ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ    ਪੰਜਾਬੀ ਲਿਖਾਰੀ ਸਭਾ ਸਿਆਟਲ ਵੱਲੋਂ ਸਾਧੂ ਸਿੰਘ ਝੱਜ ਦੀ ਪੁਸਤਕ ‘ਸੱਚ ਛੁਪਦਾ ਨਹੀਂ’ ਅਤੇ ਗੀਤ ‘ਚਾਨਣ’ ਲੋਕ ਅਰਪਣ    ਚੰਨੀ ਦੇ ਘਰ ਮੀਟਿੰਗ ‘ਤੇ ਰਾਜਾ ਵੜਿੰਗ ਦੀ ਪ੍ਰਤੀਕਿਰਿਆ, ਬੋਲੇ- ਇਸ ‘ਚ ਕੋਈ ਚਿੰਤਾ ਦੀ ਗੱਲ ਨਹੀਂ    ਪਤੀ ਨੂੰ ਮਾਰ ਕੇ ਬਾਥਰੂਮ ‘ਚ ਦੱਬਿਆ, ਉਤੇ ਲੁਆ ਦਿੱਤੀਆਂ ਟਾਈਲਾਂ, 45 ਦਿਨਾਂ ਮਗਰੋਂ ਇੰਝ ਖੁੱਲ੍ਹਿਆ ਰਾਜ਼    ਸਰਹਿੰਦ ‘ਚ ਕੌਮੀ ਇਨਸਾਫ ਮੋਰਚੇ ਨੇ ਰੋਕੀਆਂ ਰੇਲਾਂ, ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੰਦੋਲਨ    ਸਰਹਿੰਦ ‘ਚ ਕੌਮੀ ਇਨਸਾਫ ਮੋਰਚੇ ਨੇ ਰੋਕੀਆਂ ਰੇਲਾਂ, ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੰਦੋਲਨ    ਸਰਕਾਰ ਨੇ ਈ-ਰਿਕਸ਼ਾ ਨੂੰ ਦੂਰ ਤੋਂ ਰੋਕਣ ਵਾਲੀਆਂ ਐਪਾਂ 'ਤੇ ਕੀਤੀ ਸਖ਼ਤੀ    ਮੋਹਾਲੀ ਦੇ ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਆਇਆ ਵੱਡਾ ਫ਼ੈਸਲਾ, ਜਾਣੋ ਕਤਲ ਵਾਲੇ ਦਿਨ ਤੋਂ ਸਜ਼ਾ ਤੱਕ ਸਾਰੀ ਕਹਾਣੀ    Punjab ਕਾਂਗਰਸ ‘ਚ ਹਲਚਲ ਤੇਜ਼: ਹਾਈਕਮਾਨ ਦੇ ਫੈਸਲੇ ਤੋਂ ਬਾਅਦ ਚੰਨੀ ਨੇ ਸੱਦੀ ਆਪਣੇ ਸਮਰਥਕ ਧੜੇ ਦੀ ਅਹਿਮ ਮੀਟਿੰਗ    ਅਮਿਤ ਸ਼ਾਹ ਨਾਲ ਮੁਲਾਕਾਤ ਪਿੱਛੋਂ ਸੁਖਜਿੰਦਰ ਰੰਧਾਵਾ ਨੇ ਦਿੱਤਾ ਵੱਡਾ ਬਿਆਨ   
VIDEO: 'ਵਿਕਰਮ' ਲੈਂਡਰ ਨੇ ਚੰਦਰਮਾ ਦੀ ਸਤ੍ਹਾ 'ਤੇ ਇਕ ਵਾਰ ਫਿਰ ਕੀਤੀ ਸਾਫਟ ਲੈਂਡਿੰਗ
September 4, 2023
VIDEO-Vikram-Lander-once-again-m

LPTV / Chandigarh

ਨੈਸ਼ਨਲ ਡੈਸਕ: ਇਸਰੋ ਚੰਦਰਮਾ ‘ਤੇ ਲਗਾਤਾਰ ਕਈ ਪ੍ਰਯੋਗ ਕਰ ਰਿਹਾ ਹੈ ਅਤੇ ਇਸ ਸਿਲਸਿਲੇ ‘ਚ ਸੋਮਵਾਰ ਨੂੰ ਵਿਕਰਮ ਲੈਂਡਰ ਦੀ ਸਾਫਟ ਲੈਂਡਿੰਗ ਕੀਤੀ ਗਈ। ਜਿਸ ਸਥਾਨ ‘ਤੇ ਇਹ ਲੈਂਡਰ ਪਹਿਲਾਂ ਮੌਜੂਦ ਸੀ, ਉਸ ਤੋਂ 40 ਸੈ.ਮੀ. ਉੱਪਰ ਉੱਠਣ ਤੋਂ ਬਾਅਦ, ਇਸ ਨੂੰ ਕੁਝ ਦੂਰੀ ‘ਤੇ ਦੁਬਾਰਾ ਸਾਫਟ ਲੈਂਡ ਕਰਵਾਇਆ ਗਿਆ ਹੈ। ਇਸਰੋ ਦਾ ਕਹਿਣਾ ਹੈ ਕਿ ਭਵਿੱਖ ਦੇ ਮਿਸ਼ਨਾਂ ਲਈ ਇਸ ਤਰ੍ਹਾਂ ਦਾ ਪ੍ਰਯੋਗ ਜ਼ਰੂਰੀ ਸੀ। ਇਸਰੋ ਨੇ ਸੋਮਵਾਰ ਨੂੰ ਇੱਕ ਟਵੀਟ ਕੀਤਾ ਜਿਸ ਵਿੱਚ ਉਸਨੇ ਇਸ ਪੂਰੇ ਪ੍ਰਯੋਗ ਦੀ ਜਾਣਕਾਰੀ ਦਿੱਤੀ। ਇਸਰੋ ਨੇ ਲਿਖਿਆ, ‘ਭਾਰਤ ਦਾ ਵਿਕਰਮ ਫਿਰ ਤੋਂ ਚੰਦਰਮਾ ‘ਤੇ ਉਤਰਿਆ ਹੈ। ਵਿਕਰਮ ਲੈਂਡਰ ਨੇ ਆਪਣੇ ਸਾਰੇ ਮਿਸ਼ਨ ਪੂਰੇ ਕਰ ਲਏ ਹਨ ਅਤੇ ਹੁਣ ਇਹ ਹੋਪ ਪ੍ਰਯੋਗ ਨੂੰ ਸਫਲਤਾਪੂਰਵਕ ਪੂਰਾ ਕਰ ਚੁੱਕਾ ਹੈ।

https://twitter.com/i/status/1698570774385205621

VIDEO Vikram Lander once again made a soft landing on the surface of the moon

local advertisement banners
Comments


Recommended News
Popular Posts
Just Now