ਪੰਜਾਬ ਡ.ਰੱ/ਗ ਮਾਮਲੇ ਦਾ ਵਧਿਆ ਦਾਇਰਾ, SC ਨੇ ਹਰਿਆਣਾ ਤੇ ਹਿਮਾਚਲ ਨੂੰ ਵੀ ਬਣਾਇਆ ਧਿਰ    ਸਬਸਿਡੀ ਵਾਲੇ ਯੂਰੀਆ ਦੀ ਸਨਅਤੀ ਵਰਤੋਂ ਵਿਵਾਦ: 10 ਵਿੱਚੋਂ 8 ਯੂਰੀਆ ਸੈਂਪਲ ਫੇਲ੍ਹ    ਕਾਂਗਰਸੀ ਆਗੂ ਦੇ ਪੁੱਤਰ ਖ਼ਿਲਾਫ਼ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦਾ ਕੇਸ ਦਰਜ    ਸ਼ਾਹਕੋਟ 'ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ ਮੁਆਵਜ਼ਾ    ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼    ਡੇਰਾ ਬਾਬਾ ਨਾਨਕ ਵਿਖੇ ਘਰੋਂ ਸਕੂਲ ਪੜਨ ਗਿਆ ਦਸਵੀਂ ਜਮਾਤ ਦਾ ਵਿਦਿਆਰਥੀ ਲਾਪਤਾ    Canada ਰਹਿ ਰਹੇ ਵਿਦਿਆਰਥੀਆਂ ‘ਤੇ ਲਟਕੀ Deport ਦੀ ਤਲਵਾਰ, ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਅਰਜ਼ੀਆਂ ਰੱਦ    ਬਰਨਾਲਾ ਲਾਠੀਚਾਰਜ ਦੇ ਵਿਰੋਧ ‘ਚ ਸਫ਼ਾਈ ਸੇਵਕਾਂ ਵੱਲੋਂ ਅੱਜ ‘ਪੰਜਾਬ ਬੰਦ’, ਜਥੇਬੰਦੀਆਂ ਵੱਲੋਂ ਬੰਦ ਦਾ ਸਮਰਥਨ ਕਰਨ ਦੀ ਅਪੀਲ    ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦੀ ਦੋ-ਟੂਕ – ‘ਗੁਰੂ ਗ੍ਰੰਥ ਸਾਹਿਬ ’ਤੇ ਕਾਨੂੰਨ ਬਣਾਉਣ ਦਾ ਹੱਕ ਕਿਸੇ ਨੂੰ ਨਹੀਂ’    ਸਿਆਟਲ ਦੇ ‘ਬਾਈਟ ਆਫ਼ ਸਿਆਟਲ ’ ਮੇਲੇ ਵਿੱਚ ਗੋਲੀਬਾਰੀ: ਤਿੰਨ ਮੌਤਾਂ, ਚਾਰ ਜ਼ਖ਼ਮੀ, ਗੈਂਗ ਰੰਜਿਸ਼ ਦਾ ਸ਼ੱਕ   
Facebook ਨੇ Canada ‘ਚ ਖਬਰਾਂ ਦਿਖਾਉਣੀਆਂ ਕੀਤੀਆਂ ਬੰਦ !
August 3, 2023
Facebook-stopped-showing-news-in

LPTV / Chandigarh

ਵਿਦੇਸ਼ ਡੈਸਕ: ਫ਼ੇਸਬੁੱਕ ਅਤੇ ਇੰਸਟਾਗ੍ਰਾਮ ਦੀ ਮਾਲਕ ਕੰਪਨੀ ਮੈਟਾ ਨੇ ਮੰਗਲਵਾਰ ਤੋਂ ਕੈਨੇਡਾ 'ਚ ਆਪਣੇ ਪਲੇਟਫਾਰਮਾਂ ‘ਤੇ ਖ਼ਬਰਾਂ ਦੀ ਉਪਲੱਬਧਤਾ ਨੂੰ ਅਧਿਕਾਰਤ ਤੌਰ ‘ਤੇ ਖ਼ਤਮ ਕਰਨਾ ਸ਼ੁਰੂ ਕਰ ਦਿੱਤਾ ਹੈ। ਫ਼ੈਡਰਲ ਸਰਕਾਰ ਦੁਆਰਾ ਜੂਨ 'ਚ ਆਪਣਾ ਆਨਲਾਈਨ ਨਿਊਜ਼ ਐਕਟ, ਬਿੱਲ ਸੀ-18 ਪਾਸ ਕਰਨ ਤੋਂ ਬਾਅਦ ਇਹ ਕੰਮ ਫੇਸਬੁੱਕ ਨੇ ਸ਼ੁਰੂ ਕੀਤਾ ਹੈ। ਨਵੇਂ ਕਾਨੂੰਨ ਦਾ ਤਹਿਤ ਗੂਗਲ ਅਤੇ ਫ਼ੇਸਬੁੱਕ ਵਰਗੇ ਡਿਜੀਟਲ ਪਲੇਟਫਾਰਮਾਂ ‘ਤੇ ਨਿਊਜ਼ ਸਮੱਗਰੀ ਨੂੰ ਪ੍ਰਕਾਸ਼ਿਤ ਕਰਨ ਜਾਂ ਲਿੰਕ ਕਰਨ ‘ਤੇ ਇਨ੍ਹਾਂ ਕੰਪਨੀਆਂ ਵੱਲੋਂ ਕੈਨੇਡੀਅਨ ਨਿਊਜ਼ ਆਊਟਲੇਟਸ ਨੂੰ ਵਾਜਬ ਮੁਆਵਜ਼ਾ ਯਕੀਨੀ ਬਣਾਉਣਾ ਹੈ। ਹਾਲਾਂਕਿ ਇਸ ਬਦਲਾਅ ਨੂੰ ਪੂਰੀ ਤਰ੍ਹਾਂ ਲਾਗੂ ਕਰਨ ‘ਚ ਕਈ ਹਫਤੇ ਲੱਗਣ ਦੀ ਸੰਭਾਵਨਾ ਹੈ ।

Facebook stopped showing news in Canada

local advertisement banners
Comments


Recommended News
Popular Posts
Just Now