ਪੰਜਾਬ ਡ.ਰੱ/ਗ ਮਾਮਲੇ ਦਾ ਵਧਿਆ ਦਾਇਰਾ, SC ਨੇ ਹਰਿਆਣਾ ਤੇ ਹਿਮਾਚਲ ਨੂੰ ਵੀ ਬਣਾਇਆ ਧਿਰ    ਸਬਸਿਡੀ ਵਾਲੇ ਯੂਰੀਆ ਦੀ ਸਨਅਤੀ ਵਰਤੋਂ ਵਿਵਾਦ: 10 ਵਿੱਚੋਂ 8 ਯੂਰੀਆ ਸੈਂਪਲ ਫੇਲ੍ਹ    ਕਾਂਗਰਸੀ ਆਗੂ ਦੇ ਪੁੱਤਰ ਖ਼ਿਲਾਫ਼ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦਾ ਕੇਸ ਦਰਜ    ਸ਼ਾਹਕੋਟ 'ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ ਮੁਆਵਜ਼ਾ    ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼    ਡੇਰਾ ਬਾਬਾ ਨਾਨਕ ਵਿਖੇ ਘਰੋਂ ਸਕੂਲ ਪੜਨ ਗਿਆ ਦਸਵੀਂ ਜਮਾਤ ਦਾ ਵਿਦਿਆਰਥੀ ਲਾਪਤਾ    Canada ਰਹਿ ਰਹੇ ਵਿਦਿਆਰਥੀਆਂ ‘ਤੇ ਲਟਕੀ Deport ਦੀ ਤਲਵਾਰ, ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਅਰਜ਼ੀਆਂ ਰੱਦ    ਬਰਨਾਲਾ ਲਾਠੀਚਾਰਜ ਦੇ ਵਿਰੋਧ ‘ਚ ਸਫ਼ਾਈ ਸੇਵਕਾਂ ਵੱਲੋਂ ਅੱਜ ‘ਪੰਜਾਬ ਬੰਦ’, ਜਥੇਬੰਦੀਆਂ ਵੱਲੋਂ ਬੰਦ ਦਾ ਸਮਰਥਨ ਕਰਨ ਦੀ ਅਪੀਲ    ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦੀ ਦੋ-ਟੂਕ – ‘ਗੁਰੂ ਗ੍ਰੰਥ ਸਾਹਿਬ ’ਤੇ ਕਾਨੂੰਨ ਬਣਾਉਣ ਦਾ ਹੱਕ ਕਿਸੇ ਨੂੰ ਨਹੀਂ’    ਸਿਆਟਲ ਦੇ ‘ਬਾਈਟ ਆਫ਼ ਸਿਆਟਲ ’ ਮੇਲੇ ਵਿੱਚ ਗੋਲੀਬਾਰੀ: ਤਿੰਨ ਮੌਤਾਂ, ਚਾਰ ਜ਼ਖ਼ਮੀ, ਗੈਂਗ ਰੰਜਿਸ਼ ਦਾ ਸ਼ੱਕ   
Rain Alert : ਸੂਬੇ ਦੇ ਲੋਕਾਂ ਨੂੰ ਅੱਜ ਮਿਲ ਸਕਦੀ ਹੈ ਭੱਖਦੀ ਗਰਮੀ ਤੋਂ ਰਾਹਤ, ਅਗਲੇ ਦੋ ਦਿਨਾਂ 'ਚ ਬਾਰਿਸ਼ ਦੀ ਸੰਭਾਵਨਾ, ਤਾਪਮਾਨ 'ਚ ਆਵੇਗੀ ਗਿਰਾਵਟ
June 19, 2024
Rain-Alert-The-People-Of-The-Sta

Admin / Weather

ਮੌਸਮ ਡੈਸਕ : ਪਿਛਲੇ ਕਈ ਦਿਨਾਂ ਤੋਂ ਪੈ ਰਹੀ ਕੜਾਕੇ ਦੀ ਗਰਮੀ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣ ਰਹੀ ਹੈ, ਉਥੇ ਹੀ ਸੂਰਜ ਛਿਪਣ ਤੋਂ ਬਾਅਦ ਗਰਮੀ ਵਿਚ ਹਾਲਾਤ ਤਰਸਯੋਗ ਹੁੰਦੇ ਜਾ ਰਹੇ ਹਨ। ਮੌਸਮ ਮਾਹਿਰਾਂ ਨੇ ਅੱਜ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਦੋ ਦਿਨਾਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਪਰ ਬੱਦਲਾਂ ਦੇ ਬਣਨ ਨਾਲ ਸੂਰਜ ਦੀਆਂ ਤੇਜ਼ ਕਿਰਨਾਂ ਤੋਂ ਰਾਹਤ ਮਿਲੇਗੀ, ਜਿਸ ਨਾਲ ਲੋਕਾਂ ਨੂੰ ਇਸ ਭਿਆਨਕ ਗਰਮੀ ਤੋਂ ਕਾਫੀ ਰਾਹਤ ਮਿਲੇਗੀ। ਵਿਭਾਗ ਨੇ ਸੂਬੇ ਵਿਚ 19 ਜੂਨ ਨੂੰ ਔਰੇਂਜ ਅਲਰਟ ਅਤੇ 20 ਜੂਨ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ। ਅਗਲੇ 1-2 ਦਿਨਾਂ 'ਚ ਤਾਪਮਾਨ 40 ਡਿਗਰੀ ਤੋਂ ਹੇਠਾਂ ਆ ਜਾਵੇਗਾ।

Rain Alert The People Of The State May Get Relief From The Scorching Heat Today There Is A Chance Of Rain In The Next Two Days The Temperature Will Drop

local advertisement banners
Comments


Recommended News
Popular Posts
Just Now