ਪੰਜਾਬ ਡ.ਰੱ/ਗ ਮਾਮਲੇ ਦਾ ਵਧਿਆ ਦਾਇਰਾ, SC ਨੇ ਹਰਿਆਣਾ ਤੇ ਹਿਮਾਚਲ ਨੂੰ ਵੀ ਬਣਾਇਆ ਧਿਰ    ਸਬਸਿਡੀ ਵਾਲੇ ਯੂਰੀਆ ਦੀ ਸਨਅਤੀ ਵਰਤੋਂ ਵਿਵਾਦ: 10 ਵਿੱਚੋਂ 8 ਯੂਰੀਆ ਸੈਂਪਲ ਫੇਲ੍ਹ    ਕਾਂਗਰਸੀ ਆਗੂ ਦੇ ਪੁੱਤਰ ਖ਼ਿਲਾਫ਼ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦਾ ਕੇਸ ਦਰਜ    ਸ਼ਾਹਕੋਟ 'ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ ਮੁਆਵਜ਼ਾ    ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼    ਡੇਰਾ ਬਾਬਾ ਨਾਨਕ ਵਿਖੇ ਘਰੋਂ ਸਕੂਲ ਪੜਨ ਗਿਆ ਦਸਵੀਂ ਜਮਾਤ ਦਾ ਵਿਦਿਆਰਥੀ ਲਾਪਤਾ    Canada ਰਹਿ ਰਹੇ ਵਿਦਿਆਰਥੀਆਂ ‘ਤੇ ਲਟਕੀ Deport ਦੀ ਤਲਵਾਰ, ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਅਰਜ਼ੀਆਂ ਰੱਦ    ਬਰਨਾਲਾ ਲਾਠੀਚਾਰਜ ਦੇ ਵਿਰੋਧ ‘ਚ ਸਫ਼ਾਈ ਸੇਵਕਾਂ ਵੱਲੋਂ ਅੱਜ ‘ਪੰਜਾਬ ਬੰਦ’, ਜਥੇਬੰਦੀਆਂ ਵੱਲੋਂ ਬੰਦ ਦਾ ਸਮਰਥਨ ਕਰਨ ਦੀ ਅਪੀਲ    ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦੀ ਦੋ-ਟੂਕ – ‘ਗੁਰੂ ਗ੍ਰੰਥ ਸਾਹਿਬ ’ਤੇ ਕਾਨੂੰਨ ਬਣਾਉਣ ਦਾ ਹੱਕ ਕਿਸੇ ਨੂੰ ਨਹੀਂ’    ਸਿਆਟਲ ਦੇ ‘ਬਾਈਟ ਆਫ਼ ਸਿਆਟਲ ’ ਮੇਲੇ ਵਿੱਚ ਗੋਲੀਬਾਰੀ: ਤਿੰਨ ਮੌਤਾਂ, ਚਾਰ ਜ਼ਖ਼ਮੀ, ਗੈਂਗ ਰੰਜਿਸ਼ ਦਾ ਸ਼ੱਕ   
ਪੰਜਾਬ ਵਿੱਚ ਅੱਜ ਵੀ ਮੌਸਮ ਰਹੇਗਾ ਸੁਹਾਵਣਾ, ਜਾਣੋ ਤਾਜ਼ਾ ਅਪਡੇਟ
May 31, 2025
The-Weather-Will-Remain-Pleasant

weather : 31ਮਈ 2025: ਜਿਥੇ ਸੂਬੇ ਵਿੱਚ ਕਈ ਦਿਨਾਂ ਤੋਂ ਗਰਮੀ ਨੇ ਲੋਕਾਂ ਬੁਰਾ ਹਾਲ ਕੀਤਾ ਹੋਇਆ ਸੀ। ਕੱਲ੍ਹ ਪਏ ਮੀਂਹ ਨਾਲ ਲੋਕਾਂ ਨੂੰ ਕਾਫ਼ੀ ਰਾਹਤ ਮਹਿਸੂਸ ਹੋ ਰਹੀ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਅੱਜ ਪੰਜਾਬ ਵਿੱਚ ਵੀ ਮੌਸਮ ਸੰਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ। ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ 7 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਸੂਬੇ ਵਿੱਚ ਕੱਲ੍ਹ ਪਏ ਮੀਂਹ ਅਤੇ ਤੇਜ਼ ਹਵਾਵਾਂ ਤੋਂ ਬਾਅਦ, ਵੱਧ ਤੋਂ ਵੱਧ ਤਾਪਮਾਨ ਔਸਤਨ 3.2 ਡਿਗਰੀ ਸੈਲਸੀਅਸ ਘਟ ਗਿਆ ਹੈ, ਜੋ ਕਿ ਆਮ ਨਾਲੋਂ ਘੱਟ ਹੈ।

ਜਿੱਥੇ ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਤਾਪਮਾਨ 40 ਡਿਗਰੀ ਨੂੰ ਪਾਰ ਕਰ ਗਿਆ ਸੀ, ਹੁਣ ਇੱਕ ਵਾਰ ਫਿਰ ਤਾਪਮਾਨ 40 ਡਿਗਰੀ ਤੋਂ ਹੇਠਾਂ ਚਲਾ ਗਿਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 40.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਸਮਰਾਲਾ ਵਿੱਚ ਦਰਜ ਕੀਤਾ ਗਿਆ।

31 ਮਈ ਦੀ ਚੇਤਾਵਨੀ ਵਿੱਚ ਕੁਝ ਰਾਹਤ ਮਿਲਦੀ ਜਾਪਦੀ ਹੈ। ਹਿਮਾਚਲ ਦੇ ਆਲੇ-ਦੁਆਲੇ ਦੇ ਇਲਾਕਿਆਂ ਜਿਵੇਂ ਕਿ ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਪਠਾਨਕੋਟ, ਅੰਮ੍ਰਿਤਸਰ, ਰੂਪਨਗਰ ਅਤੇ ਮੋਹਾਲੀ ਵਿੱਚ ਹਲਕੀ ਗਤੀਵਿਧੀ ਦੀ ਸੰਭਾਵਨਾ ਹੈ। ਜਿਸਦਾ ਪ੍ਰਭਾਵ 3 ਜੂਨ ਤੱਕ ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਦਿਖਾਈ ਦੇਵੇਗਾ।

The Weather Will Remain Pleasant In Punjab Today Know The Latest Update

local advertisement banners
Comments


Recommended News
Popular Posts
Just Now