ਪੰਜਾਬ ਡ.ਰੱ/ਗ ਮਾਮਲੇ ਦਾ ਵਧਿਆ ਦਾਇਰਾ, SC ਨੇ ਹਰਿਆਣਾ ਤੇ ਹਿਮਾਚਲ ਨੂੰ ਵੀ ਬਣਾਇਆ ਧਿਰ    ਸਬਸਿਡੀ ਵਾਲੇ ਯੂਰੀਆ ਦੀ ਸਨਅਤੀ ਵਰਤੋਂ ਵਿਵਾਦ: 10 ਵਿੱਚੋਂ 8 ਯੂਰੀਆ ਸੈਂਪਲ ਫੇਲ੍ਹ    ਕਾਂਗਰਸੀ ਆਗੂ ਦੇ ਪੁੱਤਰ ਖ਼ਿਲਾਫ਼ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦਾ ਕੇਸ ਦਰਜ    ਸ਼ਾਹਕੋਟ 'ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ ਮੁਆਵਜ਼ਾ    ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼    ਡੇਰਾ ਬਾਬਾ ਨਾਨਕ ਵਿਖੇ ਘਰੋਂ ਸਕੂਲ ਪੜਨ ਗਿਆ ਦਸਵੀਂ ਜਮਾਤ ਦਾ ਵਿਦਿਆਰਥੀ ਲਾਪਤਾ    Canada ਰਹਿ ਰਹੇ ਵਿਦਿਆਰਥੀਆਂ ‘ਤੇ ਲਟਕੀ Deport ਦੀ ਤਲਵਾਰ, ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਅਰਜ਼ੀਆਂ ਰੱਦ    ਬਰਨਾਲਾ ਲਾਠੀਚਾਰਜ ਦੇ ਵਿਰੋਧ ‘ਚ ਸਫ਼ਾਈ ਸੇਵਕਾਂ ਵੱਲੋਂ ਅੱਜ ‘ਪੰਜਾਬ ਬੰਦ’, ਜਥੇਬੰਦੀਆਂ ਵੱਲੋਂ ਬੰਦ ਦਾ ਸਮਰਥਨ ਕਰਨ ਦੀ ਅਪੀਲ    ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦੀ ਦੋ-ਟੂਕ – ‘ਗੁਰੂ ਗ੍ਰੰਥ ਸਾਹਿਬ ’ਤੇ ਕਾਨੂੰਨ ਬਣਾਉਣ ਦਾ ਹੱਕ ਕਿਸੇ ਨੂੰ ਨਹੀਂ’    ਸਿਆਟਲ ਦੇ ‘ਬਾਈਟ ਆਫ਼ ਸਿਆਟਲ ’ ਮੇਲੇ ਵਿੱਚ ਗੋਲੀਬਾਰੀ: ਤਿੰਨ ਮੌਤਾਂ, ਚਾਰ ਜ਼ਖ਼ਮੀ, ਗੈਂਗ ਰੰਜਿਸ਼ ਦਾ ਸ਼ੱਕ   
ਮੌਸਮ ਵਿਭਾਗ ਵਲੋਂ ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਲਈ ਯੈਲੋ ਅਲਰਟ ਜਾਰੀ
July 10, 2025
Meteorological-Department-Issues

ਪੰਜਾਬ, 10 ਜੁਲਾਈ 2025: ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਵੇਰੇ 19 ਜ਼ਿਲ੍ਹਿਆਂ ਲਈ ਫਲੈਸ਼ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਤੋਂ ਬਾਅਦ, ਅਗਲੇ 5 ਦਿਨਾਂ ਲਈ ਨਾ ਤਾਂ ਕੋਈ ਅਲਰਟ ਹੈ ਅਤੇ ਨਾ ਹੀ ਮੀਂਹ ਪੈਣ ਦੀ ਕੋਈ ਸੰਭਾਵਨਾ ਹੈ। ਜਿਸ ਕਾਰਨ ਹੁਣ ਤਾਪਮਾਨ ਵਿੱਚ ਥੋੜ੍ਹਾ ਵਾਧਾ ਹੋ ਸਕਦਾ ਹੈ। ਮੌਸਮ ਵਿਗਿਆਨ ਕੇਂਦਰ ਮੁਤਾਬਕ, ਹੁਣ ਤੱਕ ਪੰਜਾਬ ਵਿੱਚ 103.4 ਮਿਲੀਮੀਟਰ ਮਾਨਸੂਨ ਮੀਂਹ ਪੈ ਚੁੱਕਾ ਹੈ, ਜੋ ਕਿ ਆਮ ਨਾਲੋਂ ਵੱਧ ਹੈ।

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਜਾਰੀ ਜਾਣਕਾਰੀ ਮੁਤਾਬਕ ਫਤਿਹਗੜ੍ਹ ਸਾਹਿਬ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਮਾਨਸਾ, ਬਰਨਾਲਾ, ਪਟਿਆਲਾ, ਮੋਹਾਲੀ, ਫਰੀਦਕੋਟ, ਤਰਨਤਾਰਨ, ਫਾਜ਼ਿਲਕਾ, ਚੰਡੀਗੜ੍ਹ, ਮੋਗਾ, ਫਿਰੋਜ਼ਪੁਰ, ਜਲੰਧਰ, ਕਪੂਰਥਲਾ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਪਠਾਨਕੋਟ ਲਈ ਸਵੇਰੇ 9.30 ਵਜੇ ਤੱਕ ਫਲੈਸ਼ ਅਲਰਟ ਜਾਰੀ ਕੀਤਾ ਗਿਆ ਹੈ।

Read More: ਮੌਸਮ ਵਿਭਾਗ ਵੱਲੋਂ ਪੰਜਾਬ ਭਰ 'ਚ ਭਾਰੀ ਮੀਂਹ ਦਾ ਅਲਰਟ ਜਾਰੀ

Meteorological Department Issues Yellow Alert For Rain In 14 Districts Of Punjab

local advertisement banners
Comments


Recommended News
Popular Posts
Just Now