਤ ‘ਚਾਨਣ’ ਲੋਕ ਅਰਪਣ    ਚੰਨੀ ਦੇ ਘਰ ਮੀਟਿੰਗ ‘ਤੇ ਰਾਜਾ ਵੜਿੰਗ ਦੀ ਪ੍ਰਤੀਕਿਰਿਆ, ਬੋਲੇ- ਇਸ ‘ਚ ਕੋਈ ਚਿੰਤਾ ਦੀ ਗੱਲ ਨਹੀਂ    ਪਤੀ ਨੂੰ ਮਾਰ ਕੇ ਬਾਥਰੂਮ ‘ਚ ਦੱਬਿਆ, ਉਤੇ ਲੁਆ ਦਿੱਤੀਆਂ ਟਾਈਲਾਂ, 45 ਦਿਨਾਂ ਮਗਰੋਂ ਇੰਝ ਖੁੱਲ੍ਹਿਆ ਰਾਜ਼    ਸਰਹਿੰਦ ‘ਚ ਕੌਮੀ ਇਨਸਾਫ ਮੋਰਚੇ ਨੇ ਰੋਕੀਆਂ ਰੇਲਾਂ, ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੰਦੋਲਨ    ਸਰਹਿੰਦ ‘ਚ ਕੌਮੀ ਇਨਸਾਫ ਮੋਰਚੇ ਨੇ ਰੋਕੀਆਂ ਰੇਲਾਂ, ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੰਦੋਲਨ    ਸਰਕਾਰ ਨੇ ਈ-ਰਿਕਸ਼ਾ ਨੂੰ ਦੂਰ ਤੋਂ ਰੋਕਣ ਵਾਲੀਆਂ ਐਪਾਂ 'ਤੇ ਕੀਤੀ ਸਖ਼ਤੀ    ਮੋਹਾਲੀ ਦੇ ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਆਇਆ ਵੱਡਾ ਫ਼ੈਸਲਾ, ਜਾਣੋ ਕਤਲ ਵਾਲੇ ਦਿਨ ਤੋਂ ਸਜ਼ਾ ਤੱਕ ਸਾਰੀ ਕਹਾਣੀ    Punjab ਕਾਂਗਰਸ ‘ਚ ਹਲਚਲ ਤੇਜ਼: ਹਾਈਕਮਾਨ ਦੇ ਫੈਸਲੇ ਤੋਂ ਬਾਅਦ ਚੰਨੀ ਨੇ ਸੱਦੀ ਆਪਣੇ ਸਮਰਥਕ ਧੜੇ ਦੀ ਅਹਿਮ ਮੀਟਿੰਗ    ਅਮਿਤ ਸ਼ਾਹ ਨਾਲ ਮੁਲਾਕਾਤ ਪਿੱਛੋਂ ਸੁਖਜਿੰਦਰ ਰੰਧਾਵਾ ਨੇ ਦਿੱਤਾ ਵੱਡਾ ਬਿਆਨ   
ਅਮਰੀਕੀ ਫੈਡਰਲ ਰਿਜ਼ਰਵ ਨੇ ਫਿਰ ਵਧਾਈਆਂ ਵਿਆਜ ਦਰਾਂ, ਪੜ੍ਹੋ ਪੂਰੀ ਖ਼ਬਰ
July 27, 2023
The-US-Federal-Reserve-raised-in

LPTV / Chandigarh

ਵਿਦੇਸ਼ ਡੈਸਕ: ਯੂਨਾਇਟਿਡ ਸਟੇਟਸ ਫੈਡਰਲ ਰਿਜ਼ਰਵ ਨੇ ਆਪਣੀ ਬੈਂਚਮਾਰਕ ਵਿਆਜ ਦਰ 25 ਆਧਾਰ ਅੰਕਾਂ ਤੱਕ ਵਧਾ ਦਿੱਤੀ, ਜੋ ਪਿਛਲੇ 22 ਸਾਲਾਂ 'ਚ ਸਭ ਤੋਂ ਜ਼ਿਆਦਾ ਹੈ। ਬੈਂਚਮਾਰਕ ਫੈਡਰਲ ਫੰਡ ਦਰ ਹੁਣ 5.35 ਫ਼ੀਸਦੀ ਤੋਂ 5.5 ਫ਼ੀਸਦੀ ਵਿਚਕਾਰ ਹੈ, ਜੋ 2001 ਤੋਂ ਬਾਅਦ ਸਭ ਤੋਂ ਜ਼ਿਆਦਾ ਹੈ। ਇਸ ਨਾਲ ਘਰਾਂ, ਕਾਰਾਂ ਅਤੇ ਹੋਰ ਚੀਜ਼ਾਂ ਲਈ ਲੋਨ ਲੈਣ ਦੀ ਲਾਗਤ ਵਧਣ ਕਾਰਨ ਆਰਥਿਕ ਗਤੀਵਿਧੀ ਹੋਰ ਵੀ ਸੀਮਤ ਹੋ ਗਈ ਹੈ।ਫਾਕਸ ਬਿਜ਼ਨੈੱਸ ਅਨੁਸਾਰ ਮਾਰਚ 2022 'ਚ ਫੈੱਡ ਵੱਲੋਂ ਮੁਦਰਾ ਸਫ਼ੀਤੀ ਦੀ ਲੜਾਈ ਸ਼ੁਰੂ ਕਰਨ ਤੋਂ ਬਾਅਦ ਤੋਂ ਇਹ 11ਵੀਂ ਦਰ ਵਧੀ ਹੈ ਅਤੇ ਬਸੰਤ ਤੋਂ ਬਾਅਦ 3 ਖੇਤਰੀ ਬੈਂਕਾਂ ਦੀਆਂ ਵਿਫ਼ਲਤਾਵਾਂ ਤੋਂ ਬਾਅਦ ਅਰਥ ਵਿਵਸਥਾ ਦੀ ਸਥਿਤੀ ਦਾ ਮੁਲਾਂਕਣ ਕਰਨ ਲਈ ਕੇਂਦਰੀ ਬੈਂਕ ਵੱਲੋਂ ਰੋਕ ਲਾਉਣ ਦੇ ਠੀਕ ਇਕ ਮਹੀਨੇ ਬਾਅਦ ਇਹ ਵਾਧਾ ਹੋਇਆ ਹੈ। ਫੈਡਰਲ ਰਿਜ਼ਰਵ ਦੇ ਮੁਖੀ ਜੈਰੋਮ ਪਾਵੇਲ ਨੇ 2 ਦਿਨਾਂ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਬੁੱਧਵਾਰ ਨੂੰ ਕਿਹਾ ਕਿ ਅਮਰੀਕਾ ਫੈਡਰਲ ਰਿਜ਼ਰਵ ਉਦੋਂ ਤੱਕ ਵਿਆਜ ਦਰਾਂ 'ਚ ਵਾਧਾ ਜਾਰੀ ਰੱਖੇਗਾ, ਜਦੋਂ ਤੱਕ ਅਮਰੀਕਾ 'ਚ ਮਹਿੰਗਾਈ ਦਰ ਉਨ੍ਹਾਂ ਦੇ ਪਹਿਲਾਂ ਤੋਂ ਨਿਰਧਾਰਿਤ 2 ਫ਼ੀਸਦੀ ਦੇ ਟੀਚੇ ਦੇ ਅੰਦਰ ਨਹੀਂ ਆ ਜਾਂਦੀ।

The US Federal Reserve raised interest rates again Read full news

local advertisement banners
Comments


Recommended News
Popular Posts
Just Now