ਪੰਜਾਬ ਡ.ਰੱ/ਗ ਮਾਮਲੇ ਦਾ ਵਧਿਆ ਦਾਇਰਾ, SC ਨੇ ਹਰਿਆਣਾ ਤੇ ਹਿਮਾਚਲ ਨੂੰ ਵੀ ਬਣਾਇਆ ਧਿਰ    ਸਬਸਿਡੀ ਵਾਲੇ ਯੂਰੀਆ ਦੀ ਸਨਅਤੀ ਵਰਤੋਂ ਵਿਵਾਦ: 10 ਵਿੱਚੋਂ 8 ਯੂਰੀਆ ਸੈਂਪਲ ਫੇਲ੍ਹ    ਕਾਂਗਰਸੀ ਆਗੂ ਦੇ ਪੁੱਤਰ ਖ਼ਿਲਾਫ਼ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦਾ ਕੇਸ ਦਰਜ    ਸ਼ਾਹਕੋਟ 'ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ ਮੁਆਵਜ਼ਾ    ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼    ਡੇਰਾ ਬਾਬਾ ਨਾਨਕ ਵਿਖੇ ਘਰੋਂ ਸਕੂਲ ਪੜਨ ਗਿਆ ਦਸਵੀਂ ਜਮਾਤ ਦਾ ਵਿਦਿਆਰਥੀ ਲਾਪਤਾ    Canada ਰਹਿ ਰਹੇ ਵਿਦਿਆਰਥੀਆਂ ‘ਤੇ ਲਟਕੀ Deport ਦੀ ਤਲਵਾਰ, ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਅਰਜ਼ੀਆਂ ਰੱਦ    ਬਰਨਾਲਾ ਲਾਠੀਚਾਰਜ ਦੇ ਵਿਰੋਧ ‘ਚ ਸਫ਼ਾਈ ਸੇਵਕਾਂ ਵੱਲੋਂ ਅੱਜ ‘ਪੰਜਾਬ ਬੰਦ’, ਜਥੇਬੰਦੀਆਂ ਵੱਲੋਂ ਬੰਦ ਦਾ ਸਮਰਥਨ ਕਰਨ ਦੀ ਅਪੀਲ    ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦੀ ਦੋ-ਟੂਕ – ‘ਗੁਰੂ ਗ੍ਰੰਥ ਸਾਹਿਬ ’ਤੇ ਕਾਨੂੰਨ ਬਣਾਉਣ ਦਾ ਹੱਕ ਕਿਸੇ ਨੂੰ ਨਹੀਂ’    ਸਿਆਟਲ ਦੇ ‘ਬਾਈਟ ਆਫ਼ ਸਿਆਟਲ ’ ਮੇਲੇ ਵਿੱਚ ਗੋਲੀਬਾਰੀ: ਤਿੰਨ ਮੌਤਾਂ, ਚਾਰ ਜ਼ਖ਼ਮੀ, ਗੈਂਗ ਰੰਜਿਸ਼ ਦਾ ਸ਼ੱਕ   
ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈਂ ਜ਼ਿਲ੍ਹਿਆਂ 'ਚ ਹੀਟਵੇਵ ਦਾ ਅਲਰਟ
June 9, 2025
Heatwave-Alert-In-Several-Distri

ਚੰਡੀਗੜ੍ਹ, 09 ਜੂਨ 2025: ਭਾਰਤੀ ਮੌਸਮ ਵਿਭਾਗ ਨੇ ਪੰਜਾਬ 'ਚ ਆਉਣ ਵਾਲੇ ਤਿੰਨ ਦਿਨਾਂ ਲਈ ਹੀਟਵੇਵ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ ਤਾਪਮਾਨ ਆਮ ਨਾਲੋਂ ਕਿਤੇ ਜ਼ਿਆਦਾ ਰਹਿਣ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ 12 ਜੂਨ ਤੋਂ ਪੰਜਾਬ ਵਿੱਚ ਸਥਿਤੀ ਆਮ ਹੋ ਜਾਵੇਗੀ। ਬਠਿੰਡਾ ਸਭ ਤੋਂ ਵੱਧ ਗਰਮ ਰਿਹਾ, ਜਿਥੇ ਤਾਪਮਾਨ 44.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਅੱਜ ਯਾਨੀ 9 ਜੂਨ ਨੂੰ ਪੰਜਾਬ ਦੇ ਮੋਹਾਲੀ, ਪਟਿਆਲਾ, ਸੰਗਰੂਰ, ਬਰਨਾਲਾ, ਬਠਿੰਡਾ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਰੂਪਨਗਰ, ਫਰੀਦਕੋਟ ਅਤੇ ਮੁਕਤਸਰ ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ, ਲੁਧਿਆਣਾ, ਫਿਰੋਜ਼ਪੁਰ, ਫਾਜ਼ਿਲਕਾ, ਮਾਨਸਾ, ਬਠਿੰਡਾ ਅਤੇ ਮੋਗਾ ਵਿੱਚ ਪੀਲਾ ਅਲਰਟ ਹੈ।

Read More:ਪੰਜਾਬ ਵਿਚ ਗਰਮੀ ਨੇ ਕੱਢੇ ਵੱਟ, ਪਾਰਾ 42.3 ਡਿਗਰੀ ਸੈਲਸੀਅਸ ਤੱਕ ਪਹੁੰਚਿਆ

Heatwave Alert In Several Districts Of Punjab By Meteorological Department

local advertisement banners
Comments


Recommended News
Popular Posts
Just Now