ਪੰਜਾਬ ਡ.ਰੱ/ਗ ਮਾਮਲੇ ਦਾ ਵਧਿਆ ਦਾਇਰਾ, SC ਨੇ ਹਰਿਆਣਾ ਤੇ ਹਿਮਾਚਲ ਨੂੰ ਵੀ ਬਣਾਇਆ ਧਿਰ    ਸਬਸਿਡੀ ਵਾਲੇ ਯੂਰੀਆ ਦੀ ਸਨਅਤੀ ਵਰਤੋਂ ਵਿਵਾਦ: 10 ਵਿੱਚੋਂ 8 ਯੂਰੀਆ ਸੈਂਪਲ ਫੇਲ੍ਹ    ਕਾਂਗਰਸੀ ਆਗੂ ਦੇ ਪੁੱਤਰ ਖ਼ਿਲਾਫ਼ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦਾ ਕੇਸ ਦਰਜ    ਸ਼ਾਹਕੋਟ 'ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ ਮੁਆਵਜ਼ਾ    ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼    ਡੇਰਾ ਬਾਬਾ ਨਾਨਕ ਵਿਖੇ ਘਰੋਂ ਸਕੂਲ ਪੜਨ ਗਿਆ ਦਸਵੀਂ ਜਮਾਤ ਦਾ ਵਿਦਿਆਰਥੀ ਲਾਪਤਾ    Canada ਰਹਿ ਰਹੇ ਵਿਦਿਆਰਥੀਆਂ ‘ਤੇ ਲਟਕੀ Deport ਦੀ ਤਲਵਾਰ, ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਅਰਜ਼ੀਆਂ ਰੱਦ    ਬਰਨਾਲਾ ਲਾਠੀਚਾਰਜ ਦੇ ਵਿਰੋਧ ‘ਚ ਸਫ਼ਾਈ ਸੇਵਕਾਂ ਵੱਲੋਂ ਅੱਜ ‘ਪੰਜਾਬ ਬੰਦ’, ਜਥੇਬੰਦੀਆਂ ਵੱਲੋਂ ਬੰਦ ਦਾ ਸਮਰਥਨ ਕਰਨ ਦੀ ਅਪੀਲ    ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦੀ ਦੋ-ਟੂਕ – ‘ਗੁਰੂ ਗ੍ਰੰਥ ਸਾਹਿਬ ’ਤੇ ਕਾਨੂੰਨ ਬਣਾਉਣ ਦਾ ਹੱਕ ਕਿਸੇ ਨੂੰ ਨਹੀਂ’    ਸਿਆਟਲ ਦੇ ‘ਬਾਈਟ ਆਫ਼ ਸਿਆਟਲ ’ ਮੇਲੇ ਵਿੱਚ ਗੋਲੀਬਾਰੀ: ਤਿੰਨ ਮੌਤਾਂ, ਚਾਰ ਜ਼ਖ਼ਮੀ, ਗੈਂਗ ਰੰਜਿਸ਼ ਦਾ ਸ਼ੱਕ   
ਪੰਜਾਬ ਲੋਕਾਂ ਨੂੰ ਗਰਮੀ ਤੋਂ ਮਿਲਗੀ ਰਾਹਤ, ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਜਾਰੀ
June 16, 2025
Punjab-People-Will-Get-Relief-Fr

ਚੰਡੀਗੜ੍ਹ, 16 ਜੂਨ 2025: ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਤਾਪਮਾਨ ਵਿੱਚ 4.9 ਡਿਗਰੀ ਯਾਨੀ ਲਗਭਗ 5 ਡਿਗਰੀ ਦੀ ਗਿਰਾਵਟ ਦਰਜ ਕੀਤੀ ਹੈ। ਬਠਿੰਡਾ 'ਚ ਤਾਪਮਾਨ 42.2 ਡਿਗਰੀ ਹੋਣ ਕਰਕੇ ਪੰਜਾਬ ਦਾ ਸਭ ਤੋਂ ਗਰਮ ਰਿਹਾ |

ਅੱਜ 12 ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਛੇ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਪਟਿਆਲਾ ਵਿੱਚ ਤੂਫ਼ਾਨ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਇਲਾਕਿਆਂ ਵਿੱਚ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿੱਚ ਤਾਪਮਾਨ 4 ਡਿਗਰੀ ਘੱਟ ਗਿਆ ਹੈ | ਮੌਸਮ ਵਿਭਾਗ ਅਨੁਸਾਰ 19 ਅਤੇ 20 ਜੂਨ ਨੂੰ ਕੁਝ ਥਾਵਾਂ 'ਤੇ ਭਾਰੀ ਬਾਰਿਸ਼ ਹੋ ਸਕਦੀ ਹੈ।

Read More:ਪੰਜਾਬ 'ਚ ਹੀਟਵੇਵ ਸਬੰਧੀ ਰੈੱਡ ਅਲਰਟ ਜਾਰੀ, ਬਠਿੰਡਾ ਪੰਜਾਬ ਦਾ ਸਭ ਤੋਂ ਗਰਮ ਸ਼ਹਿਰ

Punjab People Will Get Relief From Heat Meteorological Department Issues Rain Alert

local advertisement banners
Comments


Recommended News
Popular Posts
Just Now