ਦੋ ਧਿਰਾਂ ਵਿਚਾਲੇ ਹੋਈ ਹਿੰਸਕ ਝੜਪ, ਪੁਲਿਸ ਨੇ ਭੀੜ ਨੂੰ ਖਿੰਡਾਉਣ ਲਈ ਛੱਡੇ ਅੱਥਰੂ ਗੈਸ ਦੇ ਗੋਲੇ    ਬਰਨਾਲਾ ਰੇਲਵੇ ਸਟੇਸ਼ਨ 'ਤੇ ਅੱਜ ਤੋਂ ਰੁਕੇਗੀ 'ਵੰਦੇ ਭਾਰਤ ਐਕਸਪ੍ਰੈੱਸ'; ਰਵਨੀਤ ਬਿੱਟੂ ਨੇ ਸਾਂਝਾ ਕੀਤਾ ਸਮਾਂ ਸਾਰਣੀ    ਸੋਨੂੰ ਸ਼ਾਹ ਕਤਲ ਕੇਸ: ਗੈਂਗਸਟਰ ਲਾਰੈਂਸ ਬਿਸ਼ਨੋਈ ਬਰੀ, ਪੁਲਿਸ ਦੀਆਂ ਨਾਕਾਮੀਆਂ ਕਾਰਨ ਕਮਜ਼ੋਰ ਪਿਆ ਕੇਸ    ਵਿਦੇਸ਼ ਭੇਜਣ ਦੇ ਨਾਂ 'ਤੇ 21 ਲੱਖ ਦੀ ਠੱਗੀ; ਕੁੜੀ ਨਾਲ ਮਾਰੀ ਮੱਲ    ਪੰਜਾਬ ਤੇ ਚੰਡੀਗੜ੍ਹ 'ਚ ਸਰਦੀ ਦੀ ਵਿਦਾਇਗੀ: ਅੱਜ ਚੱਲਣਗੀਆਂ ਸੀਤ ਹਵਾਵਾਂ    ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (20 ਫ਼ਰਵਰੀ 2026)    Punjab : ਸ਼ਿਵ ਸੈਨਾ ਨੇਤਾ ਦੇ ਘਰ ੜੀ ਰੇਕੀ, ਪੂਰੇ ਪਰਿਵਾਰ ਨੂੰ ਬੰਬ ਨਾਲ ਉਡਾਉਣ ਦੀ ਦਿੱਤੀ ਧਮਕੀ    ਭਿਆਨਕ ਹਾਦਸਾ : ਕਾਰ ਡਰੇਨ 'ਚ ਡਿੱਗਣ ਕਾਰਨ ਇੱਕੋ ਪਰਿਵਾਰ ਦੇ 3 ਭਰਾਵਾਂ ਸਮੇਤ 4 ਦੀ ਮੌਤ    ਜ਼ੀਰਕਪੁਰ 'ਚ ਹੈਵਾਨੀਅਤ: ਲੱਡੂਆਂ 'ਚ ਜ਼ਹਿਰ ਦੇ ਕੇ 22 ਕਤੂਰਿਆਂ ਨੂੰ ਮਾਰਨ ਦੀ ਕੋਸ਼ਿਸ਼    ਪੰਜਾਬ ਤੇ ਚੰਡੀਗੜ੍ਹ 'ਚ ਮੌਸਮ ਹੋਇਆ ਸਾਫ਼: 24 ਫਰਵਰੀ ਤੱਕ ਨਹੀਂ ਪਵੇਗਾ ਮੀਂਹ, ਪਰ ਚੱਲਣਗੀਆਂ ਸੀਤ ਹਵਾਵਾਂ   
ਇਸਰੋ ਵਿਗਿਆਨੀਆਂ ਨੂੰ ਮਿਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਿਹਾ ਹਰ ਸਾਲ ਮਨਾਇਆ ਜਾਵੇਗਾ ਰਾਸ਼ਟਰੀ ਪੁਲਾੜ ਦਿਵਸ
August 26, 2023
Prime-Minister-Narendra-Modi-met

LPTV / Chandigarh

ਨੈਸ਼ਨਲ ਡੈਸਕ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੱਖਣੀ ਅਫਰੀਕਾ ਤੇ ਗ੍ਰੀਸ ਦੇ ਦੋ ਦੇਸ਼ਾਂ ਦੇ ਦੌਰੇ ਦੀ ਸਮਾਪਤੀ ਤੋਂ ਬਾਅਦ ਬੈਂਗਲੁਰੂ ਦੇ HAL ਹਵਾਈ ਅੱਡੇ ‘ਤੇ ਪਹੁੰਚੇ। ਇੱਥੇ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਬੋਧਨ ਦੌਰਾਨ ‘ਜੈ ਵਿਗਿਆਨ-ਜੈ ਅਨੁਸੰਧਾਨ’ ਦਾ ਇਕ ਨਵਾਂ ਨਾਅਰਾ ਦਿੱਤਾ । ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਇਸਰੋ ਟੈਲੀਮੈਟਰੀ ਟ੍ਰੈਕਿੰਗ ਅਤੇ ਕਮਾਂਡ ਨੈੱਟਵਰਕ ਮਿਸ਼ਨ ਕੰਟਰੋਲ ਕੰਪਲੈਕਸ ਵਿਖੇ ਚੰਦਰਯਾਨ-3 ਮਿਸ਼ਨ ਵਿੱਚ ਸ਼ਾਮਲ ਆਈਐੱਸਓਆਰ ਟੀਮ ਦੇ ਵਿਗਿਆਨੀਆਂ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਸਵੇਰੇ ਇਸਰੋ ਦੇ ਕਮਾਂਡ ਸੈਂਟਰ ‘ਚ ਚੰਦਰਯਾਨ-3 ਟੀਮ ਦੇ ਵਿਗਿਆਨੀਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਭਾਰਤ ਹਰ ਸਾਲ 23 ਅਗਸਤ ਨੂੰ ਰਾਸ਼ਟਰੀ ਪੁਲਾੜ ਦਿਵਸ ਮਨਾਏਗਾ ਤੇ ਜਿਸ ਸਥਾਨ ‘ਤੇ ਲੈਂਡਰ ਚੰਦਰਮਾ ‘ਤੇ ਉਤਰਿਆ, ਉਸ ਸਥਾਨ ਨੂੰ ਸ਼ਿਵ-ਸ਼ਕਤੀ ਬਿੰਦੂ ਕਿਹਾ ਜਾਵੇਗਾ।

Prime Minister Narendra Modi met ISRO scientists and said that National Space Day will be celebrated every year

local advertisement banners
Comments


Recommended News
Popular Posts
Just Now