ਹੁਣ Delhi ਨਹੀਂ ਦੂਰ, 1 ਘੰਟੇ 10 ਮਿੰਟ 'ਚ ਪਹੁੰਚ ਜਾਓਗੇ ਰਾਜਧਾਨੀ, ਹਰ ਰੋਜ਼ 2 ਉਡਾਣਾਂ, ਜਾਣੋ ਕਿਰਾਇਆ ਤੇ ਸ਼ਡਿਊਲ    21 ਜੂਨ ਨੂੰ ਹੋਵੇਗੀ ਨੀਟ ਯੂ.ਜੀ. ਦੀ ਮੁੜ ਪ੍ਰੀਖਿਆ    ਬੀਬੀ ਸੁਰਿੰਦਰ ਕੌਰ ਬਾਲੀਆਂ ਨੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਕੀਤੀ ਆਗੂਆਂ ਨਾਲ ਵਿਸ਼ੇਸ਼ ਮੀਟਿੰਗ    ਮੀਰੀ ਪੀਰੀ ਖਾਲ਼ਸਾ ਕਾਲਜ ਭਦੌੜ ਦੇ ਵਿਦਿਆਰਥੀਆਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 5 ਲੱਖ 85 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ    ਅਕਾਲ ਸੀਨੀਅਰ ਸੈਕੰਡਰੀ ਸਕੂਲ ਮਸਤੂਆਣਾ ਸਾਹਿਬ ਦਾ ਬੋਰਡ ਦਾ ਨਤੀਜਾ ਰਿਹਾ ਸ਼ਾਨਦਾਰ    ਜਲੰਧਰ BSF ਹੈੱਡਕੁਆਰਟਰ ਧਮਾਕੇ ਮਾਮਲੇ ਦਾ ਮੁੱਖ ਮੁਲਜ਼ਮ ਗ੍ਰਿਫ਼ਤਾਰ, ਸ਼ਹਿਜ਼ਾਦ ਭੱਟੀ ਨਾਲ ਲਿੰਕ ਆਏ ਸਾਹਮਣੇ    ਫਿਰ ਵਿਵਾਦਾਂ ‘ਚ ਯੋਗਰਾਜ ਸਿੰਘ, ਫਿਲਮ ਦੀ ਵਾਇਰਲ ਕਲਿੱਪ ‘ਚ ਔਰਤ ਲਈ ਵਰਤੀ ਭੱਦੀ ਸ਼ਬਦਾਵਲੀ    ਇੱਕੋ ਦਿਨ ਲਗਪਗ 10 ਹਜ਼ਾਰ ਵਧਿਆ ਸੋਨਾ, ਅੱਜ ਸਵੇਰੇ ਹੀ ਸਰਕਾਰ ਨੇ ਵਧਾਈ ਸੀ ਆਯਾਤ ਡਿਊਟੀ    ਆਪ’ ਵਿਧਾਇਕ ਰਮਨ ਅਰੋੜਾ ਨੇ ਸੁਰੱਖਿਆ ਵਾਪਸ ਕਰਨ ਦਾ ਕੀਤਾ ਐਲਾਨ    ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਸਾਈਲੈਂਸ ਜ਼ੋਨਾਂ ਜਾਂ ਰਿਹਾਇਸ਼ੀ ਖੇਤਰਾਂ ’ਚ ਹਾਰਨ ਵਜਾਉਣ ’ਤੇ ਪਾਬੰਦੀ   
Actress Daljit Kaur death : ਪੰਜਾਬੀ ਫ਼ਿਲਮਾਂ ਦੀ ਅਦਾਕਾਰਾ ਦਲਜੀਤ ਕੌਰ ਦਾ ਹੋਇਆ ਦਿਹਾਂਤ
November 17, 2022
Actress-Daljit-Kaur-death-Punjab

LPTV / Chandigarh

ਵੈੱਬ ਡੈਸਕ : ਪੰਜਾਬੀ ਸਿਨਮਾ ਜਗਤ ਦੀ ਸੁਪਰ ਸਟਾਰ ਰਹੀ ਹੀਰੋਇਨ ਦਿਲਜੀਤ ਕੌਰ ਨਹੀਂ ਰਹੇ। ਉਨ੍ਹਾਂ 69 ਸਾਲ ਦੀ ਉਮਰ ਵਿਚ ਅੱਜ ਸਵੇਰੇ ਆਖ਼ਰੀ ਸਾਹ ਲਿਆ। ਆਪਣੇ ਜ਼ਮਾਨੇ ਵਿਚ ਪੰਜਾਬੀ ਫ਼ਿਲਮਾਂ ਦੀ "ਹੇਮਾ ਮਾਲਿਨੀ" ਵਜੋਂ ਮਸ਼ਹੂਰ ਰਹੀ ਦਿਲਜੀਤ ਕੌਰ ਨੇ 100 ਵੱਧ ਪੰਜਾਬੀ ਫ਼ਿਲਮਾਂ ਵਿਚ ਕੰਮ ਕੀਤਾ ਸੀ ਅਤੇ ਦਰਜਨ ਦੇ ਕਰੀਬ ਹਿੰਦੀ ਫ਼ਿਲਮਾਂ ਵਿਚ ਵੀ ਅਦਾਕਾਰੀ ਕੀਤੀ ਸੀ। ਉਹ ਪਿਛਲੇ ਕਈ ਸਾਲਾਂ ਤੋਂ ਗੁਮਨਾਮੀ ਦੀ ਜ਼ਿੰਦਗੀ ਜੀ ਰਹੇ ਸਨ ਅਤੇ ਬਿਮਾਰ ਚਲੇ ਆ ਰਹੇ ਸਨ। ਉਹ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਐਤੀਆਣਾ ਦੀ ਰਹਿਣ ਵਾਲੀ ਸੀ।

Actress Daljit Kaur death Punjabi film actress Daljit Kaur passed away

local advertisement banners
Comments


Recommended News
Popular Posts
Just Now