ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ    ਪੰਜਾਬੀ ਲਿਖਾਰੀ ਸਭਾ ਸਿਆਟਲ ਵੱਲੋਂ ਸਾਧੂ ਸਿੰਘ ਝੱਜ ਦੀ ਪੁਸਤਕ ‘ਸੱਚ ਛੁਪਦਾ ਨਹੀਂ’ ਅਤੇ ਗੀਤ ‘ਚਾਨਣ’ ਲੋਕ ਅਰਪਣ    ਚੰਨੀ ਦੇ ਘਰ ਮੀਟਿੰਗ ‘ਤੇ ਰਾਜਾ ਵੜਿੰਗ ਦੀ ਪ੍ਰਤੀਕਿਰਿਆ, ਬੋਲੇ- ਇਸ ‘ਚ ਕੋਈ ਚਿੰਤਾ ਦੀ ਗੱਲ ਨਹੀਂ    ਪਤੀ ਨੂੰ ਮਾਰ ਕੇ ਬਾਥਰੂਮ ‘ਚ ਦੱਬਿਆ, ਉਤੇ ਲੁਆ ਦਿੱਤੀਆਂ ਟਾਈਲਾਂ, 45 ਦਿਨਾਂ ਮਗਰੋਂ ਇੰਝ ਖੁੱਲ੍ਹਿਆ ਰਾਜ਼    ਸਰਹਿੰਦ ‘ਚ ਕੌਮੀ ਇਨਸਾਫ ਮੋਰਚੇ ਨੇ ਰੋਕੀਆਂ ਰੇਲਾਂ, ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੰਦੋਲਨ    ਸਰਹਿੰਦ ‘ਚ ਕੌਮੀ ਇਨਸਾਫ ਮੋਰਚੇ ਨੇ ਰੋਕੀਆਂ ਰੇਲਾਂ, ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੰਦੋਲਨ    ਸਰਕਾਰ ਨੇ ਈ-ਰਿਕਸ਼ਾ ਨੂੰ ਦੂਰ ਤੋਂ ਰੋਕਣ ਵਾਲੀਆਂ ਐਪਾਂ 'ਤੇ ਕੀਤੀ ਸਖ਼ਤੀ    ਮੋਹਾਲੀ ਦੇ ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਆਇਆ ਵੱਡਾ ਫ਼ੈਸਲਾ, ਜਾਣੋ ਕਤਲ ਵਾਲੇ ਦਿਨ ਤੋਂ ਸਜ਼ਾ ਤੱਕ ਸਾਰੀ ਕਹਾਣੀ    Punjab ਕਾਂਗਰਸ ‘ਚ ਹਲਚਲ ਤੇਜ਼: ਹਾਈਕਮਾਨ ਦੇ ਫੈਸਲੇ ਤੋਂ ਬਾਅਦ ਚੰਨੀ ਨੇ ਸੱਦੀ ਆਪਣੇ ਸਮਰਥਕ ਧੜੇ ਦੀ ਅਹਿਮ ਮੀਟਿੰਗ    ਅਮਿਤ ਸ਼ਾਹ ਨਾਲ ਮੁਲਾਕਾਤ ਪਿੱਛੋਂ ਸੁਖਜਿੰਦਰ ਰੰਧਾਵਾ ਨੇ ਦਿੱਤਾ ਵੱਡਾ ਬਿਆਨ   
ਮੌਸਮ ਵਿਭਾਗ ਵੱਲੋਂ ਪੰਜਾਬ 'ਚ ਹੀਟਵੇਵ ਦੀ ਚੇਤਾਵਨੀ
April 25, 2025
Heatwave-Warning-In-Punjab-By-Me

ਚੰਡੀਗੜ੍ਹ, 25 ਅਪ੍ਰੈਲ 2025: ਪੰਜਾਬ 'ਚ ਗਰਮੀ ਨੇ ਫਿਰ ਜ਼ੋਰ ਫੜ ਲਿਆ ਹੈ। ਅੱਜ ਪੰਜਾਬ 'ਚ ਔਸਤ ਵੱਧ ਤੋਂ ਵੱਧ ਤਾਪਮਾਨ 'ਚ 0.7 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਇਹ ਆਮ ਨਾਲੋਂ 3.5 ਡਿਗਰੀ ਵੱਧ ਹੈ, ਜਿਸਨੂੰ ਮੌਸਮ ਵਿਭਾਗ ਨੇ "ਆਮ ਨਾਲੋਂ ਬਹੁਤ ਜ਼ਿਆਦਾ" ਦੱਸਿਆ ਹੈ। ਪਟਿਆਲਾ 'ਚ ਸਭ ਤੋਂ ਵੱਧ ਤਾਪਮਾਨ 41.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਭਾਰਤੀ ਮੌਸਮ ਵਿਭਾਗ, ਚੰਡੀਗੜ੍ਹ ਵੱਲੋਂ ਜਾਰੀ ਪੰਜ ਦਿਨਾਂ ਦੀ ਭਵਿੱਖਬਾਣੀ ਅਨੁਸਾਰ, ਆਉਣ ਵਾਲੇ ਦਿਨਾਂ 'ਚ ਕਈ ਜ਼ਿਲ੍ਹਿਆਂ 'ਚ ਲੂ ਦੀ ਲਹਿਰ ਬਣੀ ਰਹਿ ਸਕਦੀ ਹੈ।

25 ਅਪ੍ਰੈਲ ਨੂੰ ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ 'ਚ ਹੀਟਵੇਵ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ 'ਚ 26, 27, 28 ਅਤੇ 29 ਅਪ੍ਰੈਲ ਨੂੰ ਬਠਿੰਡਾ, ਫਾਜ਼ਿਲਕਾ, ਮੁਕਤਸਰ, ਫਿਰੋਜ਼ਪੁਰ, ਮਾਨਸਾ, ਸੰਗਰੂਰ, ਬਰਨਾਲਾ ਸਮੇਤ ਦੱਖਣ-ਪੱਛਮੀ ਪੰਜਾਬ ਦੇ ਕਈ ਇਲਾਕਿਆਂ 'ਚ lਲੂ ਚੱਲਣ ਦੀ ਚੇਤਾਵਨੀ ਜਾਰੀ ਰਹੇਗੀ। ਗਰਮੀ ਦੀ ਲਹਿਰ ਦੀ ਚੇਤਾਵਨੀ ਅਗਲੇ ਪੰਜ ਦਿਨਾਂ ਤੱਕ ਜਾਰੀ ਰਹਿ ਸਕਦੀ ਹੈ, ਇਸ ਲਈ ਸਾਵਧਾਨੀ ਜ਼ਰੂਰੀ ਹੈ।

Read More:ਪੰਜਾਬ 'ਚ ਲਗਾਤਾਰ ਵੱਧ ਰਹੀ ਹੈ ਗਰਮੀ, ਮੌਸਮ ਵਿਭਾਗ ਵੱਲੋਂ ਹੀਟਵੇਵ ਦਾ ਅਲਰਟ

Heatwave Warning In Punjab By Meteorological Department

local advertisement banners
Comments


Recommended News
Popular Posts
Just Now