ਉਤਰਾਖੰਡ ਵਿਚ ਅੱਜ ਵੀ ਮੌਸਮ ਰਹੇਗਾ ਠੰਢਾ, 8 ਜ਼ਿਲ੍ਹਿਆਂ ਵਿਚ ਮੀਂਹ ਦੀ ਸੰਭਾਵਨਾ    CM Bhagwant Mann ਵੱਲੋਂ ਸ੍ਰੀ ਅਕਾਲ ਤਖ਼ਤ ਦੀ ਸਰਵਉੱਚਤਾ ਨੂੰ ਖੁੱਲ੍ਹੀ ਚੁਣੌਤੀ ! ਕਿਹਾ- ...ਹੁਣ ਕਾਨੂੰਨ ਰੱਦ ਨਹੀਂ ਹੋਵੇਗਾ    ਈਡੀ ਨੇ ਸੰਜੀਵ ਅਰੋੜਾ ਨੂੰ ਕੀਤਾ ਗ੍ਰਿਫਤਾਰ    "ਬੇਅਦਬੀ ਖਿਲਾਫ਼ ਕਾਨੂੰਨ ‘ਨਾ-ਮਨਜ਼ੂਰ’"; ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਰਕਾਰ ਨੂੰ ਮੱਦਾਂ ਵਿੱਚ ਸੋਧ ਲਈ 15 ਦਿਨ ਦਾ ਸਮਾਂ    ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਜਲੰਧਰ ਧਮਾਕੇ ਦੇ ਪੀੜਤ ਨੂੰ‌ ਦਿੱਤੀ ਨਵੀਂ ਮੋਟਰਸਾਈਕਲ    ਸੁਵੇਂਦੂ ਅਧਿਕਾਰੀ ਹੋਣਗੇ ਬੰਗਾਲ ਦੇ ਨਵੇਂ ਮੁੱਖ ਮੰਤਰੀ, ਅਮਿਤ ਸ਼ਾਹ ਨੇ ਖੁਦ ਕੀਤਾ ਨਾਂ ਦਾ ਐਲਾਨ    AAP MP ਨੂੰ ‘ਅਮਿਤ ਸ਼ਾਹ’ ਦੇ ਨਾਂ ਤੋਂ ਆਇਆ ਫੋਨ, ਕਿਹਾ, “ਜਨਮਦਿਨ ਮੁਬਾਰਕ! ਦਿੱਲੀ ਆਕੇ ਮੈਨੂੰ ਮਿਲੋ।    ਪੰਜਾਬੀ ਕ੍ਰਿਕਟਰ ਅਰਸ਼ਦੀਪ ਨੂੰ ਲੈ ਕੇ ਬਹੁਤ ਵੱਡੀ ਖਬਰ, BCCI ਨੇ ਲਗਾ'ਤਾ ਬੈਨ, ਸੁਣੋ ਕਿਸ ਵਜ੍ਹਾ ਕਰਕੇ ਲਿਆ ਫੈਸਲਾ    ED ਰੇਡ ਮਾਮਲੇ ’ਚ ਅਮਨ ਅਰੋੜਾ ਦਾ ਵੱਡਾ ਬਿਆਨ: “ਇੱਕ ਪੈਸਾ ਵੀ ਸਾਬਤ ਹੋਇਆ ਤਾਂ ਸਿਆਸਤ ਛੱਡ ਦਿਆਂਗਾ”    ਸ੍ਰੀ ਅਕਾਲ ਤਖ਼ਤ ਪਹੁੰਚੇ ਸੰਧਵਾਂ, ਬੇਅਦਬੀ ਕਰਨ ਵਾਲਿਆਂ ਲਈ ਕੜੀਆਂ ਸਜ਼ਾਵਾਂ ਦੀ ਵਕਾਲਤ   
ਚੰਦਰਯਾਨ-3 ਮਿਸ਼ਨ ਦਾ ਨਵਾਂ ਵੀਡੀਓ ਆਇਆ ਸਾਹਮਣੇ, ਦੇਖੋ ਕਿਵੇਂ ਲੈਂਡਰ ਤੋਂ ਚੰਦਰਮਾ ਦੀ ਸਤ੍ਹਾ 'ਤੇ ਉਤਰਿਆ ਰੋਵਰ ਪ੍ਰਗਿਆਨ
August 25, 2023
New-video-of-Chandrayaan-3-missi

LPTV / Chandigarh

ਨੈਸ਼ਨਲ ਡੈਸਕ: ਚੰਦਰਯਾਨ-3 ਮਿਸ਼ਨ ਦੀ ਸਫਲਤਾ ਤੋਂ ਬਾਅਦ ਪੂਰੀ ਦੁਨੀਆ ਭਾਰਤ ਦੇ ਵਿਕਰਮ ਲੈਂਡਰ ਅਤੇ ਪ੍ਰਗਿਆਨ ਰੋਵਰ ਤੋਂ ਆਉਣ ਵਾਲੀ ਜਾਣਕਾਰੀ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੀ ਹੈ। ਭਾਰਤ ਦੀ ਪੁਲਾੜ ਏਜੰਸੀ ਇਸਰੋ ਵੀ ਸਮੇਂ-ਸਮੇਂ 'ਤੇ ਮਿਸ਼ਨ ਨਾਲ ਜੁੜੀਆਂ ਅਪਡੇਟਾਂ ਸਾਂਝੀਆਂ ਕਰ ਰਹੀ ਹੈ। ਇਸ ਦੌਰਾਨ ਇਸਰੋ ਨੇ ਐਕਸ 'ਤੇ ਇਕ ਹੋਰ ਵੀਡੀਓ ਪੋਸਟ ਕੀਤਾ ਹੈ। ਇਸ 'ਚ ਚੰਦਰਯਾਨ-3 ਦੇ ਰੋਵਰ ਨੂੰ ਚੰਦਰਮਾ ਦੀ ਸਤ੍ਹਾ 'ਤੇ ਉਤਰਦਾ ਦੇਖਿਆ ਜਾ ਸਕਦਾ ਹੈ।
ਇਸਰੋ ਦਾ ਨਵਾਂ ਵੀਡੀਓ ਵਿਕਰਮ ਲੈਂਡਰ ਦੇ ਕੈਮਰੇ ਤੋਂ ਲਿਆ ਗਿਆ ਹੈ। ਇਸ 'ਚ ਪ੍ਰਗਿਆਨ ਰੋਵਰ ਨੂੰ ਲੈਂਡਰ ਤੋਂ ਬਾਹਰ ਨਿਕਲਦੇ ਅਤੇ ਰੈਂਪ 'ਤੇ ਹੌਲੀ-ਹੌਲੀ ਉਤਰਨ ਤੋਂ ਬਾਅਦ ਚੰਦਰਮਾ ਦੀ ਸਤ੍ਹਾ 'ਤੇ ਚੱਲਦੇ ਦੇਖਿਆ ਜਾ ਸਕਦਾ ਹੈ। ਇਸਰੋ ਨੇ ਦੱਸਿਆ ਕਿ ਇਹ ਵੀਡੀਓ 23 ਅਗਸਤ ਨੂੰ ਚੰਦਰਮਾ 'ਤੇ ਵਿਕਰਮ ਦੇ ਸਫਲ ਲੈਂਡਿੰਗ ਤੋਂ ਬਾਅਦ ਦਾ ਹੈ।

https://twitter.com/i/status/1694948081052303375

New video of Chandrayaan 3 mission has come out see how rover Pragyan landed on the surface of the moon from the lander

local advertisement banners
Comments


Recommended News
Popular Posts
Just Now