ਆਮ ਆਦਮੀ ਪਾਰਟੀ ਨੇ ਵੱਖ-ਵੱਖ ਬੋਰਡਾਂ ਦੇ ਅਹੁਦੇਦਾਰਾਂ ਦਾ ਕੀਤਾ ਐਲਾਨ, ਦੇਖੋ ਲਿਸਟ    UK ਦੇ ਗੁਰਦੁਆਰਾ ਸਾਹਿਬ ਬਾਹਰ ਮਾਸ ਸੁੱਟਣ ਵਾਲਾ ਚੜ੍ਹਿਆ ਪੁਲਿਸ ਅੜਿੱਕੇ, CCTV ਨੇ ਖੋਲ੍ਹਿਆ ਰਾਜ਼    ਪਠਾਨਕੋਟ ਬਾਰਡਰ 'ਤੇ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ; ਖੇਤਾਂ 'ਚੋਂ ਮਿਲਿਆ AK-47 ਦਾ ਜ਼ਖੀਰਾ    CM ਭਗਵੰਤ ਮਾਨ ਦੀ Amit Shah ਨਾਲ ਹੋਈ ਅਹਿਮ ਬੈਠਕ; ਬੀਜ ਐਕਟ ਤੇ FCI ਮੁੱਦੇ 'ਤੇ ਜਤਾਇਆ ਸਖਤ ਵਿਰੋਧ    ਮੋਹਾਲੀ 'ਚ ਪੁਲਿਸ ਦਾ ਵੱਡਾ ਐਕਸ਼ਨ; ਕਬੱਡੀ ਖਿਡਾਰੀ ਦੇ ਕਾਤਲ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ 'ਚ ਹੋਇਆ ਢੇਰ    ਪੰਜਾਬ ਦੇ CM ਭਗਵੰਤ ਮਾਨ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ; ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ    ਆਮ ਆਦਮੀ ਪਾਰਟੀ ਦੇ ਫਰਾਰ ਵਿਧਾਇਕ ਹਰਮੀਤ ਪਠਾਣਮਾਜਰਾ ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ    Lawrence Bishnoi ਗੈਂਗ ਦੀ B Praak ਨੂੰ ਧਮਕੀ, ਕਿਹਾ '10 ਕਰੋੜ ਦਿਓ ਨਹੀਂ ਤਾਂ ਮਿੱਟੀ 'ਚ ਮਿਲਾ ਦੇਵਾਂਗੇ'    Punjab Weather Alert : ਪੰਜਾਬ 'ਚ ਬਦਲਿਆ ਮੌਸਮ; ਹੁਣ ਇਨ੍ਹਾਂ ਤਰੀਕਾਂ ਨੂੰ ਪਵੇਗਾ ਭਾਰੀ ਮੀਂਹ    ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (17 ਜਨਵਰੀ 2026)   
ਮੁੱਖ ਮੰਤਰੀ ਭਗਵੰਤ ਮਾਨ ਨੇ ਹਰਮੀਤ ਸਿੰਘ ਸੰਧੂ ਨੂੰ 'ਆਪ' 'ਚ ਕੀਤਾ ਸ਼ਾਮਲ
July 15, 2025
Chief-Minister-Bhagwant-Mann-Has

ਪੰਜਾਬ , 15 ਜੁਲਾਈ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸੀਨੀਅਰ ਲੀਡਰ ਅਤੇ ਤਰਨਤਾਰਨ ਤੋਂ 3 ਵਾਰ ਵਿਧਾਇਕ ਰਹੇ। ਅੱਜ ਹਰਮੀਤ ਸਿੰਘ ਸੰਧੂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ ਹੈ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਪਾਰਟੀ ਹੈ ਅਤੇ ਪਾਰਟੀ ਵਿੱਚ ਤਜ਼ਰਬੇਕਾਰ ਲੋਕਾਂ ਦੀ ਜ਼ਰੂਰਤ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਾਡੀ ਪਾਰਟੀ ਇਮਾਨਦਾਰ ਲੋਕਾਂ ਦਾ ਸਵਾਗਤ ਕਰਦੀ ਹੈ।

ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਹਰਮੀਤ ਸਿੰਘ ਸੰਧੂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਲੋਕ ਪੱਖੀ ਹਨ ਇਸ ਲਈ ਮੈਂ ਪਾਰਟੀ ਵਿੱਚ ਸ਼ਾਮਿਲ ਹੋਇਆ ਹਾਂ।ਉਨ੍ਹਾਂ ਨੇ ਕਿਹਾ ਹੈ ਕਿ ਮੈਂ ਪਾਰਟੀ ਦਾ ਅਹੁਦੇਦਾਰ ਨਹੀ ਸਗੋਂ ਇਕ ਵਰਕਰ ਬਣ ਕੇ ਕੰਮ ਕਰਾਂਗਾ । ਉਨ੍ਹਾਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਮੁੱਦਿਆ ਨੂੰ ਲੈ ਕੇ ਦਿਨ ਰਾਤ ਮਿਹਨਤ ਕਰ ਰਹੇ ਹਨ ਅਤੇ ਮੈਂ ਵੀ ਕੁਝ ਆਪਣਾ ਯੋਗਦਾਨ ਪਾਉਣਾ ਚਾਹੁੰਦਾ ਹਾਂ।

ਦੱਸ ਦੇਈਏ ਕਿ ਸੰਧੂ ਨੇ 19 ਨਵੰਬਰ 2024 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦਿੱਤਾ ਸੀ। ਸਾਲ 2002 'ਚ ਪਹਿਲੀ ਵਾਰ ਆਜ਼ਾਦ ਤੌਰ 'ਤੇ ਚੋਣ ਜਿੱਤੀ ਸੀ। ਸਾਲ 2007 ਤੇ 2012 'ਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਚੋਣ ਜਿੱਤੀ ਸੀ । ਅਕਾਲੀ ਦਲ ਦੀ ਸਰਕਾਰ ਸਮੇਂ 2 ਵਾਰ ਮੁੱਖ ਪਾਰਲੀਮਾਨੀ ਸਕੱਤਰ ਬਣੇ ਸਨ ।

Read More : ਲੁਧਿਆਣਾ ਜ਼ਿਮਨੀ ਚੋਣ ਹਾਰਨ ਤੋਂ ਬਾਅਦ ਰਾਣਾ ਗੁਰਜੀਤ ਦਾ ਵੱਡਾ ਬਿਆਨ



Chief Minister Bhagwant Mann Has Included Harmit Singh Sandhu In The AAP

local advertisement banners
Comments


Recommended News
Popular Posts
Just Now