ਪਿੰਡ ਨੰਗਲ ਸਲੇਮਪੁਰ ਦੀ ਮਹਿਲਾ ਸਰਪੰਚ ਸਮੇਤ 4 ਜਣਿਆਂ ਖ਼ਿਲਾਫ FIR ਦਰਜ    ਲੁਧਿਆਣਾ ਤੋਂ ਨਵੇਂ ਚੁਣੇ ਵਿਧਾਇਕ ਸੰਜੀਵ ਅਰੋੜਾ ਨੇ ਸਹੁੰ ਚੁੱਕੀ, ਕਈ ਪ੍ਰਮੁੱਖ ਆਗੂ ਰਹੇ ਮੌਜੂਦ    ਮਸ਼ਹੂਰ ਅਦਾਕਾਰਾ ਸ਼ੇਫਾਲੀ ਜਰੀਵਾਲਾ ਦਾ 42 ਸਾਲ ਦੀ ਉਮਰ 'ਚ ਹੋਇਆ ਦੇਹਾਂਤ    ਸ਼੍ਰੋਮਣੀ ਅਕਾਲੀ ਦਲ ਵੱਲੌਂ ਕੋਰ ਕਮੇਟੀ ਦੀ ਪਹਿਲੀ ਸੂਚੀ ਦਾ ਐਲਾਨ, ਬਿਕਰਮ ਸਿੰਘ ਮਜੀਠੀਆ ਵੀ ਸ਼ਾਮਲ    ਗੁਰਪ੍ਰੀਤ ਸਿੰਘ ਵਿਰਕ ਨੇ ਪਟਿਆਲਾ ਮੁੱਖ ਦਫ਼ਤਰ PRTC ਦੇ ਡਾਇਰੈਕਟਰ ਵਜੋਂ ਅਹੁਦਾ ਸਾਂਭਿਆ    NIA ਵੱਲੋਂ ਪੰਜਾਬ ਸਮੇਤ ਵੱਖ-ਵੱਖ 18 ਥਾਵਾਂ 'ਤੇ ਛਾਪੇਮਾਰੀ, ਜਾਣੋ ਪੂਰਾ ਮਾਮਲਾ    ਮੱਧ ਮੈਕਸੀਕੋ ਦੇ ਹਿੰਸਾ ਪ੍ਰਭਾਵਿਤ ਸ਼ਹਿਰ 'ਚ ਗੋ.ਲੀ.ਬਾ.ਰੀ, 12 ਜਣਿਆਂ ਦੀ ਮੌ.ਤ    ਲੁਧਿਆਣਾ: ਵਿਸ਼ਵਕਰਮਾ ਨਗਰ ਦੇ ਇੱਕ ਘਰ 'ਚ ਦਿਵੀਆਂਗ ਬਜ਼ੁਰਗ ਦੀ ਮਿਲੀ ਲਾ.ਸ਼    ਜਲੰਧਰ 'ਚ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਉਸਾਰੀ 'ਤੇ ਚੱਲਿਆ ਪੀਲਾ ਪੰਜਾਂ    ਆਮ ਆਦਮੀ ਪਾਰਟੀ ਜ਼ਿਮਨੀ ਚੋਣਾਂ ਦੀ ਜਿੱਤ ਦਾ ਅੱਜ ਦਿੱਲੀ 'ਚ ਮਨਾਏਗੀ ਜਸ਼ਨ   
ਪੰਜਾਬ ਚ ਮੌਸਮ ਵਿਭਾਗ ਨੇ ORANGE ALERT ਕੀਤਾ ਜਾਰੀ,ਅਗਲੇ 9 ਦਿਨ ਲਈ ਵਿਭਾਗ ਵਲੋਂ ਕੀਤੀ ਐਡਵਾਈਸਰੀ ਜਾਰੀ
May 24, 2025
The-Meteorological-Department-Ha
Chandigarh

ਚੰਡੀਗੜ੍ਹ,24 ਮਈ 2025:ਪੰਜਾਬ 'ਚ ਮੌਸਮ ਲਗਾਤਾਰ ਆਪਣਾ ਮਿਜ਼ਾਜ਼ ਬਦਲ ਰਿਹਾ ਹੈ ,ਜਿਸ ਨਾਲ ਤਾਪਮਾਨ 'ਚ ਲਗਾਤਾਰ ਵਾਧਾ ਨਜ਼ਰ ਆ ਰਿਹਾ ਹੈ। ਮੌਸਮ ਵਿਭਾਗ ਵੱਲੋ ਆਉਣ ਵਾਲੇ ਦਿਨਾਂ ਲਈ ਗਰਮੀ ਦੇ ਕਹਿਰ ਨੂੰ ਲੈਕੇ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਗਿਆਣੀਆਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ 25 ਮਈ ਤੋਂ 2 ਜੂਨ ਤੱਕ ਸੂਰਜ ਦੀ ਤੀਵਰਤਾ ਹੋਰ ਵੱਧ ਜਾਵੇਗੀ ,ਇਸਦੇ ਨਾਲ ਲੋਕਾਂ ਨੂੰ ਕੜਾਕੇ ਦੀ ਗਰਮੀ ਦੇ ਨਾਲ ਜੂਝਣਾ ਪੈ ਸਕਦਾ ਹੈ। ਵਿਭਾਗ ਨੇ ਕਿਹਾ ਹੈ ਕਿ ਜੇਕਰ ਆਉਣ ਵਾਲੇ ਦਿਨਾਂ 'ਚ ਮੀਂਹ ਨਹੀਂ ਪੈਂਦਾ ਤਾਂ ਤਾਪਮਾਨ ਵਧਣ ਨਾਲ ਹੋਰ ਵੀ ਮੁਸ਼ਕਿਲਾਂ ਨਾਲ ਜੂਝਣਾ ਨਾਲ ਪੈ ਸਕਦਾ ਹੈ।

ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ 'ਚ ਤਾਪਮਾਨ 1.1 ਡਿਗਰੀ ਸੈਲਸੀਅਸ ਵੱਧ ਗਿਆ ਹੈ। ਜਿਸਦੇ ਨਾਲ ਬਠਿੰਡਾ ਦੇ ਵਿਚ ਪਾਰਾ 42 ਡਿਗਰੀ ਦਰਜ ਕੀਤਾ ਜੋ ਕਿ ਸੂਬੇ 'ਚ ਸਭ ਤੋਂ ਵੱਧ ਹੈ।

ਮੌਸਮ ਵਿਭਾਗ ਨੇ ਚੇਤਾਵਨੀ ਦਿੰਦੇ ਹੋਏ ਦੱਸਿਆ ਕਿ ਗੁਰਦਾਸਪੁਰ,ਮੁਕਤਸਰ ਸਾਹਿਬ ,ਅੰਮ੍ਰਿਤਸਰ ,ਤਰਨਤਾਰਨ ,ਜਲੰਧਰ 'ਚ ਦਿਨ ਤੇ ਰਾਤ ਲਈ

ਹੀਟ- ਵੇਵ ਅਲਰਟ ਜਾਰੀ ਕੀਤਾ ਹੈ।

The Meteorological Department Has Issued An ORANGE ALERT In Punjab An Advisory Has Been Issued By The Department For The Next 9 Days

local advertisement banners
Comments


Recommended News
Popular Posts
Just Now