ਪੰਜਾਬ ਡ.ਰੱ/ਗ ਮਾਮਲੇ ਦਾ ਵਧਿਆ ਦਾਇਰਾ, SC ਨੇ ਹਰਿਆਣਾ ਤੇ ਹਿਮਾਚਲ ਨੂੰ ਵੀ ਬਣਾਇਆ ਧਿਰ    ਸਬਸਿਡੀ ਵਾਲੇ ਯੂਰੀਆ ਦੀ ਸਨਅਤੀ ਵਰਤੋਂ ਵਿਵਾਦ: 10 ਵਿੱਚੋਂ 8 ਯੂਰੀਆ ਸੈਂਪਲ ਫੇਲ੍ਹ    ਕਾਂਗਰਸੀ ਆਗੂ ਦੇ ਪੁੱਤਰ ਖ਼ਿਲਾਫ਼ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦਾ ਕੇਸ ਦਰਜ    ਸ਼ਾਹਕੋਟ 'ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ ਮੁਆਵਜ਼ਾ    ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼    ਡੇਰਾ ਬਾਬਾ ਨਾਨਕ ਵਿਖੇ ਘਰੋਂ ਸਕੂਲ ਪੜਨ ਗਿਆ ਦਸਵੀਂ ਜਮਾਤ ਦਾ ਵਿਦਿਆਰਥੀ ਲਾਪਤਾ    Canada ਰਹਿ ਰਹੇ ਵਿਦਿਆਰਥੀਆਂ ‘ਤੇ ਲਟਕੀ Deport ਦੀ ਤਲਵਾਰ, ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਅਰਜ਼ੀਆਂ ਰੱਦ    ਬਰਨਾਲਾ ਲਾਠੀਚਾਰਜ ਦੇ ਵਿਰੋਧ ‘ਚ ਸਫ਼ਾਈ ਸੇਵਕਾਂ ਵੱਲੋਂ ਅੱਜ ‘ਪੰਜਾਬ ਬੰਦ’, ਜਥੇਬੰਦੀਆਂ ਵੱਲੋਂ ਬੰਦ ਦਾ ਸਮਰਥਨ ਕਰਨ ਦੀ ਅਪੀਲ    ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦੀ ਦੋ-ਟੂਕ – ‘ਗੁਰੂ ਗ੍ਰੰਥ ਸਾਹਿਬ ’ਤੇ ਕਾਨੂੰਨ ਬਣਾਉਣ ਦਾ ਹੱਕ ਕਿਸੇ ਨੂੰ ਨਹੀਂ’    ਸਿਆਟਲ ਦੇ ‘ਬਾਈਟ ਆਫ਼ ਸਿਆਟਲ ’ ਮੇਲੇ ਵਿੱਚ ਗੋਲੀਬਾਰੀ: ਤਿੰਨ ਮੌਤਾਂ, ਚਾਰ ਜ਼ਖ਼ਮੀ, ਗੈਂਗ ਰੰਜਿਸ਼ ਦਾ ਸ਼ੱਕ   
ਪੰਜਾਬ 'ਚ ਬਦਲਿਆ ਮੌਸਮ, ਮੀਂਹ ਸਬੰਧੀ ਯੈਲੋ ਅਲਰਟ ਜਾਰੀ
April 19, 2025
Changed-weather-in-punjab-yellow

ਚੰਡੀਗੜ੍ਹ, 19 ਅਪ੍ਰੈਲ 2025: ਪੰਜਾਬ 'ਚ 19 ਅਪ੍ਰੈਲ ਯਾਨੀ ਸ਼ਨੀਵਾਰ ਨੂੰ ਵੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਸੂਬੇ ਦੇ ਕਈ ਜ਼ਿਲ੍ਹਿਆਂ 'ਚ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਸ਼ੁੱਕਰਵਾਰ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ 'ਚ ਮੀਂਹ ਪਿਆ, ਪਰ ਇਸ ਦੇ ਬਾਵਜੂਦ ਸੂਬੇ 'ਚ ਤਾਪਮਾਨ ਵਧਦਾ ਹੀ ਜਾ ਰਿਹਾ ਹੈ। ਪੰਜਾਬ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2.8 ਡਿਗਰੀ ਵੱਧ ਰਿਹਾ | 

ਮੌਸਮ ਵਿਭਾਗ ਮੁਤਾਬਕ ਪਿਛਲੇ 24 ਘੰਟਿਆਂ 'ਚ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ 0.3 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ।  ਪੰਜਾਬ 'ਚ ਸਭ ਤੋਂ ਵੱਧ ਤਾਪਮਾਨ ਬਠਿੰਡਾ 'ਚ 42.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਪੂਰੇ ਪੰਜਾਬ 'ਚ ਸਭ ਤੋਂ ਵੱਧ ਹੈ। ਇਸ ਤੋਂ ਬਾਅਦ, ਲੁਧਿਆਣਾ 'ਚ 39.0 ਡਿਗਰੀ, ਮੋਗਾ ਦੇ ਬੁੱਧ ਸਿੰਘ ਵਾਲਾ ਸਟੇਸ਼ਨ 'ਤੇ ਤਾਪਮਾਨ 38.1 ਡਿਗਰੀ ਦਰਜ ਕੀਤਾ ਗਿਆ ਹੈ।

Read More: ਮੌਸਮ ਵਿਭਾਗ ਵੱਲੋਂ ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ

Changed weather in punjab yellow alert issued for rain

local advertisement banners
Comments


Recommended News
Popular Posts
Just Now